ਕੋਠੀ ਨੰਬਰ-50 ਦੇ ਵਿਵਾਦ ‘ਤੇ ਬੋਲੇ CM ਮਾਨ, ਰਵਨੀਤ ਬਿੱਟੂ ਦੀ ਕੀਤੀ ਟਿੱਪਣੀ ਨੂੰ ਦੱਸਿਆ ਝੂਠ, ਕਿਹਾ…
CM Bhagwant Mann on BJP Allegations: ਮੁੱਖ ਮੰਤਰੀ ਭਗਵੰਤ ਮਾਨ ਨੇੇ ਵਿਰੋਧੀਆਂ ਦੇ ਆਰੋਪਾਂ ਦਾ ਜਵਾਬ ਦਿੱਤਾ। ਉਨ੍ਹਾਂ ਨੇ ਕੋਠੀ ਨੰਬਰ-50 ਨੂੰ ਲੈ ਕੇ ਛਿੜੇ ਵਿਵਾਦ ਤੇ ਵੀ ਸਾਰੀ ਗੱਲ ਕਲੀਅਰ ਕੀਤੀ। ਉਨ੍ਹਾਂ ਨੇ ਵਿਰੋਧੀਆਂ ਦੇ ਸਾਰੇ ਆਰੋਪਾਂ ਨੂੰ ਸਿਰੇ ਤੋਂ ਖਾਰਿਜ ਕਰਦਿਆਂ ਕਿਹਾ ਕਿ ਸ਼ੀਸ਼ ਮਹਿਲ ਵੇਖਣਾ ਹੈ ਤਾਂ ਕੈਪਟਨ ਅਮਰਿੰਦਰ ਸਿੰਘ ਅਤੇ ਕੇਂਦਰ […]
By :
Jaspreet Singh
Updated On: 01 Nov 2025 17:34:PM
CM Bhagwant Mann on BJP Allegations: ਮੁੱਖ ਮੰਤਰੀ ਭਗਵੰਤ ਮਾਨ ਨੇੇ ਵਿਰੋਧੀਆਂ ਦੇ ਆਰੋਪਾਂ ਦਾ ਜਵਾਬ ਦਿੱਤਾ। ਉਨ੍ਹਾਂ ਨੇ ਕੋਠੀ ਨੰਬਰ-50 ਨੂੰ ਲੈ ਕੇ ਛਿੜੇ ਵਿਵਾਦ ਤੇ ਵੀ ਸਾਰੀ ਗੱਲ ਕਲੀਅਰ ਕੀਤੀ। ਉਨ੍ਹਾਂ ਨੇ ਵਿਰੋਧੀਆਂ ਦੇ ਸਾਰੇ ਆਰੋਪਾਂ ਨੂੰ ਸਿਰੇ ਤੋਂ ਖਾਰਿਜ ਕਰਦਿਆਂ ਕਿਹਾ ਕਿ ਸ਼ੀਸ਼ ਮਹਿਲ ਵੇਖਣਾ ਹੈ ਤਾਂ ਕੈਪਟਨ ਅਮਰਿੰਦਰ ਸਿੰਘ ਅਤੇ ਕੇਂਦਰ ਵਿੱਚ ਮੰਤਰੀ ਰਵਨੀਤ ਬਿੱਟੂ ਦਾ ਵੇਖੋ।ਸੀਐਮ ਮਾਨ ਨੇ ਅਰੂਸਾ ਆਲਮ ਨੂੰ ਲੈ ਕੇ ਵੀ ਕੈਪਟਨ ਅਮਰਿੰਦਰ ਸਿੰਘ ਤੇ ਤਿੱਖੇ ਹਮਲੇ ਕੀਤੇ। ਸੀਐਮ ਭਗਵੰਤ ਮਾਨ ਨੇ ਕਿਹਾ ਇਹ ਲੋਕ ਜਿਸ ਤਰ੍ਹਾਂ ਨਾਲ ਸਵਾਲ ਚੁੱਕ ਰਹੇ ਹਨ, ਉਨ੍ਹਾਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਇਸੇ ਕੋਠੀ ਵਿੱਚ ਉਨ੍ਹਾਂ ਦੇ ਮੁੱਖ ਮੰਤਰੀ ਵੀ ਰਹਿ ਚੁੱਕੇ ਹਨ।