Journalism Of Hope
BREAKING NEWS
CJP ਦੇ ਸੰਸਥਾਪਕ ਅਭਿਜੀਤ ਦੀਪਕੇ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ.....ਦਿੱਲੀ ’ਚ CJP ਦੇ ਪ੍ਰਦਰਸ਼ਨ ਕਾਰਨ ਸਖ਼ਤੀ, 7 ਮੈਟਰੋ ਸਟੇਸ਼ਨਾਂ ਦੇ ਗੇਟ ਬੰਦ; ਯਾਤਰੀ ਪ੍ਰੇਸ਼ਾਨ....ਹੇਮਕੁੰਟ ਸਾਹਿਬ ਦੇ ਕਪਾਟ ਅੱਜ ਹੋਣਗੇ ਬੰਦ......ਹੋਲੋਗ੍ਰਾਮ ਤਕਨੀਕ ਰਾਹੀਂ ਸਟੇਜ ’ਤੇ ਮੁੜ ਪਰਤੇ ਸਿੱਧੂ ਮੂਸੇਵਾਲਾ, ਟੋਰਾਂਟੋ ਤੋਂ ਸ਼ੁਰੂ ਹੋਇਆ ‘Signed To God World Tour’.....CBI ਦੇ ਦੂਜੇ ਸੰਮਨ ’ਤੇ ਵੀ ਪੇਸ਼ ਨਹੀਂ ਹੋਏ ਰਾਜਵੀਰ ਘੁੰਮਣ......ਹਰਚਰਨ ਭੁੱਲਰ ਮਾਮਲੇ ’ਚ ਨਵਾਂ ਮੋੜ, ਹੁਣ ਈਡੀ ਕਰੇਗੀ ਪੁੱਛਗਿੱਛ......ਮੈਡ ਸੰਧੂ ਕਤਲ ਮਾਮਲਾ: ਗੁਜਰਾਤ ਤੋਂ ਫੜੇ ਸ਼ੂਟਰ ਨੂੰ ਪੁਲਿਸ ਨੇ 7 ਦਿਨ ਦੇ ਰਿਮਾਂਡ ‘ਤੇ ਲਿਆ......ਵੈਸਟਇੰਡੀਜ਼ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ, 250 ਦੌੜਾਂ ਦਾ ਟੀਚਾ 18.3 ਓਵਰਾਂ ’ਚ ਕੀਤਾ ਹਾਸਲ.....

ਸ਼ਹੀਦ-ਏ-ਆਜ਼ਮ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਨ ਸੁਨਾਮ ਪਹੁੰਚਣਗੇ CM ਭਗਵੰਤ ਮਾਨ

Punjab CM Bhagwant Mann: ਸੁਨਾਮ/ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 31 ਜੁਲਾਈ ਨੂੰ ਸ਼ਹੀਦ-ਏ-ਆਜ਼ਮ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸੰਗਰੂਰ ਜ਼ਿਲ੍ਹੇ ਦੇ ਸੁਨਾਮ ਹਲਕੇ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਰਾਜ ਪੱਧਰੀ ਸਮਾਗਮ ਵਿੱਚ ਸ਼ਿਰਕਤ ਕਰਦੇ ਹੋਏ ਮਹਾਨ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ ਅਤੇ ਉਨ੍ਹਾਂ ਦੀ ਲਾਸਾਨੀ ਕੁਰਬਾਨੀ ਨੂੰ ਨਮਨ […]
By : Updated On: 31 Jul 2026 08:27:AM
ਸ਼ਹੀਦ-ਏ-ਆਜ਼ਮ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਨ ਸੁਨਾਮ ਪਹੁੰਚਣਗੇ CM ਭਗਵੰਤ ਮਾਨ

Punjab CM Bhagwant Mann: ਸੁਨਾਮ/ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 31 ਜੁਲਾਈ ਨੂੰ ਸ਼ਹੀਦ-ਏ-ਆਜ਼ਮ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸੰਗਰੂਰ ਜ਼ਿਲ੍ਹੇ ਦੇ ਸੁਨਾਮ ਹਲਕੇ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਰਾਜ ਪੱਧਰੀ ਸਮਾਗਮ ਵਿੱਚ ਸ਼ਿਰਕਤ ਕਰਦੇ ਹੋਏ ਮਹਾਨ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ ਅਤੇ ਉਨ੍ਹਾਂ ਦੀ ਲਾਸਾਨੀ ਕੁਰਬਾਨੀ ਨੂੰ ਨਮਨ ਕਰਨਗੇ।

ਇਸ਼ਤਿਹਾਰ

ਪੰਜਾਬ ਸਰਕਾਰ ਵੱਲੋਂ ਸੁਨਾਮ ਦੀ ਅਨਾਜ ਮੰਡੀ ਵਿੱਚ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਸਮਾਗਮ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਹਜ਼ਾਰਾਂ ਲੋਕਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ।

ਸ਼ਹੀਦ-ਏ-ਆਜ਼ਮ ਊਧਮ ਸਿੰਘ ਨੇ ਜਲ੍ਹਿਆਂਵਾਲਾ ਬਾਗ ਕਤਲੇਆਮ ਦਾ ਬਦਲਾ ਲੈਂਦਿਆਂ 13 ਮਾਰਚ 1940 ਨੂੰ ਲੰਡਨ ਵਿੱਚ ਮਾਈਕਲ ਓ’ਡਵਾਇਰ ਨੂੰ ਗੋਲੀ ਮਾਰ ਕੇ ਸ਼ਹੀਦਾਂ ਦਾ ਬਦਲਾ ਲਿਆ ਸੀ। 31 ਜੁਲਾਈ 1940 ਨੂੰ ਉਨ੍ਹਾਂ ਨੂੰ ਲੰਡਨ ਦੀ ਪੈਂਟਨਵਿਲ ਜੇਲ੍ਹ ਵਿੱਚ ਫਾਂਸੀ ਦਿੱਤੀ ਗਈ ਸੀ।

Read Latest News and Breaking News at Daily Post TV, Browse for more News

Ad
Ad

Punjab District News