Journalism Of Hope
BREAKING NEWS
CM ਮਾਨ ਦੀ ਪਤਨੀ ਨੇ ਸੁਖਪਾਲ ਖਹਿਰਾ ਅਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ.....‘ਦਿਮਾਗੀ ਨਕਸਲ’ ਸ਼ਬਦ ਦਾ ਕੀ ਮਤਲਬ ਹੈ ? ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਦੀ ਸ਼ਬਦਾਵਲੀ ’ਤੇ ਚੁੱਕੇ ਸਵਾਲ .......ਪੰਜਾਬ-ਚੰਡੀਗੜ੍ਹ ਵਿੱਚ ਬਦਲਿਆ ਮੌਸਮ, ਅੱਜ-ਕੱਲ੍ਹ ਭਾਰੀ ਮੀਂਹ ਦੇ ਆਸਾਰ.....‘ਪਤਨੀ ਦਾ ਹਰ ਜਗ੍ਹਾ ਪਤੀ ਨਾਲ ਜਾਣਾ ਜ਼ਰੂਰੀ ਨਹੀਂ’, ਮਦਰਾਸ ਹਾਈਕੋਰਟ ਦੀ ਵੱਡੀ ਟਿੱਪਣੀ.....ਨੇਪਾਲ ’ਚ ਹੜ੍ਹ ਤੋਂ ਬਾਅਦ ਹਾਲਾਤ ਬੇਕਾਬੂ, ਮਰਨ ਵਾਲਿਆਂ ਦੀ ਗਿਣਤੀ 1200 ਤੋਂ ਪਾਰ.....ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦਾ ਪੱਕਾ ਮੋਰਚਾ ਚੌਥੇ ਦਿਨ ਵੀ ਜਾਰੀ....ਕਿਸਾਨਾਂ ਤੇ ਕੇਂਦਰੀ ਮੰਤਰੀ ਮਨੋਹਰ ਲਾਲ ਵਿਚਾਲੇ ਮੀਟਿੰਗ, 9 ਮੰਗਾਂ 'ਤੇ ਹੋਈ ਚਰਚਾ, ਕਈਆਂ 'ਤੇ ਬਣੀ ਸਹਿਮਤੀ......Women Asia Cup: ਮੰਧਾਨਾ ਦਾ ਤੂਫ਼ਾਨੀ ਸੈਂਕੜਾ: ਭਾਰਤ ਦੀ ਹਾਂਗ ਕਾਂਗ ‘ਤੇ ਵੱਡੀ ਜਿੱਤ, 137 ਦੌੜਾਂ ਨਾਲ ਹਰਾਇਆ.....ਇਸਰੋ ਨੇ ਪੁਲਾੜ ’ਚ ਭੇਜਿਆ ‘ਨੌਟੀ ਬੁਆਏ’, ਦੁਸ਼ਮਣ ਦੀਆਂ ਹਰਕਤਾਂ ’ਤੇ ਰੱਖੇਗਾ ਨਜ਼ਰ, ਆਫ਼ਤਾਂ ’ਚ ਵੀ ਆਵੇਗਾ ਕੰਮ

ਦੀਵਾਲੀ ਦੇ ਮੌਕੇ CM ਨਾਇਬ ਸੈਣੀ ਦਾ ਕਿਸਾਨਾਂ ਨੂੰ ਤੋਹਫ਼ਾ! ਗੰਨੇ ਦੀ ਕੀਮਤ ‘ਚ ਕੀਤਾ ਵਾਧਾ

Haryana Government Sugarcane price increased; ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਦੀਵਾਲੀ ਦੇ ਮੌਕੇ ‘ਤੇ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਦੇਸ਼ ਵਿੱਚ ਸਭ ਤੋਂ ਵੱਧ ਗੰਨੇ ਦੇ ਰੇਟ ਪ੍ਰਦਾਨ ਕਰਨ ਦਾ ਫੈਸਲਾ ਕੀਤਾ ਹੈ। ਦਸ ਦੇਈਏ ਕਿ ਹੁਣ ਅਗੇਤੀਆਂ ਕਿਸਮਾਂ ਦੀ ਦਰ 400 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ […]
Nishant Malyan
By : Updated On: 19 Oct 2025 18:51:PM
ਦੀਵਾਲੀ ਦੇ ਮੌਕੇ CM ਨਾਇਬ ਸੈਣੀ ਦਾ ਕਿਸਾਨਾਂ ਨੂੰ ਤੋਹਫ਼ਾ! ਗੰਨੇ ਦੀ ਕੀਮਤ ‘ਚ ਕੀਤਾ ਵਾਧਾ

Haryana Government Sugarcane price increased; ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਦੀਵਾਲੀ ਦੇ ਮੌਕੇ ‘ਤੇ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਦੇਸ਼ ਵਿੱਚ ਸਭ ਤੋਂ ਵੱਧ ਗੰਨੇ ਦੇ ਰੇਟ ਪ੍ਰਦਾਨ ਕਰਨ ਦਾ ਫੈਸਲਾ ਕੀਤਾ ਹੈ। ਦਸ ਦੇਈਏ ਕਿ ਹੁਣ ਅਗੇਤੀਆਂ ਕਿਸਮਾਂ ਦੀ ਦਰ 400 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 415 ਰੁਪਏ ਪ੍ਰਤੀ ਕੁਇੰਟਲ ਕਰ ਦਿੱਤੀ ਗਈ ਹੈ। ਇਸਦੇ ਨਾਲ ਹੀ ਪਿਛੇਤੀ ਨਾਲ ਆਉਣ ਵਾਲੀਆਂ ਕਿਸਮਾਂ ਦੀ ਦਰ ਵੀ 393 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 408 ਰੁਪਏ ਪ੍ਰਤੀ ਕੁਇੰਟਲ ਕਰ ਦਿੱਤੀ ਗਈ ਹੈ।

ਇਸ਼ਤਿਹਾਰ

Read Latest News and Breaking News at Daily Post TV, Browse for more News

Ad
Ad

Punjab District News