ਮਹਿਲਾ ਕਮਿਸ਼ਨ ਨੂੰ ਜੋਗਿੰਦਰ ਸਿੰਘ ਉਗਰਾਹਾਂ ਖਿਲਾਫ਼ ਦਿੱਤੀ ਸ਼ਿਕਾਇਤ
Joginder Singh Ugrahan: ਜੋਗਿੰਦਰ ਸਿੰਘ ਉਗਰਾਹਾਂ ਮੁਸ਼ਕਲਾਂ ਵਿੱਚ ਘਿਰਦੇ ਹੋਏ ਨਜ਼ਰ ਆ ਰਹੇ ਹਨ। ਮਹਿਲਾ ਕਮਿਸ਼ਨ ਨੂੰ ਜੋਗਿੰਦਰ ਸਿੰਘ ਉਗਰਾਹਾਂ ਖ਼ਿਲਾਫ਼ ਸ਼ਿਕਾਇਤ ਦਿੱਤੀ ਗਈ ਹੈ। ਸ਼ਿਵ ਸੈਨਾ ਆਜ਼ਾਦ ਵੱਲੋਂ ਪੰਜਾਬ ਰਾਜ ਮਹਿਲਾ ਕਮਿਸ਼ਨ ਤੇ ਰਾਸ਼ਟਰੀ ਮਹਿਲਾ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ ਹੈ। ਬਠਿੰਡਾ ਦੇ ਐਸਐਸਪੀ ਜੋਤੀ ਯਾਦਵ ਨੂੰ ਜੋਗਿੰਦਰ ਸਿੰਘ ਉਗਰਾਹਾਂ ਨੇ ਸ਼ੈਤਾਨ ਤੇ ਡਾਕੂ ਕਹਿ ਕੇ […]
By :
Amritpal Singh
Updated On: 26 Feb 2026 13:31:PM
Farmer Protest
Joginder Singh Ugrahan: ਜੋਗਿੰਦਰ ਸਿੰਘ ਉਗਰਾਹਾਂ ਮੁਸ਼ਕਲਾਂ ਵਿੱਚ ਘਿਰਦੇ ਹੋਏ ਨਜ਼ਰ ਆ ਰਹੇ ਹਨ। ਮਹਿਲਾ ਕਮਿਸ਼ਨ ਨੂੰ ਜੋਗਿੰਦਰ ਸਿੰਘ ਉਗਰਾਹਾਂ ਖ਼ਿਲਾਫ਼ ਸ਼ਿਕਾਇਤ ਦਿੱਤੀ ਗਈ ਹੈ। ਸ਼ਿਵ ਸੈਨਾ ਆਜ਼ਾਦ ਵੱਲੋਂ ਪੰਜਾਬ ਰਾਜ ਮਹਿਲਾ ਕਮਿਸ਼ਨ ਤੇ ਰਾਸ਼ਟਰੀ ਮਹਿਲਾ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ ਹੈ।
ਬਠਿੰਡਾ ਦੇ ਐਸਐਸਪੀ ਜੋਤੀ ਯਾਦਵ ਨੂੰ ਜੋਗਿੰਦਰ ਸਿੰਘ ਉਗਰਾਹਾਂ ਨੇ ਸ਼ੈਤਾਨ ਤੇ ਡਾਕੂ ਕਹਿ ਕੇ ਅਪਮਾਨਤ ਕੀਤਾ ਹੈ। ਇਹ ਔਰਤਾਂ ਦੇ ਅਧਿਕਾਰਾਂ ਤੇ ਚਰਿੱਤਰ ਦੀ ਹੱਤਿਆ ਹੈ। ਉਹ ਕਿਸਾਨ ਧਰਨੇ ਉਤੇ ਆਪਣਾ ਫਰਜ਼ ਨਿਭਾ ਰਹੇ ਸੀ। ਇਹ ਸ਼ਿਕਾਇਤ ਸਤਿੰਦਰ ਕੁਮਾਰ ਰਾਸ਼ਟਰੀ ਪ੍ਰਧਾਨ ਸ਼ਿਵ ਸੈਨਾ ਆਜ਼ਾਦ ਸੰਗਠਨ ਵੱਲੋਂ ਕੀਤੀ ਗਈ ਹੈ।