Journalism Of Hope
BREAKING NEWS
ਸੱਜਣ ਕੁਮਾਰ ਦੇ ਭੋਗ ’ਚ ਸ਼ਾਮਲ ਹੋਏ 3 BJP ਸੰਸਦ ਮੈਂਬਰ ਤਲਬ, ਪਾਰਟੀ ਪ੍ਰਧਾਨ ਨੇ ਲਾਈ ਫਟਕਾਰ.........ਮੋਹਾਲੀ ਡਿੰਪਲ ਕਤਲਕਾਂਡ: ਪੁਲਿਸ ਵੱਲੋਂ ਚਾਰਜਸ਼ੀਟ ਦਾਖ਼ਲ.......ਲੁਧਿਆਣਾ ‘ਚ ਠੇਕਿਆਂ ਦੇ ਬਾਹਰ ਸ਼ਰਾਬੀਆਂ ਦੀ ‘ਛਿੱਤਰ ਪਰੇਡ’.....ਬਾਬਾ ਬਕਾਲਾ ਸਾਹਿਬ ‘ਚ ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ........HS ਫੂਲਕਾ ਨੇ ਆਪਣੀ ਹੀ ਪਾਰਟੀ ਦੇ 3 BJP ਸੰਸਦ ਮੈਂਬਰਾਂ ਦਾ ਬਾਈਕਾਟ ਕਰਨ ਦੀ ਕੀਤੀ ਮੰਗ.....ਆਸਟ੍ਰੀਆ ਦੇ ਹੋਟਲ ‘ਚ ਪੱਗ ਬੰਨ੍ਹੇ ਹੋਣ ਕਾਰਨ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ.....ਪੰਜਾਬ ਯੂਨੀਵਰਸਿਟੀ ‘ਚ ਵਿਦਿਆਰਥੀ ਚੋਣਾਂ: ਪ੍ਰਚਾਰ ਦਾ ਅੱਜ ਆਖਰੀ ਦਿਨ....ਨੇਪਾਲ ਹੜ੍ਹ: ਲਾਪਤਾ ਲੋਕਾਂ ਦੀ ਗਿਣਤੀ 2,500 ਦੇ ਨੇੜੇ, 586 ਲਾਸ਼ਾਂ ਬਰਾਮਦ; ਤਿੱਬਤ ‘ਚ 400 ਭਾਰਤੀ ਫਸੇ.......ਰੋਪੜ ਦੇ SSP ਮਨਿੰਦਰ ਸਿੰਘ ਦੇ ਨਾਮ ਵੱਡੀ ਉਪਲਬਧੀ, ਦੇਸ਼ ਦੇ 25 ਬਿਹਤਰੀਨ ਪੁਲਿਸ ਅਧਿਕਾਰੀਆਂ ਦੀ ਸੂਚੀ ‘ਚ ਹੋਏ ਸ਼ਾਮਲ

ਮਹਿਲਾ ਕਮਿਸ਼ਨ ਨੂੰ ਜੋਗਿੰਦਰ ਸਿੰਘ ਉਗਰਾਹਾਂ ਖਿਲਾਫ਼ ਦਿੱਤੀ ਸ਼ਿਕਾਇਤ

Joginder Singh Ugrahan: ਜੋਗਿੰਦਰ ਸਿੰਘ ਉਗਰਾਹਾਂ ਮੁਸ਼ਕਲਾਂ ਵਿੱਚ ਘਿਰਦੇ ਹੋਏ ਨਜ਼ਰ ਆ ਰਹੇ ਹਨ। ਮਹਿਲਾ ਕਮਿਸ਼ਨ ਨੂੰ ਜੋਗਿੰਦਰ ਸਿੰਘ ਉਗਰਾਹਾਂ ਖ਼ਿਲਾਫ਼ ਸ਼ਿਕਾਇਤ ਦਿੱਤੀ ਗਈ ਹੈ। ਸ਼ਿਵ ਸੈਨਾ ਆਜ਼ਾਦ ਵੱਲੋਂ ਪੰਜਾਬ ਰਾਜ ਮਹਿਲਾ ਕਮਿਸ਼ਨ ਤੇ ਰਾਸ਼ਟਰੀ ਮਹਿਲਾ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ ਹੈ। ਬਠਿੰਡਾ ਦੇ ਐਸਐਸਪੀ ਜੋਤੀ ਯਾਦਵ ਨੂੰ ਜੋਗਿੰਦਰ ਸਿੰਘ ਉਗਰਾਹਾਂ ਨੇ ਸ਼ੈਤਾਨ ਤੇ ਡਾਕੂ ਕਹਿ ਕੇ […]
Nishant Malyan
By : Updated On: 26 Feb 2026 13:31:PM
ਮਹਿਲਾ ਕਮਿਸ਼ਨ ਨੂੰ ਜੋਗਿੰਦਰ ਸਿੰਘ ਉਗਰਾਹਾਂ ਖਿਲਾਫ਼ ਦਿੱਤੀ ਸ਼ਿਕਾਇਤ
Farmer Protest

Joginder Singh Ugrahan: ਜੋਗਿੰਦਰ ਸਿੰਘ ਉਗਰਾਹਾਂ ਮੁਸ਼ਕਲਾਂ ਵਿੱਚ ਘਿਰਦੇ ਹੋਏ ਨਜ਼ਰ ਆ ਰਹੇ ਹਨ। ਮਹਿਲਾ ਕਮਿਸ਼ਨ ਨੂੰ ਜੋਗਿੰਦਰ ਸਿੰਘ ਉਗਰਾਹਾਂ ਖ਼ਿਲਾਫ਼ ਸ਼ਿਕਾਇਤ ਦਿੱਤੀ ਗਈ ਹੈ। ਸ਼ਿਵ ਸੈਨਾ ਆਜ਼ਾਦ ਵੱਲੋਂ ਪੰਜਾਬ ਰਾਜ ਮਹਿਲਾ ਕਮਿਸ਼ਨ ਤੇ ਰਾਸ਼ਟਰੀ ਮਹਿਲਾ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ ਹੈ।

ਇਸ਼ਤਿਹਾਰ

ਬਠਿੰਡਾ ਦੇ ਐਸਐਸਪੀ ਜੋਤੀ ਯਾਦਵ ਨੂੰ ਜੋਗਿੰਦਰ ਸਿੰਘ ਉਗਰਾਹਾਂ ਨੇ ਸ਼ੈਤਾਨ ਤੇ ਡਾਕੂ ਕਹਿ ਕੇ ਅਪਮਾਨਤ ਕੀਤਾ ਹੈ। ਇਹ ਔਰਤਾਂ ਦੇ ਅਧਿਕਾਰਾਂ ਤੇ ਚਰਿੱਤਰ ਦੀ ਹੱਤਿਆ ਹੈ। ਉਹ ਕਿਸਾਨ ਧਰਨੇ ਉਤੇ ਆਪਣਾ ਫਰਜ਼ ਨਿਭਾ ਰਹੇ ਸੀ। ਇਹ ਸ਼ਿਕਾਇਤ ਸਤਿੰਦਰ ਕੁਮਾਰ ਰਾਸ਼ਟਰੀ ਪ੍ਰਧਾਨ ਸ਼ਿਵ ਸੈਨਾ ਆਜ਼ਾਦ ਸੰਗਠਨ ਵੱਲੋਂ ਕੀਤੀ ਗਈ ਹੈ।

Read Latest News and Breaking News at Daily Post TV, Browse for more News

Ad
Ad

Punjab District News