Journalism Of Hope
BREAKING NEWS
ਹਰਜਿੰਦਰ ਸਿੰਘ ਧਾਮੀ ਲਗਾਤਾਰ ਛੇਵੀਂ ਵਾਰ ਬਣੇ SGPC ਦੇ ਪ੍ਰਧਾਨ......ਚੰਡੀਗੜ੍ਹ ਨਗਰ ਨਿਗਮ ਚੋਣਾਂ ਦੀ ਤਰੀਕ ਦਾ ਐਲਾਨ.....ਈਡੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੂੰ ਸੰਮਨ ਜਾਰੀ, ਪੁੱਛਗਿੱਛ ਲਈ ਸੱਦਿਆ......ਅੰਮ੍ਰਿਤਪਾਲ ਸਿੰਘ ਨੂੰ ਸਸਕਾਰ ‘ਤੇ ਲਿਆਉਣ ਲਈ ਪਰਿਵਾਰ ਨੇ ਪੁਲਿਸ ਕੋਲ ਜਮ੍ਹਾਂ ਕਰਵਾਏ 10 ਲੱਖ ਰੁਪਏ......ਅਮਰੀਕਾ ਤੋਂ ਬਾਅਦ ਹੁਣ ਕੈਨੇਡਾ ਨੇ ਗੋਲਡੀ ਬਰਾੜ ਦਾ ਨਾਂਅ ਪਾਇਆ ਮੋਸਟ ਵਾਂਟੇਡ ਸੂਚੀ ’ਚ, ਰੱਖਿਆ 2.5 ਲੱਖ ਡਾਲਰ ਦਾ ਇਨਾਮ.......[‘ਸ਼ੇਰ-ਏ-ਪੰਜਾਬ’ ਮਹਾਰਾਜਾ ਰਣਜੀਤ ਸਿੰਘ ’ਤੇ ਬਣੇਗੀ ਫ਼ਿਲਮ......ਸੈਫ ਅਲੀ ਖ਼ਾਨ ਨੂੰ ਧਮਕੀ ਮਿਲਣ ’ਤੇ ਨੀਲਮ ਗੋੜ੍ਹੇ ਨੇ ਜਤਾਈ ਚਿੰਤਾ, ਕਿਹਾ- ਮੁੰਬਈ ’ਚ ਮੁੜ ਪੈਰ ਪਸਾਰ ਰਿਹਾ ਅੰਡਰਵਰਲਡ......ਵੈਲਿੰਗਟਨ ਟੈਸਟ ‘ਚ ਭਾਰਤ ਦੀ ਮਜ਼ਬੂਤ ਸ਼ੁਰੂਆਤ, ਦੂਜੇ ਦਿਨ ਦੀ ਖੇਡ ਖਤਮ ਹੋਣ ਤੱਕ 159 ਦੌੜਾਂ ਬਣਾਈਆਂ

ਲੁਧਿਆਣਾ ’ਚ ਅੱਜ ਕਾਂਗਰਸ ਦਾ ‘ਇਨਸਾਫ਼ ਮਾਰਚ’, ਰਾਜਾ ਵੜਿੰਗ ਕਰਨਗੇ ਅਗਵਾਈ

ਲੁਧਿਆਣਾ: ਪੰਜਾਬ ਕਾਂਗਰਸ ਵੱਲੋਂ ਅੱਜ ਲੁਧਿਆਣਾ ਵਿੱਚ ‘ਇਨਸਾਫ਼ ਮਾਰਚ’ ਕੱਢਿਆ ਜਾਵੇਗਾ। ਇਸ ਮਾਰਚ ਦੀ ਅਗਵਾਈ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਕਰਨਗੇ। ਮਾਰਚ ਦੀ ਸ਼ੁਰੂਆਤ ਲੁਧਿਆਣਾ ਦੇ ਘੰਟਾ ਘਰ ਤੋਂ ਹੋਵੇਗੀ। ਇਸ ਦੌਰਾਨ ਕਾਂਗਰਸ ਵੱਲੋਂ ਇਨਸਾਫ਼ ਨਾਲ ਜੁੜੇ ਮੁੱਦੇ ਉਠਾਏ ਜਾਣਗੇ ਅਤੇ ਸਰਕਾਰ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਜਾਵੇਗੀ। ਇਸ ਮਾਰਚ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਲੁਧਿਆਣਾ ’ਚ ਅੱਜ ਕਾਂਗਰਸ ਦਾ ‘ਇਨਸਾਫ਼ ਮਾਰਚ’, ਰਾਜਾ ਵੜਿੰਗ ਕਰਨਗੇ ਅਗਵਾਈ

ਲੁਧਿਆਣਾ: ਪੰਜਾਬ ਕਾਂਗਰਸ ਵੱਲੋਂ ਅੱਜ ਲੁਧਿਆਣਾ ਵਿੱਚ ‘ਇਨਸਾਫ਼ ਮਾਰਚ’ ਕੱਢਿਆ ਜਾਵੇਗਾ। ਇਸ ਮਾਰਚ ਦੀ ਅਗਵਾਈ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਕਰਨਗੇ।

ਮਾਰਚ ਦੀ ਸ਼ੁਰੂਆਤ ਲੁਧਿਆਣਾ ਦੇ ਘੰਟਾ ਘਰ ਤੋਂ ਹੋਵੇਗੀ। ਇਸ ਦੌਰਾਨ ਕਾਂਗਰਸ ਵੱਲੋਂ ਇਨਸਾਫ਼ ਨਾਲ ਜੁੜੇ ਮੁੱਦੇ ਉਠਾਏ ਜਾਣਗੇ ਅਤੇ ਸਰਕਾਰ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਜਾਵੇਗੀ।

ਇਸ ਮਾਰਚ ਵਿੱਚ ਕਾਂਗਰਸ ਦੇ ਸੀਨੀਅਰ ਆਗੂਆਂ, ਵਿਧਾਇਕਾਂ, ਪਾਰਟੀ ਅਹੁਦੇਦਾਰਾਂ ਅਤੇ ਵਰਕਰਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਪਾਰਟੀ ਵੱਲੋਂ ਮਾਰਚ ਨੂੰ ਲੈ ਕੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

Read Latest News and Breaking News at Daily Post TV, Browse for more News

Ad
Ad

Punjab District News