Journalism Of Hope
BREAKING NEWS
ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ ਸਚਿਨ ਪਾਇਲਟ, ਬਘੇਲ ਦੀ ਛੁੱਟੀ......ਪੰਜਾਬ ਸਮੇਤ 4 ਸੂਬਿਆਂ ਵਿੱਚ ਦਸੰਬਰ ਤੋਂ ਸ਼ੁਰੂ ਹੋਵੇਗੀ ਮਰਦਮਸ਼ੁਮਾਰੀ.....ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਮਿਲਿਆ ਨਵਾਂ ਚੀਫ਼ ਜਸਟਿਸ, ਕੇਂਦਰ ਵੱਲੋਂ ਨੋਟੀਫਿਕੇਸ਼ਨ ਜਾਰੀ....ਕੇਂਦਰ ਨੇ 8 ਹਾਈਕੋਰਟਾਂ ਵਿੱਚ ਨਵੇਂ ਚੀਫ਼ ਜਸਟਿਸ ਕੀਤੇ ਨਿਯੁਕਤ.....ਅੰਮ੍ਰਿਤਸਰ ਦੀ ਸਿੱਖ ਲੜਕੀ ਦਾ ਲੰਡਨ ਵਿੱਚ ਧਰਮ ਪਰਿਵਰਤਨ !, 2 ਪਤਨੀਆਂ ਵਾਲੇ ਨਾਲ ਕਰਵਾਇਆ ਵਿਆਹ.....PCB ਨੇ ਕਬਜ਼ੇ ’ਚ ਲਏ ਪਾਕਿਸਤਾਨੀ ਕ੍ਰਿਕਟਰਾਂ ਦੇ ਫੋਨ ! ਪਾਕਿ-ਨਿਊਜ਼ ਚੈਨਲ ਨੇ ਕੀਤਾ ਦਾਅਵਾ

ਵਾਰਿਸ ਪੰਜਾਬ ਦੇ ਵੱਲੋਂ 4 ਹਲਕਾ ਇੰਚਾਰਜ ਨਿਯੁਕਤ

Constituency incharges appointed by Waris Punjab De: ਚੰਡੀਗੜ੍ਹ: ‘ਵਾਰਿਸ ਪੰਜਾਬ ਦੇ’ ਜਥੇਬੰਦੀ ਵੱਲੋਂ ਸਿਆਸੀ ਸਰਗਰਮੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਨਵੇਂ ਹਲਕਾ ਇੰਚਾਰਜ ਨਿਯੁਕਤ ਕੀਤੇ ਗਏ ਹਨ। ਜਥੇਬੰਦੀ ਵੱਲੋਂ ਕੀਤੀਆਂ ਗਈਆਂ ਨਿਯੁਕਤੀਆਂ ਅਨੁਸਾਰ: ਇਕਬਾਲ ਸਿੰਘ ਝੂੰਦਾ ਨੂੰ ਅਮਰਗੜ੍ਹ ਹਲਕੇ ਦਾ ਇੰਚਾਰਜ ਲਗਾਇਆ ਗਿਆ ਹੈ।ਲਖਵਿੰਦਰ ਸਿੰਘ ਰੱਬੀ ਕੰਦੋਲਾ ਨੂੰ ਸ਼੍ਰੀ ਆਨੰਦਪੁਰ […]
Ranjit Singh
By : Published: 06 Sep 2026 09:27:AM
ਵਾਰਿਸ ਪੰਜਾਬ ਦੇ ਵੱਲੋਂ 4 ਹਲਕਾ ਇੰਚਾਰਜ ਨਿਯੁਕਤ

Constituency incharges appointed by Waris Punjab De: ਚੰਡੀਗੜ੍ਹ: ‘ਵਾਰਿਸ ਪੰਜਾਬ ਦੇ’ ਜਥੇਬੰਦੀ ਵੱਲੋਂ ਸਿਆਸੀ ਸਰਗਰਮੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਨਵੇਂ ਹਲਕਾ ਇੰਚਾਰਜ ਨਿਯੁਕਤ ਕੀਤੇ ਗਏ ਹਨ। ਜਥੇਬੰਦੀ ਵੱਲੋਂ ਕੀਤੀਆਂ ਗਈਆਂ ਨਿਯੁਕਤੀਆਂ ਅਨੁਸਾਰ:

ਇਸ਼ਤਿਹਾਰ

ਇਕਬਾਲ ਸਿੰਘ ਝੂੰਦਾ ਨੂੰ ਅਮਰਗੜ੍ਹ ਹਲਕੇ ਦਾ ਇੰਚਾਰਜ ਲਗਾਇਆ ਗਿਆ ਹੈ।
ਲਖਵਿੰਦਰ ਸਿੰਘ ਰੱਬੀ ਕੰਦੋਲਾ ਨੂੰ ਸ਼੍ਰੀ ਆਨੰਦਪੁਰ ਸਾਹਿਬ ਹਲਕੇ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਭੁਪਿੰਦਰ ਸਿੰਘ ਸੱਜਣ ਨੂੰ ਸ਼ਾਮ ਚੁਰਾਸੀ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।
ਕੁਲਵੰਤ ਰਾਉਕੇ ਨੂੰ ਬਾਘਾਪੁਰਾਣਾ ਹਲਕੇ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।

ਜਥੇਬੰਦੀ ਵੱਲੋਂ ਉਮੀਦ ਜਤਾਈ ਗਈ ਹੈ ਕਿ ਨਵੇਂ ਨਿਯੁਕਤ ਹਲਕਾ ਇੰਚਾਰਜ ਆਪਣੇ-ਆਪਣੇ ਹਲਕਿਆਂ ਵਿੱਚ ਜਥੇਬੰਦੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਕੰਮ ਕਰਨਗੇ।

Read Latest News and Breaking News at Daily Post TV, Browse for more News

Ad
Ad

Punjab District News