Journalism Of Hope
BREAKING NEWS
ਹੁਸ਼ਿਆਰਪੁਰ ’ਚ ਵੱਡੀ ਵਾਰਦਾਤ !, ਪਿਓ ਵੱਲੋਂ ਨਾਬਾਲਗ ਧੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ...ਵੱਡੀ ਖ਼ਬਰ: ਮਾਨਸਾ ’ਚ ਲਾਸ਼ ਖੋਹ ਕੇ ਲਿਜਾਣ ਦੇ ਮਾਮਲੇ ’ਚ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਪੁਲਿਸ ਨੇ ਦਰਜ ਕੀਤੀ FIR.....ਤਿਉਹਾਰੀ ਸੀਜ਼ਨ ਦੌਰਾਨ ਲੁਧਿਆਣਾ ਵਾਸੀਆਂ ਨੂੰ ਮਹਿੰਗਾਈ ਦਾ ਝਟਕਾ: ਦੁੱਧ ਦੀਆਂ ਕੀਮਤਾਂ ’ਚ 3 ਰੁਪਏ ਪ੍ਰਤੀ ਕਿਲੋ ਤੱਕ ਦਾ ਵਾਧਾ.....ਪੰਜਾਬ ਵਿੱਚ ਗ੍ਰਨੇਡ ਹਮਲੇ ਦੇ ਮਾਮਲੇ ’ਚ ਵਾਂਟੇਡ ਮੁਲਜ਼ਮ ਫਰੀਦਾਬਾਦ ਤੋਂ ਗ੍ਰਿਫ਼ਤਾਰ.....ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਸ਼ੋਅ ’ਚ 3 ਚੀਜ਼ਾਂ ’ਤੇ ਪਾਬੰਦੀ ਲਾਉਣ ਦੀ ਮੰਗ.....ਮਹਾਰਾਸ਼ਟਰ ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ਮਗਰੋਂ ਹਜ਼ੂਰ ਸਾਹਿਬ ਗੁਰਦੁਆਰਾ ਬੋਰਡ ਮੁੜ ਬਹਾਲ......ਰਾਜ ਸਭਾ ਵਿਕਰਮਜੀਤ ਸਿੰਘ ਸਾਹਨੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ‘ਭਾਰਤ ਰਤਨ’ ਦੇਣ ਦੀ ਕੀਤੀ ਮੰਗ......ਤਰਨਤਾਰਨ: ਗੈਂਗਸਟਰਾਂ ਦੇ ਸ਼ੂਟਰ ਸਮਝ ਕੇ ਪਿੱਛੇ ਆ ਰਹੀ ਗੱਡੀ ’ਤੇ ਚਲਾਈਆਂ ਗੋਲੀਆਂ, 3 ਜ਼ਖ਼ਮੀ; ਇੱਕ ਦੀ ਮੌਤ......ਕਰਵਾ ਚੌਥ ਅੱਜ: ਵਿਆਹੁਤਾ ਔਰਤਾਂ ਪਤੀ ਦੀ ਲੰਬੀ ਉਮਰ ਲਈ ਰੱਖਣਗੀਆਂ ਵਰਤ

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ: ਨੋਡਲ ਅਫ਼ਸਰ ਤਾਲਮੇਲ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਸਕੱਤਰੇਤ ਨੂੰ ਪੱਤਰ ਲਿਖਿਆ

ਚੰਡੀਗੜ੍ਹ: ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਨੂੰ ਲੈ ਕੇ ਨੋਡਲ ਅਫ਼ਸਰ ਤਾਲਮੇਲ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਸਕੱਤਰੇਤ ਨੂੰ ਪੱਤਰ ਲਿਖਿਆ ਹੈ। ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਕਮੇਟੀ ਨਾਲ ਮੀਟਿੰਗ ਕਰਨ ਲਈ ਤਰੀਕ ਅਤੇ ਸਮਾਂ ਨਿਰਧਾਰਤ ਕਰਨ ਦੀ ਬੇਨਤੀ ਕੀਤੀ ਹੈ। ਪੱਤਰ ਰਾਹੀਂ ਐਕਟ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ: ਨੋਡਲ ਅਫ਼ਸਰ ਤਾਲਮੇਲ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਸਕੱਤਰੇਤ ਨੂੰ ਪੱਤਰ ਲਿਖਿਆ

ਚੰਡੀਗੜ੍ਹ: ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਨੂੰ ਲੈ ਕੇ ਨੋਡਲ ਅਫ਼ਸਰ ਤਾਲਮੇਲ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਸਕੱਤਰੇਤ ਨੂੰ ਪੱਤਰ ਲਿਖਿਆ ਹੈ। ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਕਮੇਟੀ ਨਾਲ ਮੀਟਿੰਗ ਕਰਨ ਲਈ ਤਰੀਕ ਅਤੇ ਸਮਾਂ ਨਿਰਧਾਰਤ ਕਰਨ ਦੀ ਬੇਨਤੀ ਕੀਤੀ ਹੈ।

ਪੱਤਰ ਰਾਹੀਂ ਐਕਟ ਦੇ ਵੱਖ-ਵੱਖ ਪ੍ਰਬੰਧਾਂ ’ਤੇ ਵਿਚਾਰ-ਵਟਾਂਦਰਾ ਕਰਨ ਅਤੇ ਸੁਝਾਵਾਂ ਦੇ ਆਦਾਨ-ਪ੍ਰਦਾਨ ਲਈ ਸਮਾਂ ਮੰਗਿਆ ਗਿਆ ਹੈ। ਸੱਤ ਮੈਂਬਰੀ ਨੋਡਲ ਅਫ਼ਸਰ ਤਾਲਮੇਲ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਕਮੇਟੀ ਨਾਲ ਮੀਟਿੰਗਾਂ ਕਰਕੇ ਪ੍ਰਸਤਾਵਿਤ ਸੋਧਾਂ ਬਾਰੇ ਸਹਿਮਤੀ ਬਣਾਉਣ ਦੀ ਕੋਸ਼ਿਸ਼ ਕਰੇਗੀ।

Read Latest News and Breaking News at Daily Post TV, Browse for more News

Ad
Ad

Punjab District News