Jharkhand ਧਮਾਕੇ ’ਚ ਸੀਆਰਪੀਐੱਫ ਜਵਾਨ ਹਲਾਕ, ਇੱਕ ਜ਼ਖ਼ਮੀ
Jharkhand Blast: ਝਾਰਖੰਡ ਦੇ ਪੱਛਮੀ ਸਿੰਘਭੂਮ ਜ਼ਿਲ੍ਹੇ ਵਿੱਚ ਅੱਜ ਬਾਰੂਦੀ ਸੁਰੰਗ (ਆਈਈਡੀ) ਫਟਣ ਕਾਰਨ ਸੀਆਰਪੀਐੱਫ ਦੇ ਇੱਕ ਜਵਾਨ ਦੀ ਮੌਤ ਹੋ ਗਈ, ਜਦੋਂਕਿ ਇੱਕ ਹੋਰ ਜ਼ਖ਼ਮੀ ਹੋ ਗਿਆ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਹ ਧਮਾਕਾ ਵੰਗਰਾਮ ਮਰੰਗਪੌਂਗਾ ਜੰਗਲੀ ਖੇਤਰ ਵਿੱਚ ਦੁਪਹਿਰ ਬਾਅਦ 2.30 ਵਜੇ ਹੋਇਆ। ਇਹ ਇਲਾਕਾ ਛੋਟਾਨਾਗਰਾ ਥਾਣੇ ਅਧੀਨ ਪੈਂਦਾ ਹੈ। ਉਨ੍ਹਾਂ ਦੱਸਿਆ ਕਿ […]
ਲੇਖਕ :
ਜਸਪ੍ਰੀਤ ਸਿੰਘ
ਪ੍ਰਕਾਸ਼ਿਤ: | ਅੱਪਡੇਟ:
Jharkhand Blast
ਤਾਜ਼ਾ ਖ਼ਬਰਾਂ ਲਈ ਵਟਸਐਪ 'ਤੇ ਡੇਲੀਪੋਸਟ ਟੀਵੀ ਚੈਨਲ ਨੂੰ ਫਾਲੋ ਕਰੋ
ਹੁਣੇ ਸ਼ਾਮਲ ਹੋਵੋ
Jharkhand Blast: ਝਾਰਖੰਡ ਦੇ ਪੱਛਮੀ ਸਿੰਘਭੂਮ ਜ਼ਿਲ੍ਹੇ ਵਿੱਚ ਅੱਜ ਬਾਰੂਦੀ ਸੁਰੰਗ (ਆਈਈਡੀ) ਫਟਣ ਕਾਰਨ ਸੀਆਰਪੀਐੱਫ ਦੇ ਇੱਕ ਜਵਾਨ ਦੀ ਮੌਤ ਹੋ ਗਈ, ਜਦੋਂਕਿ ਇੱਕ ਹੋਰ ਜ਼ਖ਼ਮੀ ਹੋ ਗਿਆ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਹ ਧਮਾਕਾ ਵੰਗਰਾਮ ਮਰੰਗਪੌਂਗਾ ਜੰਗਲੀ ਖੇਤਰ ਵਿੱਚ ਦੁਪਹਿਰ ਬਾਅਦ 2.30 ਵਜੇ ਹੋਇਆ। ਇਹ ਇਲਾਕਾ ਛੋਟਾਨਾਗਰਾ ਥਾਣੇ ਅਧੀਨ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਸੀਆਰਪੀਐੱਫ ਵੱਲੋਂ ਇਸ ਖੇਤਰ ਵਿੱਚ ਨਕਸਲ ਵਿਰੋਧੀ ਅਪਰੇਸ਼ਨ ਚਲਾਇਆ ਜਾ ਰਿਹਾ ਸੀ।