Jharkhand Blast: ਝਾਰਖੰਡ ਦੇ ਪੱਛਮੀ ਸਿੰਘਭੂਮ ਜ਼ਿਲ੍ਹੇ ਵਿੱਚ ਅੱਜ ਬਾਰੂਦੀ ਸੁਰੰਗ (ਆਈਈਡੀ) ਫਟਣ ਕਾਰਨ ਸੀਆਰਪੀਐੱਫ ਦੇ ਇੱਕ ਜਵਾਨ ਦੀ ਮੌਤ ਹੋ ਗਈ, ਜਦੋਂਕਿ ਇੱਕ ਹੋਰ ਜ਼ਖ਼ਮੀ ਹੋ ਗਿਆ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਹ ਧਮਾਕਾ ਵੰਗਰਾਮ ਮਰੰਗਪੌਂਗਾ ਜੰਗਲੀ ਖੇਤਰ ਵਿੱਚ ਦੁਪਹਿਰ ਬਾਅਦ 2.30 ਵਜੇ ਹੋਇਆ। ਇਹ ਇਲਾਕਾ ਛੋਟਾਨਾਗਰਾ ਥਾਣੇ ਅਧੀਨ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਸੀਆਰਪੀਐੱਫ ਵੱਲੋਂ ਇਸ ਖੇਤਰ ਵਿੱਚ ਨਕਸਲ ਵਿਰੋਧੀ ਅਪਰੇਸ਼ਨ ਚਲਾਇਆ ਜਾ ਰਿਹਾ ਸੀ।

ਸੁਨੀਲ ਜਾਖੜ ਨੇ ਸਾਂਝੀ ਕੀਤੀ ਕੈਗ ਰਿਪੋਰਟ, SDRF ਫੰਡ ਨੂੰ ਲੈ ਕੇ ਕੀਤਾ ਦਾਅਵਾ, ਕਿਹਾ 31 ਮਾਰਚ 2023 ਤੱਕ ਆਏ 9041.74 ਕਰੋੜ ਰੁਪਏ
Punjab SDRF Fund: ਜਾਖੜ ਨੇ ਲਿਖਿਆ, "ਇਸ ਤੋਂ ਬਾਅਦ ਵੀ ਸਾਲ 23 -24, 24-25 ਅਤੇ 25 -26 ਦੇ ਫੰਡ ਆਏ ਹਨ, ਜਿਸ ਨੂੰ ਮਿਲਾ ਕੇ ਕੁੱਲ ਰਕਮ 12 ਹਜ਼ਾਰ ਕਰੋੜ ਬਣਦੀ ਹੈ। Sunil Jakhar shared CAG Report on Social Media: ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕੈਗ ਰਿਪੋਰਟ ਸਾਂਝੀ ਕਰਦਿਆਂ ਦਾਅਵਾ ਕੀਤਾ ਹੈ ਕਿ 31...