Rajnath Singh and Pete Hegseth: ਭਾਰਤੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਆਪਣੇ ਅਮਰੀਕੀ ਹਮਰੁਤਬਾ ਰੱਖਿਆ ਸਕੱਤਰ ਪੀਟ ਹੇਗਸੇਥ ਨਾਲ ਖਾਸ ਗੱਲਬਾਤ ਕੀਤੀ।
Rajnath Singh speaks with US Defense Secretary: ਪਹਿਲਗਾਮ ਹਮਲੇ ਤੋਂ ਬਾਅਦ ਮੋਦੀ ਸਰਕਾਰ ਐਕਸ਼ਨ ‘ਚ ਹੈ। ਆਏ ਦਿਨ ਸਰਕਾਰ ਵਲੋਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਨਵੇਂ ਵੱਡੇ ਫੈਸਲੇ ਲਏ ਜਾ ਰਹੇ ਹਨ। ਇਨ੍ਹਾਂ ਸਭ ਦੇ ਦਰਮਿਆਨ ਹੁਣ ਵੱਡੀ ਖ਼ਬਰ ਆਈ ਹੈ ਕਿ ਭਾਰਤੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਆਪਣੇ ਅਮਰੀਕੀ ਹਮਰੁਤਬਾ ਰੱਖਿਆ ਸਕੱਤਰ ਪੀਟ ਹੇਗਸੇਥ ਨਾਲ ਖਾਸ ਗੱਲਬਾਤ ਕੀਤੀ।
ਭਾਰਤ-ਪਾਕਿਸਤਾਨ ‘ਚ ਵਧ ਰਹੇ ਤਣਾਅ ਦੌਰਾਨ ਅਮਰੀਕਾ ਅਤੇ ਭਾਰਤ ‘ਚ ਕਿਸੇ ਵੀ ਤਰ੍ਹਾਂ ਦੀ ਚਰਚਾ ਦੇ ਗੰਭੀਰ ਮਾਇਨੇ ਨਿਕਲਦੇ ਹਨ।