Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਐਡਵੋਕੇਟ ਧਾਮੀ ਦੀ ਅਗਵਾਈ ’ਚ ਵਫ਼ਦ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਕਰੇਗਾ ਮੁਲਾਕਾਤ, ਕਮੇਟੀ ਸਕੱਤਰ ਨੇ ਏਡੀਜੀਪੀ ਜੇਲ੍ਹਾਂ ਨੂੰ ਲਿਖਿਆ ਪੱਤਰ

SGPC: ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦਾ ਵਫ਼ਦ ਪਟਿਆਲਾ ਜੇਲ੍ਹ ਵਿਚ ਨਜ਼ਰਬੰਦ ਬੰਦੀ ਸਿੰਘ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰੇਗਾ। Dhami to meet Balwant Singh Rajoana: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦਾ ਵਫ਼ਦ ਪਟਿਆਲਾ ਜੇਲ੍ਹ ਵਿਚ ਨਜ਼ਰਬੰਦ ਬੰਦੀ ਸਿੰਘ ਭਾਈ ਬਲਵੰਤ ਸਿੰਘ ਰਾਜੋਆਣਾ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਐਡਵੋਕੇਟ ਧਾਮੀ ਦੀ ਅਗਵਾਈ ’ਚ ਵਫ਼ਦ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਕਰੇਗਾ ਮੁਲਾਕਾਤ, ਕਮੇਟੀ ਸਕੱਤਰ ਨੇ ਏਡੀਜੀਪੀ ਜੇਲ੍ਹਾਂ ਨੂੰ ਲਿਖਿਆ ਪੱਤਰ
Harjinder Singh Dhami

SGPC: ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦਾ ਵਫ਼ਦ ਪਟਿਆਲਾ ਜੇਲ੍ਹ ਵਿਚ ਨਜ਼ਰਬੰਦ ਬੰਦੀ ਸਿੰਘ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰੇਗਾ।

Dhami to meet Balwant Singh Rajoana: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦਾ ਵਫ਼ਦ ਪਟਿਆਲਾ ਜੇਲ੍ਹ ਵਿਚ ਨਜ਼ਰਬੰਦ ਬੰਦੀ ਸਿੰਘ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰੇਗਾ। ਮੁਲਾਕਾਤ ਲਈ ਸਮਾਂ ਦੇਣ ਵਾਸਤੇ ਸ਼੍ਰੋਮਣੀ ਕਮੇਟੀ ਸਕੱਤਰ ਵੱਲੋਂ ਏਡੀਜੀਪੀ ਜੇਲ੍ਹਾਂ ਨੂੰ ਪੱਤਰ ਲਿਖਿਆ ਗਿਆ ਹੈ।

ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਬਿਆਨ ਵਿਚ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਬੰਦੀ ਸਿੰਘ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਜਲਦ ਮੁਲਾਕਾਤ ਲਈ ਏਡੀਜੀਪੀ ਨੂੰ ਪੱਤਰ ਲਿਖ ਕੇ ਸਮਾਂ ਮੰਗਿਆ ਗਿਆ ਹੈ। ਉਨ੍ਹਾਂ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਕਰੀਬ ਤਿੰਨ ਦਹਾਕੇ ਤੋਂ ਜੇਲ੍ਹ ਵਿਚ ਨਜ਼ਰਬੰਦ ਹਨ, ਜਿਨ੍ਹਾਂ ਦੀ ਸਜ਼ਾ ਤਬਦੀਲੀ ਲਈ ਸਿੱਖ ਸੰਸਥਾ ਲਗਾਤਾਰ ਯਤਨਸ਼ੀਲ ਰਹੀ ਹੈ।

ਉਨ੍ਹਾਂ ਦੱਸਿਆ ਕਿ ਭਾਈ ਰਾਜੋਆਣਾ ਨੂੰ ਮਿਲਣ ਜਾਣ ਵਾਲੇ ਵਫ਼ਦ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸੁਰਜੀਤ ਸਿੰਘ ਗੜ੍ਹੀ, ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਸ਼ਾਮਲ ਹੋਣਗੇ।

Read Latest News and Breaking News at Daily Post TV, Browse for more News

Ad
Ad

Punjab District News