Journalism Of Hope
BREAKING NEWS
ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਸਥਿਤ ਘਰ ਪਹੁੰਚੇ, ਦਾਦੀ ਦੇ ਸਸਕਾਰ ’ਚ ਹੋਣਗੇ ਸ਼ਾਮਲ......ਸ਼ੰਭੂ-ਰਾਜਪੁਰਾ ਰੇਲਵੇ ਲਾਈਨ ਧਮਾਕਾ ਮਾਮਲਾ: ਅਮਰੀਕਾ ਤੋਂ ਡਿਪੋਰਟ ਸੁਰਿੰਦਰ ਸਿੰਘ NIA ਰਿਮਾਂਡ ‘ਤੇ.....ਕੈਨੇਡਾ: ਬ੍ਰਿਟਿਸ਼ ਕੋਲੰਬੀਆ ਸਰਕਾਰ ’ਚ 7 ਪੰਜਾਬੀਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ......ਜਲੰਧਰ ਦੇ ਦੋ ਸਕੇ ਭਰਾਵਾਂ ਦਾ ਗ੍ਰੀਸ ’ਚ ਤੇਜ਼ਧਾਰ ਹਥਿਆਰਾਂ ਨਾਲ ਕਤਲ.......ਨਿਊਜ਼ੀਲੈਂਡ ਖ਼ਿਲਾਫ਼ ਭਾਰਤ ਦੀ ਮਜ਼ਬੂਤ ਪਕੜ, ਪਹਿਲੀ ਪਾਰੀ ‘ਚ 118 ਦੌੜਾਂ ਹੋਇਆ ਅੱਗੇ......PSEB ਦੀਆਂ 8ਵੀਂ, 10ਵੀਂ ਤੇ 12ਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ........ਗੁਰਪਤਵੰਤ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਰਚਣ ਵਾਲੇ ਨਿਖਿਲ ਗੁਪਤਾ ਨੂੰ ਅਦਾਲਤ ਨੇ ਸੁਣਾਈ ਸਜ਼ਾ.......ਪੰਜਾਬ ’ਚ 22 ਨਵੰਬਰ ਨੂੰ ਵੋਟਾਂ ਬਣਵਾਉਣ ਲਈ ਲੱਗੇਗਾ ਵਿਸ਼ੇਸ਼ ਕੈਂਪ

Delhi ਦੇ ਸਰਕਾਰੀ ਸਕੂਲ ‘ਚ ਕਿਰਪਾਨ ਧਾਰੀ ਸਿੱਖ ਬੱਚੀ ਦੇ ਸਕੂਲ ਦਾਖ਼ਲੇ ‘ਤੇ ਲਗਾਈ ਰੋਕ

Delhi News: ਦਿੱਲੀ ਦੇ ਸਰਵੋਦਿਆ ਕੰਨਿਆ ਸਕੂਲ ਨੂੰ ਲੈ ਕੇ ਇਕ ਵੱਡੀ ਖਬਰ ਸਾਹਮਣੇ ਆਈ ਹੈ। ਸਕੂਲ ਦੇ ਪ੍ਰਿੰਸੀਪਲ ਨੇ ਇਕ ਕਿਰਪਾਨ ਧਾਰੀ ਸਿੱਖ ਬੱਚੀ ਨੂੰ ਸਕੂਲ ਵਿੱਚ ਦਾਖ਼ਲ ਹੋਣ ਤੋਂ ਰੋਕਿਆ। ਇਸ ਤੋਂ ਬਾਅਦ ਬੱਚੀ ਦੇ ਮਾਪਿਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਬੱਚਿਆਂ ਨੂੰ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਅੰਮ੍ਰਿਤ ਛਕਾਇਆ ਗਿਆ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Delhi ਦੇ ਸਰਕਾਰੀ ਸਕੂਲ ‘ਚ ਕਿਰਪਾਨ ਧਾਰੀ ਸਿੱਖ ਬੱਚੀ ਦੇ ਸਕੂਲ ਦਾਖ਼ਲੇ ‘ਤੇ ਲਗਾਈ ਰੋਕ

Delhi News: ਦਿੱਲੀ ਦੇ ਸਰਵੋਦਿਆ ਕੰਨਿਆ ਸਕੂਲ ਨੂੰ ਲੈ ਕੇ ਇਕ ਵੱਡੀ ਖਬਰ ਸਾਹਮਣੇ ਆਈ ਹੈ। ਸਕੂਲ ਦੇ ਪ੍ਰਿੰਸੀਪਲ ਨੇ ਇਕ ਕਿਰਪਾਨ ਧਾਰੀ ਸਿੱਖ ਬੱਚੀ ਨੂੰ ਸਕੂਲ ਵਿੱਚ ਦਾਖ਼ਲ ਹੋਣ ਤੋਂ ਰੋਕਿਆ। ਇਸ ਤੋਂ ਬਾਅਦ ਬੱਚੀ ਦੇ ਮਾਪਿਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ।

ਮਿਲੀ ਜਾਣਕਾਰੀ ਅਨੁਸਾਰ ਬੱਚਿਆਂ ਨੂੰ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਅੰਮ੍ਰਿਤ ਛਕਾਇਆ ਗਿਆ ਸੀ। ਅਜਿਹੀ ਸਥਿਤੀ ਵਿੱਚ, ਜਦੋਂ ਸਿੱਖ ਵਿਦਿਆਰਥਣ ਸਕੂਲ ਪਹੁੰਚੀ, ਤਾਂ ਉਸਦੀ ਕਲਾਸ ਟੀਚਰ ਨੇ ਉਸਨੂੰ ਪ੍ਰਿੰਸੀਪਲ ਨੂੰ ਪੱਤਰ ਲਿਖਣ ਅਤੇ ਸਕੂਲ ਦੇ ਸਮੇਂ ਦੌਰਾਨ ਛੋਟੀ ਕਿਰਪਾਨ ਪਹਿਨਣ ਜਾਂ ਨਾ ਪਹਿਨਣ ਲਈ ਕਿਹਾ। ਵਿਦਿਆਰਥਣ ਨੇ ਦੱਸਿਆ ਕਿ ਪ੍ਰਿੰਸੀਪਲ ਨੇ ਉਸਨੂੰ ਕਿਰਪਾਨ ਦਿਖਾਉਣ ਲਈ ਵੀ ਕਿਹਾ। ਮਾਪਿਆ ਦੇ ਵਿਰੋਧ ਮਗਰੋਂ ਸਕੂਲ ਨੇ ਫੈਸਲਾ ਬਦਲ ਲਿਆ।


ਓਧਰ ਪ੍ਰਿੰਸੀਪਲ ਨੇ ਕਿਹਾ ਹੈ ਕਿ ਇਸ ਬਾਰੇ ਪਤਾ ਨਹੀਂ ਸੀ ਕਿ ਹੁਣ ਉਹ ਕਿਰਪਾਨ ਪਹਿਨ ਕੇ ਆ ਸਕਦੇ ਹਨ ਜਾਂ ਨਹੀ। ਉਨ੍ਹਾਂ ਨੇ ਕਿਹਾ ਹੈ ਕਿ ਹੁਣ ਜਦੋਂ ਪਤਾ ਲੱਗਿਆ ਤਾਂ ਅਸੀਂ ਆਗਿਆ ਦੇ ਦਿੱਤੀ ਹੈ।

Read Latest News and Breaking News at Daily Post TV, Browse for more News

Ad
Ad

Punjab District News