Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਭਾਰਤ-ਪਾਕਿਸਤਾਨ ਤਣਾਅ ਵਿਚਾਲੇ ਡੇਰਾ ਬਿਆਸ ਨੇ ਸਤਿਸੰਗ ਪ੍ਰੋਗਰਾਮ ਕੀਤਾ ਰੱਦ

Dera Beas News in Punjabi : ਡੇਰਾ ਬਿਆਸ ਨੇ ਭਾਰਤ-ਪਾਕਿਸਤਾਨ ਤਣਾਅ ਦੇ ਵਿਚਕਾਰ ਸਤਿਸੰਗ ਪ੍ਰੋਗਰਾਮ ਰੱਦ ਕਰ ਦਿੱਤਾ। 11 ਮਈ ਨੂੰ ਇੱਥੇ ਇੱਕ ਵਿਸ਼ਾਲ ਸਤਿਸੰਗ ਦਾ ਆਯੋਜਨ ਕੀਤਾ ਜਾਣਾ ਸੀ ਜਿਸ ਵਿੱਚ ਦੇਸ਼-ਵਿਦੇਸ਼ ਤੋਂ ਲੱਖਾਂ ਲੋਕਾਂ ਦੇ ਆਉਣ ਦੀ ਉਮੀਦ ਸੀ। 9 ਤੋਂ 11 ਮਈ ਤੱਕ ਤਿੰਨ ਦਿਨਾਂ ਦਾ ਭੰਡਾਰਾ ਸੀ ਜਿਸਨੂੰ ਸਥਿਤੀ ਨੂੰ ਦੇਖਦੇ ਹੋਏ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਭਾਰਤ-ਪਾਕਿਸਤਾਨ ਤਣਾਅ ਵਿਚਾਲੇ ਡੇਰਾ ਬਿਆਸ ਨੇ ਸਤਿਸੰਗ ਪ੍ਰੋਗਰਾਮ ਕੀਤਾ ਰੱਦ
Dera Beas News in Punjabi

Dera Beas News in Punjabi : ਡੇਰਾ ਬਿਆਸ ਨੇ ਭਾਰਤ-ਪਾਕਿਸਤਾਨ ਤਣਾਅ ਦੇ ਵਿਚਕਾਰ ਸਤਿਸੰਗ ਪ੍ਰੋਗਰਾਮ ਰੱਦ ਕਰ ਦਿੱਤਾ। 11 ਮਈ ਨੂੰ ਇੱਥੇ ਇੱਕ ਵਿਸ਼ਾਲ ਸਤਿਸੰਗ ਦਾ ਆਯੋਜਨ ਕੀਤਾ ਜਾਣਾ ਸੀ ਜਿਸ ਵਿੱਚ ਦੇਸ਼-ਵਿਦੇਸ਼ ਤੋਂ ਲੱਖਾਂ ਲੋਕਾਂ ਦੇ ਆਉਣ ਦੀ ਉਮੀਦ ਸੀ। 9 ਤੋਂ 11 ਮਈ ਤੱਕ ਤਿੰਨ ਦਿਨਾਂ ਦਾ ਭੰਡਾਰਾ ਸੀ ਜਿਸਨੂੰ ਸਥਿਤੀ ਨੂੰ ਦੇਖਦੇ ਹੋਏ ਰੱਦ ਕਰ ਦਿੱਤਾ ਗਿਆ।

ਡੇਰਾ ਪ੍ਰਬੰਧਕਾਂ ਨੇ ਆਪਣੇ ਸਾਰੇ ਸਤਿਸੰਗ ਘਰਾਂ ਨੂੰ ਸੂਚਿਤ ਕਰ ਦਿੱਤਾ ਹੈ ਅਤੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਹੈ ਕਿ ਉਹ ਫਿਲਹਾਲ ਬਿਆਸ ਨਾ ਆਉਣ। ਇਸਦੇ ਨਾਲ ਹੀ ਜੰਮੂ ਕਸ਼ਮੀਰ ਤੇ ਹੋਰ ਸਰਹੱਦੀ ਇਲਾਕਿਆਂ ਦੇ ਨਾਲ ਲੱਗਦੇ ਸਤਿਸੰਗ ਘਰਾਂ ਅੰਦਰ ਹਫਤਾਵਰੀ ਸਤਿਸੰਗ ਵੀ ਰੋਕੇ ਗਏ ਹਨ।

Read Latest News and Breaking News at Daily Post TV, Browse for more News

Ad
Ad

Punjab District News