Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਡੇਰਾ ਬਿਆਸ ਮੁਖੀ ਨੇ ਗੁਰਦੁਆਰਾ ਦਾਦੂ ਸਾਹਿਬ ਵਿਖੇ ਟੇਕਿਆ ਮੱਥਾ ਤੇ ਜਥੇਦਾਰ ਦਾਦੂਵਾਲ ਨਾਲ ਕੀਤੀ ਮੁਲਾਕਾਤ

Gurdwara Dadu Sahib; ਡੇਰਾ ਬਿਆਸ ਬਾਬਾ ਗੁਰਿੰਦਰ ਸਿੰਘ ਢਿੱਲੋ ਨੇ ਗੁਰਦੁਆਰਾ ਦਾਦੂ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰਦੁਆਰਾ ਗੁਰੂ ਗ੍ਰੰਥਸਰ ਦਾਦੂ ਸਾਹਿਬ ਅੰਤਰਰਾਸ਼ਟਰੀ ਸਿੱਖ ਪ੍ਰਚਾਰਕ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨਾਲ ਮੁਲਾਕਾਤ ਕੀਤੀ। ਗੁਰਦੁਆਰਾ ਗੁਰੂ ਗ੍ਰੰਥਸਰ ਦਾਦੂ ਸਾਹਿਬ ਅੰਤਰਰਾਸ਼ਟਰੀ ਸਿੱਖ ਪ੍ਰਚਾਰਕ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਜੀ ਦਾ ਮੁੱਖ ਅਸਥਾਨ ਹੈ ਜੋ ਇਲਾਕੇ ਵਿੱਚ ਸਿੱਖੀ ਪ੍ਰਚਾਰ ਦਾ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਡੇਰਾ ਬਿਆਸ ਮੁਖੀ ਨੇ ਗੁਰਦੁਆਰਾ ਦਾਦੂ ਸਾਹਿਬ ਵਿਖੇ ਟੇਕਿਆ ਮੱਥਾ ਤੇ ਜਥੇਦਾਰ ਦਾਦੂਵਾਲ ਨਾਲ ਕੀਤੀ ਮੁਲਾਕਾਤ

Gurdwara Dadu Sahib; ਡੇਰਾ ਬਿਆਸ ਬਾਬਾ ਗੁਰਿੰਦਰ ਸਿੰਘ ਢਿੱਲੋ ਨੇ ਗੁਰਦੁਆਰਾ ਦਾਦੂ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰਦੁਆਰਾ ਗੁਰੂ ਗ੍ਰੰਥਸਰ ਦਾਦੂ ਸਾਹਿਬ ਅੰਤਰਰਾਸ਼ਟਰੀ ਸਿੱਖ ਪ੍ਰਚਾਰਕ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨਾਲ ਮੁਲਾਕਾਤ ਕੀਤੀ। ਗੁਰਦੁਆਰਾ ਗੁਰੂ ਗ੍ਰੰਥਸਰ ਦਾਦੂ ਸਾਹਿਬ ਅੰਤਰਰਾਸ਼ਟਰੀ ਸਿੱਖ ਪ੍ਰਚਾਰਕ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਜੀ ਦਾ ਮੁੱਖ ਅਸਥਾਨ ਹੈ ਜੋ ਇਲਾਕੇ ਵਿੱਚ ਸਿੱਖੀ ਪ੍ਰਚਾਰ ਦਾ ਕੇਂਦਰ ਹੈ ਅਤੇ ਇੱਥੋਂ ਹੀ ਜਥੇਦਾਰ ਦਾਦੂਵਾਲ ਜੀ ਨੇ 1997 ਵਿੱਚ ਸਿੱਖ ਧਰਮ ਦਾ ਪ੍ਰਚਾਰ ਪ੍ਰਸਾਰ ਸ਼ੁਰੂ ਕਰਕੇ ਪੂਰੀ ਦੁਨੀਆਂ ਵਿੱਚ ਪ੍ਰਚਾਰ ਕੀਤਾ।

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋ ਨੇ ਗੁਰਦੁਆਰਾ ਦਾਦੂ ਸਾਹਿਬ ਵਿਖੇ ਮੱਥਾ ਟੇਕਿਆ ਇਸ ਸਮੇਂ ਉਨਾਂ ਦੇ ਉੱਤਰਾਧਿਕਾਰੀ ਹਜ਼ੂਰ ਜਸਦੀਪ ਸਿੰਘ ਗਿੱਲ ਵੀ ਨਾਲ ਸਨ।ਤਕਰੀਬਨ ਇਕ ਘੰਟਾ ਉਹ ਗੁਰਦੁਆਰਾ ਸਾਹਿਬ ਵਿਖੇ ਰੁਕੇ ਇਸ ਸਮੇਂ ਵੱਡੀ ਗਿਣਤੀ ਵਿੱਚ ਇਲਾਕੇ ਚੋਂ ਸੰਗਤਾਂ ਵੀ ਪੁੱਜੀਆਂ ਹੋਈਆਂ ਸਨ।

ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਤਕਰੀਬਨ ਇਕ ਘੰਟਾ ਉਹ ਗੁਰਦੁਆਰਾ ਸਾਹਿਬ ਵਿਖੇ ਰੁਕੇ ਅਤੇ ਇਸ ਦੌਰਾਨ ਉਨ੍ਹਾਂ ਜਥੇਦਾਰ ਬਲਜੀਤ ਸਿੰਘ ਦਾਰੂਵਾਲ ਨਾਲ ਮੁਲਾਕਾਤ ਕੀਤੀ।

ਜਥੇਦਾਰ ਦਾਦੂਵਾਲ ਨੇ ਦੱਸਿਆ ਕਿ ਜਦੋਂ ਵੀ ਡੇਰਾ ਬਿਆਸ ਮੁਖੀ ਸਿਰਸਾ ਇਲਾਕੇ ‘ਚ ਆਉਂਦੇ ਹਨ ਤਾਂ ਅਕਸਰ ਉਹ ਗੁਰਦੁਆਰਾ ਦਾਦੂ ਸਾਹਿਬ ਵਿਖੇ ਮੱਥਾ ਦੇਖ ਕੇ ਹੀ ਜਾਂਦੇ ਹਨ। ਇਸ ਦਾ ਕੋਈ ਹੋਣ ਅਰਥ ਨਹੀਂ ਕੱਢਣਾ ਚਾਹੀਦਾ।

Read Latest News and Breaking News at Daily Post TV, Browse for more News

Ad
Ad

Punjab District News