Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਪਾੜੇ ਗਏ ਪਾਵਨ ਸਰੂਪ ਦੇ ਅੰਗ

Punjab News: ਗੜ੍ਹਸ਼ੰਕਰ ਤੋਂ ਬਹੁਤ ਹੀ ਮੰਦਭਾਗੀ ਖਬਰ ਨਿਕਲ ਕੇ ਸਾਹਮਣੇ ਆ ਰਹੀ ਹੈ। ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਗਈ ਹੈ। ਗੁਰਦੁਆਰਾ ਸਾਹਿਬ ‘ਚ ਪਾਵਨ ਸਰੂਪ ਦੇ ਅੰਗ ਪਾੜੇ ਗਏ ਹਨ। ਇਹ ਘਟਨਾ ਪਿੰਡ ਨੂਰਪੁਰ ਜੱਟਾਂ ਦੇ ਗੁਰੂ ਘਰ ਦੀ ਹੈ। ਜਿੱਥੇ ਕਿਸੇ ਸ਼ਰਾਰਤੀ ਅਨਸਰ ਵੱਲੋਂ ਇਸ ਘਟਨਾ ਨੂੰ ਅੰਜ਼ਾਮ ਦਿੱਤਾ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਪਾੜੇ ਗਏ ਪਾਵਨ ਸਰੂਪ ਦੇ ਅੰਗ
Breaking News

Punjab News: ਗੜ੍ਹਸ਼ੰਕਰ ਤੋਂ ਬਹੁਤ ਹੀ ਮੰਦਭਾਗੀ ਖਬਰ ਨਿਕਲ ਕੇ ਸਾਹਮਣੇ ਆ ਰਹੀ ਹੈ। ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਗਈ ਹੈ। ਗੁਰਦੁਆਰਾ ਸਾਹਿਬ ‘ਚ ਪਾਵਨ ਸਰੂਪ ਦੇ ਅੰਗ ਪਾੜੇ ਗਏ ਹਨ।

ਇਹ ਘਟਨਾ ਪਿੰਡ ਨੂਰਪੁਰ ਜੱਟਾਂ ਦੇ ਗੁਰੂ ਘਰ ਦੀ ਹੈ। ਜਿੱਥੇ ਕਿਸੇ ਸ਼ਰਾਰਤੀ ਅਨਸਰ ਵੱਲੋਂ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ ਹੈ। ਮੌਕੇ ਉੱਤੇ ਪੁਲਿਸ ਪਹੁੰਚ ਚੁੱਕੀ ਹੈ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News