Journalism Of Hope
BREAKING NEWS
ਪੰਜਾਬ ‘ਚ ਵਾਧੂ ਬਿਜਲੀ ਬਿੱਲ ਆਉਣ ਤੋਂ ਪ੍ਰੇਸ਼ਾਨ ਲੋਕਾਂ ਲਈ ਸਰਕਾਰ ਵੱਡਾ ਐਲਾਨ, ਕਰੀਬ 64 ਹਜ਼ਾਰ ਘਰਾਂ ਨੂੰ ਮਿਲੇਗਾ ਸਬਸਿਡੀ ਦਾ ਲਾਭ.....17ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਗੁਰਮੀਤ ਰਾਮ ਰਹੀਮ, 21 ਦਿਨਾਂ ਦੀ ਫਰਲੋ ਮਨਜ਼ੂਰ......ਸ਼੍ਰੀਨਗਰ ਸੈਂਟਰਲ ਜੇਲ੍ਹ ਤੋਂ POCSO ਦੇ ਦੋ ਅੰਡਰਟ੍ਰਾਇਲ ਕੈਦੀ ਫਰਾਰ.......ਪੰਜਾਬ ਦੀਆਂ ਜੇਲ੍ਹਾਂ ‘ਚ ਨਸ਼ੇ ਦੇ ਮਾਮਲਿਆਂ ‘ਤੇ ਹਾਈਕੋਰਟ ਸਖ਼ਤ, ਮੁੱਖ ਸਕੱਤਰ ਅਤੇ ਜੇਲ੍ਹ ਵਿਭਾਗ ਦੇ ADGP ਤੋਂ ਮੰਗਿਆ ਜਵਾਬ.....ਰੱਖੜੀ ਮੌਕੇ ਹਰਿਆਣਾ ਸਰਕਾਰ ਨੇ ਮਹਿਲਾਵਾਂ ਅਤੇ ਬੱਚਿਆਂ ਨੂੰ ਦਿੱਤਾ ਤੋਹਫ਼ਾ......ਸੁਪਰੀਮ ਕੋਰਟ ਦਾ ਵੱਡਾ ਬਿਆਨ, ਫੁੱਟਪਾਥ ‘ਤੇ ਪਹਿਲਾ ਹੱਕ ਪੈਦਲ ਚੱਲਣ ਵਾਲਿਆਂ ਦਾ.....ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਵੀਡੀਓ ਬਣਾ ਕੇ ਸਹੁਰੇ ਪਰਿਵਾਰ ‘ਤੇ ਲਗਾਏ ਲਾਏ ਗੰਭੀਰ ਇਲਜ਼ਾਮ......

ਕੈਨੇਡਾ ਵਿੱਚ ਝਬਾਲ ਦੇ ਥਾਣੇਦਾਰ ਮਨਜੀਤ ਸਿੰਘ ਢਿੱਲੋਂ ਦੇ ਇਕਲੌਤੇ ਪੁੱਤਰ ਦਿਲਪ੍ਰੀਤ ਸਿੰਘ ਦੀ ਸੜਕ ਹਾਦਸੇ ਵਿੱਚ ਮੌਤ

Latest News: ਝਬਾਲ ਖੇਤਰ ਤੋਂ ਇੱਕ ਬਹੁਤ ਹੀ ਦੁੱਖਦਾਈ ਖ਼ਬਰ ਸਾਹਮਣੇ ਆਈ ਹੈ। ਪੰਜਾਬ ਪੁਲਿਸ ਵਿੱਚ ਸੇਵਾ ਨਿਭਾ ਰਹੇ ਥਾਣੇਦਾਰ ਮਨਜੀਤ ਸਿੰਘ ਢਿੱਲੋਂ ਦੇ ਇਕਲੌਤੇ ਪੁੱਤਰ ਦਿਲਪ੍ਰੀਤ ਸਿੰਘ ਦੀ ਕੈਨੇਡਾ ਵਿੱਚ ਇਕ ਗੰਭੀਰ ਸੜਕ ਹਾਦਸੇ ਵਿੱਚ ਮੌਤ ਹੋ ਗਈ। ਪਰਿਵਾਰਕ ਮੈਂਬਰ ਥਾਣੇਦਾਰ ਸਲਵਿੰਦਰ ਸਿੰਘ ਅਤੇ ਡਾ. ਸੋਨੂ ਝਬਾਲ ਅਨੁਸਾਰ, ਦਿਲਪ੍ਰੀਤ ਸਿੰਘ ਛੇ ਸਾਲ ਪਹਿਲਾਂ ਸਟੱਡੀ […]
Khushi
By : Updated On: 15 Nov 2025 15:05:PM
ਕੈਨੇਡਾ ਵਿੱਚ ਝਬਾਲ ਦੇ ਥਾਣੇਦਾਰ ਮਨਜੀਤ ਸਿੰਘ ਢਿੱਲੋਂ ਦੇ ਇਕਲੌਤੇ ਪੁੱਤਰ ਦਿਲਪ੍ਰੀਤ ਸਿੰਘ ਦੀ ਸੜਕ ਹਾਦਸੇ ਵਿੱਚ ਮੌਤ

Latest News: ਝਬਾਲ ਖੇਤਰ ਤੋਂ ਇੱਕ ਬਹੁਤ ਹੀ ਦੁੱਖਦਾਈ ਖ਼ਬਰ ਸਾਹਮਣੇ ਆਈ ਹੈ। ਪੰਜਾਬ ਪੁਲਿਸ ਵਿੱਚ ਸੇਵਾ ਨਿਭਾ ਰਹੇ ਥਾਣੇਦਾਰ ਮਨਜੀਤ ਸਿੰਘ ਢਿੱਲੋਂ ਦੇ ਇਕਲੌਤੇ ਪੁੱਤਰ ਦਿਲਪ੍ਰੀਤ ਸਿੰਘ ਦੀ ਕੈਨੇਡਾ ਵਿੱਚ ਇਕ ਗੰਭੀਰ ਸੜਕ ਹਾਦਸੇ ਵਿੱਚ ਮੌਤ ਹੋ ਗਈ।

ਇਸ਼ਤਿਹਾਰ

ਪਰਿਵਾਰਕ ਮੈਂਬਰ ਥਾਣੇਦਾਰ ਸਲਵਿੰਦਰ ਸਿੰਘ ਅਤੇ ਡਾ. ਸੋਨੂ ਝਬਾਲ ਅਨੁਸਾਰ, ਦਿਲਪ੍ਰੀਤ ਸਿੰਘ ਛੇ ਸਾਲ ਪਹਿਲਾਂ ਸਟੱਡੀ ਵੀਜ਼ਾ ‘ਤੇ ਕਨੇਡਾ ਗਿਆ ਸੀ। ਪੜਾਈ ਪੂਰੀ ਕਰਨ ਤੋਂ ਬਾਅਦ ਉਹ ਉੱਥੇ ਟਰੱਕ ਚਲਾ ਕੇ ਰੋਜ਼ਗਾਰ ਕਰ ਰਿਹਾ ਸੀ।

ਬ੍ਰੈਂਪਟਨ ਦੇ ਨੇੜੇ ਟਰੱਕ ਦੀ ਟੱਕਰ ਨਾਲ ਮੌਕੇ ‘ਤੇ ਮੌਤ

ਹਾਦਸਾ ਬ੍ਰੈਂਪਟਨ ਤੋਂ ਬਾਹਰ ਵਾਪਰਿਆ ਜਦੋਂ ਦਿਲਪ੍ਰੀਤ ਸਿੰਘ ਆਪਣਾ ਟਰੱਕ ਚਲਾ ਰਿਹਾ ਸੀ। ਰਾਤ ਦੇ ਸਮੇਂ ਉਸਦਾ ਟਰੱਕ ਅਚਾਨਕ ਸੜਕ ‘ਤੇ ਖੜੇ ਇੱਕ ਹੋਰ ਟਰੱਕ ਨਾਲ ਇੰਨੀ ਜ਼ੋਰ ਨਾਲ ਟਕਰਾਇਆ ਕਿ ਮੌਕੇ ‘ਤੇ ਹੀ ਉਸਦੀ ਮੌਤ ਹੋ ਗਈ।

ਮਾਪਿਆਂ ਦਾ ਇਕਲੌਤਾ ਸੀ

ਦਿਲਪ੍ਰੀਤ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ।ਉਸਦੀ ਮਾਤਾ ਕੇਵਲ ਕੱਲ੍ਹ ਹੀ ਕੈਨੇਡਾ ਤੋਂ ਪਿੰਡ ਵਾਪਸ ਆਈ ਸੀ, ਜਦੋਂ ਕਿ ਪਿਤਾ ਮਨਜੀਤ ਸਿੰਘ ਨੇ ਅਗਲੇ ਮਹੀਨੇ ਦਿਲਪ੍ਰੀਤ ਦੇ ਨਾਲ ਹੀ ਵਾਪਸ ਭਾਰਤ ਆਉਣਾ ਸੀ। ਪਰ ਕismet ਨੂੰ ਕੁਝ ਹੋਰ ਮਨਜ਼ੂਰ ਸੀ ਅਤੇ ਪਰਿਵਾਰ ‘ਤੇ ਇਹ ਗੰਭੀਰ ਸੋਕ਼ ਦਾ ਪਹਾੜ ਟੁੱਟ ਪਿਆ।

Read Latest News and Breaking News at Daily Post TV, Browse for more News

Ad
Ad

Punjab District News