Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਜ਼ਿਲ੍ਹਾ ਪ੍ਰਸ਼ਾਸਨ ਨੇ ਲੁਧਿਆਣਾ ਅਤੇ ਜਗਰਾਉਂ ਵਿਖੇ ਸਮਰਪਿਤ ਕੰਟਰੋਲ ਰੂਮ ਕੀਤੇ ਸਥਾਪਤ

Vrindavan boat accident Ludhiana helpline numbers; ਵਰਿੰਦਾਵਨ (ਉੱਤਰ ਪ੍ਰਦੇਸ਼) ਵਿੱਚ ਹੋਏ ਮੰਦਭਾਗੇ ਕਿਸ਼ਤੀ ਹਾਦਸੇ ਦੇ ਸਬੰਧ ਵਿੱਚ, ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀ ਹਿਮਾਂਸ਼ੂ ਜੈਨ ਨੇ ਨਿਵਾਸੀਆਂ ਨੂੰ ਅਫਵਾਹਾਂ ਨਾ ਫੈਲਾਉਣ ਜਾਂ ਘਬਰਾਹਟ ਨਾ ਪੈਦਾ ਕਰਨ ਦੀ ਅਪੀਲ ਕੀਤੀ ਹੈ ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਦੇ ਨਾਲ-ਨਾਲ ਪੰਜਾਬ ਸਰਕਾਰ ਪਹਿਲਾਂ ਹੀ ਵਰਿੰਦਾਵਨ ਦੇ ਅਧਿਕਾਰੀਆਂ ਨਾਲ ਸੰਪਰਕ ਵਿੱਚ ਹੈ। […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਜ਼ਿਲ੍ਹਾ ਪ੍ਰਸ਼ਾਸਨ ਨੇ ਲੁਧਿਆਣਾ ਅਤੇ ਜਗਰਾਉਂ ਵਿਖੇ ਸਮਰਪਿਤ ਕੰਟਰੋਲ ਰੂਮ ਕੀਤੇ ਸਥਾਪਤ

Vrindavan boat accident Ludhiana helpline numbers; ਵਰਿੰਦਾਵਨ (ਉੱਤਰ ਪ੍ਰਦੇਸ਼) ਵਿੱਚ ਹੋਏ ਮੰਦਭਾਗੇ ਕਿਸ਼ਤੀ ਹਾਦਸੇ ਦੇ ਸਬੰਧ ਵਿੱਚ, ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀ ਹਿਮਾਂਸ਼ੂ ਜੈਨ ਨੇ ਨਿਵਾਸੀਆਂ ਨੂੰ ਅਫਵਾਹਾਂ ਨਾ ਫੈਲਾਉਣ ਜਾਂ ਘਬਰਾਹਟ ਨਾ ਪੈਦਾ ਕਰਨ ਦੀ ਅਪੀਲ ਕੀਤੀ ਹੈ ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਦੇ ਨਾਲ-ਨਾਲ ਪੰਜਾਬ ਸਰਕਾਰ ਪਹਿਲਾਂ ਹੀ ਵਰਿੰਦਾਵਨ ਦੇ ਅਧਿਕਾਰੀਆਂ ਨਾਲ ਸੰਪਰਕ ਵਿੱਚ ਹੈ।

ਉਨ੍ਹਾਂ ਦੱਸਿਆ ਕਿ ਲੋਕਾਂ ਦੀ ਮਦਦ ਲਈ, ਜਗਰਾਉਂ ਦੇ ਨਾਲ-ਨਾਲ ਜ਼ਿਲ੍ਹਾ ਹੈੱਡਕੁਆਰਟਰ ਲੁਧਿਆਣਾ ਵਿਖੇ 24×7 ਸਮਰਪਿਤ ਹੈਲਪਲਾਈਨਾਂ ਸਥਾਪਿਤ ਕੀਤੀਆਂ ਗਈਆਂ ਜਿਨ੍ਹਾਂ ਵਿੱਚ 01624-223226 (ਐਸ ਡੀ ਐਮ ਜਗਰਾਉਂ ਦਫ਼ਤਰ) ਅਤੇ 0161-2403100 (ਡਿਪਟੀ ਕਮਿਸ਼ਨਰ ਦਫ਼ਤਰ ਲੁਧਿਆਣਾ) ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਜਿਵੇਂ ਹੀ ਇਹ ਘਟਨਾ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਆਈ, ਅਧਿਕਾਰੀਆਂ ਵਿਚਕਾਰ ਬਿਹਤਰ ਤਾਲਮੇਲ ਲਈ ਸਿਵਲ ਅਤੇ ਪੁਲਿਸ ਅਧਿਕਾਰੀਆਂ ਦੋਵਾਂ ‘ਤੇ ਆਧਾਰਿਤ ਵਿਸ਼ੇਸ਼ ਟੀਮਾਂ ਨੂੰ ਪਹਿਲਾਂ ਹੀ ਵਰਿੰਦਾਵਨ ਰਵਾਨਾ ਕਰ ਦਿੱਤਾ ਗਿਆ ਹੈ।

ਉਨ੍ਹਾਂ ਇੱਕ ਵਾਰ ਫਿਰ ਲੋਕਾਂ ਨੂੰ ਇਸ ਸੰਕਟ ਦੀ ਘੜੀ ਵਿੱਚ ਇਕੱਠੇ ਰਹਿਣ ਅਤੇ ਕਿਸੇ ਵੀ ਅਫਵਾਹ ‘ਤੇ ਵਿਸ਼ਵਾਸ ਨਾ ਕਰਨ ਦੀ ਅਪੀਲ ਕੀਤੀ।

Read Latest News and Breaking News at Daily Post TV, Browse for more News

Ad
Ad

Punjab District News