Home 9 News 9 ਸੂਬੇ ਦੇ ਵਿਕਾਸ ਪ੍ਰਾਜੈਕਟਾਂ ‘ਚ ਰੁਕਾਵਟ ਨਾ ਬਣੋ: ਭਗਵੰਤ ਮਾਨ ਵੱਲੋਂ ਭਾਜਪਾ ਆਗੂਆਂ ਨੂੰ ਚੇਤਾਵਨੀ

ਸੂਬੇ ਦੇ ਵਿਕਾਸ ਪ੍ਰਾਜੈਕਟਾਂ ‘ਚ ਰੁਕਾਵਟ ਨਾ ਬਣੋ: ਭਗਵੰਤ ਮਾਨ ਵੱਲੋਂ ਭਾਜਪਾ ਆਗੂਆਂ ਨੂੰ ਚੇਤਾਵਨੀ

by | Jul 20, 2025 | 8:20 PM

bhagwant
Share

ਧੂਰੀ ਵਿਧਾਨ ਸਭਾ ਹਲਕੇ ਵਿੱਚ ਤਿੰਨ ਕਰੋੜ ਰੁਪਏ ਤੋਂ ਵੱਧ ਦੀਆਂ ਗਰਾਂਟਾਂ ਵੰਡੀਆਂ

ਧੂਰੀ (ਸੰਗਰੂਰ), 20 ਜੁਲਾਈ 2025 – ਸੂਬੇ ਦੇ ਵਿਕਾਸ ਪ੍ਰਾਜੈਕਟਾਂ ‘ਚ ਬੇਲੋੜੀਆਂ ਰੁਕਾਵਟਾਂ ਲਈ ਭਾਜਪਾ ਆਗੂਆਂ ਦੀ ਨਿੰਦਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਨ੍ਹਾਂ ਆਗੂਆਂ ਨੂੰ ਸੂਬੇ ਦੇ ਵਿਕਾਸ ਨੂੰ ਖ਼ਤਰੇ ਵਿੱਚ ਪਾਉਣ ਲਈ ਅਜਿਹੇ ਕੋਝੇ ਹਥਕੰਡਿਆਂ ਤੋਂ ਦੂਰ ਰਹਿਣ ਦੀ ਚੇਤਾਵਨੀ ਦਿੱਤੀ।

ਧੂਰੀ ਵਿਧਾਨ ਸਭਾ ਹਲਕੇ ਵਿੱਚ ਵਿਕਾਸ ਕਾਰਜਾਂ ਲਈ 3.07 ਕਰੋੜ ਰੁਪਏ ਦੇ ਫੰਡ ਵੰਡਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਰੇਲਵੇ ਮੰਤਰਾਲੇ ਨੇ ਸ਼ਹਿਰ ਲਈ ਰੇਲਵੇ ਓਵਰ ਬ੍ਰਿਜ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਦੀ ਅਦਾਇਗੀ ਸੂਬਾ ਸਰਕਾਰ ਨੇ ਕਰਨੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਦੇ ਭਾਜਪਾ ਦੇ ਇੱਕ ਸੀਨੀਅਰ ਆਗੂ ਨੇ ਸ਼ਹਿਰ ਦਾ ਦੌਰਾ ਕੀਤਾ ਅਤੇ ਆਪਣੇ ਨਿੱਜੀ ਸਿਆਸੀ ਹਿੱਤਾਂ ਲਈ ਇਸ ਪ੍ਰਾਜੈਕਟ ਨੂੰ ਰੋਕਣ ਸਬੰਧੀ ਬਿਆਨ ਜਾਰੀ ਕੀਤਾ। ਇਸ ਉਪਰੰਤ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤਰ੍ਹਾਂ ਦੇ ਡਰਾਮੇ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੇ ਜਾਣਗੇ ਅਤੇ ਪੰਜਾਬ ਦੇ ਸੂਝਵਾਨ ਲੋਕ ਅਜਿਹੇ ਸਿਆਸੀ ਆਗੂਆਂ ਨੂੰ ਸਬਕ ਸਿਖਾਉਣਗੇ।

ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਇਸ ਆਰ.ਓ.ਬੀ. ਦਾ ਕੰਮ ਜਲਦ ਸ਼ੁਰੂ ਹੋ ਜਾਵੇਗਾ ਕਿਉਂਕਿ ਉਹ ਇਸ ਮਾਮਲੇ ਨੂੰ ਨਿੱਜੀ ਤੌਰ ‘ਤੇ ਕੇਂਦਰੀ ਰੇਲਵੇ ਮੰਤਰੀ ਕੋਲ ਉਠਾਉਣਗੇ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਧੂਰੀ ਵਿਖੇ ਅਤਿ-ਆਧੁਨਿਕ ਖੇਡ ਸਟੇਡੀਅਮ ਵੀ ਬਣਾਏਗੀ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸੰਗਰੂਰ ਵਿਖੇ ਮੈਡੀਕਲ ਕਾਲਜ ਦੀ ਉਸਾਰੀ ਦਾ ਕੰਮ ਵੀ ਜਲਦ ਸ਼ੁਰੂ ਹੋ ਜਾਵੇਗਾ, ਜਿਸ ਨਾਲ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪ੍ਰੇਰਕ ਵਜੋਂ ਕੰਮ ਕਰੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਯੁਵਾ ਸ਼ਕਤੀਕਰਨ ਲਈ ਵੱਡੇ ਯਤਨ ਵਜੋਂ ਸੂਬਾ ਸਰਕਾਰ ਪੰਜਾਬ ਭਰ ਵਿੱਚ ਅੱਠ ਯੂ.ਪੀ.ਐਸ.ਸੀ. ਕੋਚਿੰਗ ਸੈਂਟਰ ਖੋਲ੍ਹਣ ਜਾ ਰਹੀ ਹੈ ਅਤੇ ਇਸ ਦੇ ਨਾਲ ਹੀ ਧੂਰੀ ਵਿੱਚ ਵੀ ਇੱਕ ਅਜਿਹਾ ਕੇਂਦਰ ਸਥਾਪਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਕੇਂਦਰਾਂ ਵਿੱਚ ਕੌਮੀ ਪੱਧਰ ਦੀਆਂ ਮੁਕਾਬਲੇ ਸਬੰਧੀ ਪ੍ਰੀਖਿਆਵਾਂ ਲਈ ਮਿਆਰੀ ਸਿਖਲਾਈ ਪ੍ਰਦਾਨ ਕਰਨ ਲਈ ਲਾਇਬ੍ਰੇਰੀਆਂ, ਹੋਸਟਲ ਅਤੇ ਹੋਰ ਜ਼ਰੂਰੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਇਹ ਯਕੀਨੀ ਬਣਾਉਣਗੀਆਂ ਕਿ ਪੰਜਾਬ ਦੇ ਨੌਜਵਾਨ ਕੌਮੀ ਪੱਧਰ ‘ਤੇ ਸਫਲਤਾ ਲਈ ਪੂਰੀ ਤਰ੍ਹਾਂ ਤਿਆਰ ਹਨ।

‘ਯੁੱਧ ਨਸ਼ਿਆਂ ਵਿਰੁੱਧ’ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਮੁਹਿੰਮ ਸਦਕਾ ਮਹੱਤਵਪੂਰਨ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਜੋ ਲੋਕ ਇਸ ਘਿਨਾਉਣੇ ਵਪਾਰ ਵਿੱਚ ਸ਼ਾਮਲ ਵੱਡੇ ਅਪਰਾਧੀਆਂ ਨੂੰ ਦੇਖਣਾ ਚਾਹੁੰਦੇ ਹਨ, ਉਹ ਨਾਭਾ ਜੇਲ੍ਹ ਜਾ ਕੇ ਨਜ਼ਰ ਮਾਰ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਮਨੁੱਖਤਾ ਵਿਰੁੱਧ ਇਸ ਅਪਰਾਧ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਵਿਰੁੱਧ ਕਾਨੂੰਨ ਅਨੁਸਾਰ ਬਣਦੀ ਮਿਸਾਲੀ ਕਾਰਵਾਈ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਨੌਜਵਾਨਾਂ ਨੂੰ ਰੋਜ਼ਗਾਰ ਦੇ ਕੇ ਉਨ੍ਹਾਂ ਦੇ ਹੱਥਾਂ ਵਿੱਚ ਟਿਫਿਨ ਸੌਂਪਣਾ ਚਾਹੁੰਦੇ ਹਨ ਤਾਂ ਜੋ ਉਹ ਸਰਿੰਜਾਂ ਅਤੇ ਹੋਰ ਨਸ਼ਿਆਂ ਦੇ ਖ਼ਤਰੇ ਤੋਂ ਦੂਰ ਰਹਿ ਸਕਣ। ਉਨ੍ਹਾਂ ਕਿਹਾ ਕਿ ਵਿਹਲਾ ਦਿਮਾਗ ਸ਼ੈਤਾਨ ਦਾ ਘਰ ਮੰਨਿਆ ਜਾਂਦਾ ਹੈ, ਇਸ ਲਈ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ ਕਿ ਵੱਧ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲਣ ਤਾਂ ਜੋ ਉਹ ਸਮਾਜਿਕ ਬੁਰਾਈਆਂ ਦਾ ਸ਼ਿਕਾਰ ਨਾ ਹੋਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੇਰੁਜ਼ਗਾਰੀ ਕਈ ਸਮਾਜਿਕ ਸਮੱਸਿਆਵਾਂ ਦੀ ਜੜ੍ਹ ਹੈ, ਜਿਸ ਕਾਰਨ ਸੂਬਾ ਸਰਕਾਰ ਇਸ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ ਅਤੇ ਹੁਣ ਤੱਕ ਲਗਪਗ 55,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਡਰੱਗ ਮਾਫੀਆ ਨੂੰ ਪਿਛਲੀਆਂ ਸਰਕਾਰਾਂ ਨੇ ਸਰਪ੍ਰਸਤੀ ਦਿੱਤੀ ਹੋਈ ਸੀ ਪਰ ਉਨ੍ਹਾਂ ਦੀ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਛੇੜੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਤਰੇ ਨੂੰ ਠੱਲ੍ਹ ਪਾਉਣ ਲਈ ਸੁਚੱਜੀ ਯੋਜਨਾਬੰਦੀ ਕੀਤੀ ਗਈ ਹੈ ਅਤੇ ਹੁਣ ਨਸ਼ਿਆਂ ਵਿਰੁੱਧ ਜੰਗ ਪੂਰੀ ਤਰ੍ਹਾਂ ਸ਼ੁਰੂ ਹੋ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਤੋਂ ਇਲਾਵਾ ਇਸ ਅਪਰਾਧ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਡੱਕ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹੁਣ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕਰਕੇ ਢਾਹੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਕਾਰਜ ਨੂੰ ਜਨਤਾ ਦੇ ਸਰਗਰਮ ਸਹਿਯੋਗ ਤੋਂ ਬਿਨਾਂ ਪੂਰਾ ਨਹੀਂ ਕੀਤਾ ਜਾ ਸਕਦਾ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਨਿਵੇਕਲੀਆਂ ਤੇ ਅਹਿਮ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸੂਬੇ ਵਿੱਚ ਵਪਾਰ ਅਤੇ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਹੋਰ ਫੈਸਲੇ ਲਏ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਫੈਸਲਿਆਂ ਦਾ ਉਦੇਸ਼ ਪਹਿਲਾਂ ਤੋਂ ਮੌਜੂਦ ਉਦਯੋਗਿਕ ਇਕਾਈਆਂ ਦਾ ਵਿਸਥਾਰ ਯਕੀਨੀ ਬਣਾਉਣਾ ਅਤੇ ਨਾਲ ਹੀ ਸੂਬੇ ਵਿੱਚ ਨਵੇਂ ਉਦਯੋਗ ਲਾਉਣ ਲਈ ਸਹੂਲਤ ਦੇਣਾ ਹੈ।
ਬੇਅਦਬੀ ਨੂੰ ਰੋਕਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਵਿਧਾਨ ਸਭਾ ਵਿੱਚ ਪੰਜਾਬ ਪ੍ਰੀਵੈਂਸ਼ਨ ਆਫ ਕ੍ਰਾਈਮ ਅਗੇਂਸਟ ਰਿਲੀਜੀਅਸ ਸਕ੍ਰਿਪਚਰਜ਼ ਬਿਲ, 2025 ਪੇਸ਼ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਸੰਵੇਦਨਸ਼ੀਲ ਅਤੇ ਗੰਭੀਰ ਮੁੱਦਾ ਸਾਰੇ ਪੰਜਾਬੀਆਂ ਲਈ ਪ੍ਰਮੁੱਖ ਹੈ ਅਤੇ ਮੌਜੂਦਾ ਤੇ ਆਉਣ ਵਾਲੀਆਂ ਪੀੜ੍ਹੀਆਂ ਦੋਵਾਂ ਲਈ ਦੂਰਗਾਮੀ ਪ੍ਰਭਾਵ ਰੱਖਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਭਵਿੱਖ ਵਿੱਚ ਅਜਿਹੇ ਅਪਰਾਧਾਂ ਨੂੰ ਠੱਲ੍ਹ ਪਾਉਣ ਲਈ ਸਖ਼ਤ ਸਜ਼ਾ ਜ਼ਰੂਰੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਜਿਸ ਸਮੇਂ ਉਨ੍ਹਾਂ ਨੇ ਅਹੁਦਾ ਸੰਭਾਲਿਆ ਸੀ, ਉਸ ਸਮੇਂ ਨਹਿਰੀ ਪਾਣੀ ਦਾ ਸਿਰਫ਼ 21 ਫੀਸਦੀ ਸਿੰਚਾਈ ਲਈ ਵਰਤਿਆ ਜਾ ਰਿਹਾ ਸੀ ਪਰ ਅੱਜ ਇਹ ਗਿਣਤੀ ਵੱਧ ਕੇ 63 ਫੀਸਦੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਠੋਸ ਯਤਨਾਂ ਸਦਕਾ ਪਹਿਲੀ ਵਾਰ ਸੂਬੇ ਦੇ ਆਖਰੀ ਪਿੰਡਾਂ ਤੱਕ ਨਹਿਰਾਂ ਅਤੇ ਦਰਿਆਵਾਂ ਦਾ ਪਾਣੀ ਪਹੁੰਚਿਆ ਹੈ। ਭਗਵੰਤ ਸਿੰਘ ਮਾਨ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਨੇ ਪੰਜਾਬ ਦੇ ਜਲ ਸਰੋਤਾਂ ਨੂੰ ਸਫਲਤਾਪੂਰਵਕ ਸੁਰੱਖਿਅਤ ਰੱਖਿਆ ਹੈ।

ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ ਨੇ ਹਾਈਵੇਅ ਸੁਰੱਖਿਆ ਨੂੰ ਵਧਾਉਣ ਲਈ ਦੇਸ਼ ਦੀ ਪਹਿਲੀ ਸਮਰਪਿਤ ਸੜਕ ਸੁਰੱਖਿਆ ਫੋਰਸ (ਰੋਡ ਸੇਫਟੀ ਫੋਰਸ) ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਫੋਰਸ ਤਹਿਤ ਵਿਸ਼ੇਸ਼ ਤੌਰ ’ਤੇ ਭਰਤੀ ਅਤੇ ਸਿਖਲਾਈ ਪ੍ਰਾਪਤ ਕਰਮਚਾਰੀਆਂ, ਜਿਨ੍ਹਾਂ ਵਿੱਚ ਔਰਤਾਂ ਵੀ ਸ਼ਾਮਲ ਹਨ, ਦੀ ਭਰਤੀ ਅਤੇ ਸਿਖਲਾਈ ਦਿੱਤੀ ਗਈ ਹੈ ਅਤੇ ਇਹ 144 ਆਧੁਨਿਕ ਵਾਹਨਾਂ ਨਾਲ ਲੈਸ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਫੋਰਸ ਬਹੁਤ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰ ਰਹੀ ਹੈ ਅਤੇ ਕਈ ਰਾਜਾਂ ਤੇ ਇੱਥੋਂ ਤੱਕ ਕਿ ਭਾਰਤ ਸਰਕਾਰ ਨੇ ਵੀ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ ਹੈ।

ਲੋਕ ਭਲਾਈ ਦੀ ਦਿਸ਼ਾ ਵਿੱਚ ਵੱਡੀ ਪਹਿਲਕਦਮੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਇਹ ਦੇਸ਼ ਦੀ ਆਪਣੀ ਕਿਸਮ ਦੀ ਪਹਿਲੀ ਯੋਜਨਾ ਹੈ, ਜੋ ਪੰਜਾਬ ਦੇ ਹਰੇਕ ਪਰਿਵਾਰ ਲਈ 10 ਲੱਖ ਤੱਕ ਦਾ ਨਕਦ ਰਹਿਤ ਡਾਕਟਰੀ ਇਲਾਜ ਪ੍ਰਦਾਨ ਕਰਦੀ ਹੈ। ਉਨ੍ਹਾਂ ਮਾਣ ਨਾਲ ਕਿਹਾ ਕਿ ਪੰਜਾਬ ਅਜਿਹਾ ਵਿਆਪਕ ਸਿਹਤ ਸੰਭਾਲ ਕਵਰੇਜ ਪ੍ਰਦਾਨ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਹੈ, ਜੋ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਉਂਦੇ ਹੋਏ ਜਨਤਾ ’ਤੇ ਵਿੱਤੀ ਬੋਝ ਨੂੰ ਕਾਫ਼ੀ ਹੱਦ ਤੱਕ ਘਟਾਉਣ ਦਾ ਯਤਨ ਕਰਨ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਇਤਿਹਾਸਕ ਕਦਮ ਦਾ ਉਦੇਸ਼ ਸੂਬੇ ਦੇ ਸਾਰੇ ਪਰਿਵਾਰਾਂ ਨੂੰ ਸਰਬਵਿਆਪੀ ਸਿਹਤ ਸੰਭਾਲ ਪ੍ਰਦਾਨ ਕਰਨਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਤਿਹਾਸਕ ‘ਇੱਕ ਵਿਧਾਇਕ, ਇੱਕ ਪੈਨਸ਼ਨ’ ਬਿੱਲ ਵੀ ਪਾਸ ਕੀਤਾ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਹਰੇਕ ਵਿਧਾਇਕ ਨੂੰ ਹਰ ਮਿਆਦ ਲਈ ਕਈ ਪੈਨਸ਼ਨਾਂ ਦੀ ਆਗਿਆ ਦੇਣ ਦੀ ਪਹਿਲਾਂ ਦੀ ਵਿਵਸਥਾ ਦੀ ਬਜਾਏ ਸਿਰਫ਼ ਇੱਕ ਹੀ ਪੈਨਸ਼ਨ ਮਿਲੇਗੀ। ਉਨ੍ਹਾਂ ਕਿਹਾ ਕਿ 2022 ਵਿੱਚ ਮੁਫ਼ਤ ਬਿਜਲੀ ਗਰੰਟੀ ਦੀ ਸ਼ੁਰੂਆਤ ਤੋਂ ਬਾਅਦ 90 ਫੀਸਦੀ ਪਰਿਵਾਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਉਨ੍ਹਾਂ ਦੇ ਬਿੱਲ ਜ਼ੀਰੋ ਆ ਰਹੇ ਹਨ, ਜਿਸ ਨਾਲ ਪਰਿਵਾਰਾਂ ’ਤੇ ਵਿੱਤੀ ਬੋਝ ਕਾਫ਼ੀ ਘੱਟ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਘਰੇਲੂ ਖਪਤਕਾਰਾਂ ਤੋਂ ਇਲਾਵਾ, ਕਿਸਾਨਾਂ ਨੂੰ ਮੁਫ਼ਤ ਅਤੇ ਨਿਰਵਿਘਨ ਬਿਜਲੀ ਮਿਲ ਰਹੀ ਹੈ, ਜਿਸ ਨਾਲ ਆਰਥਿਕਤਾ ਵਿੱਚ ਉਨ੍ਹਾਂ ਦੀ ਮਹੱਤਵਪੂਰਨ ਭੂਮਿਕਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਜਿਵੇਂ ਕਿ ਸਰਕਾਰ ਨੇ ਸੂਬੇ ਵਿੱਚ ਝੋਨੇ ਦੀ ਬਿਜਾਈ ਦੀਆਂ ਤਰੀਕਾਂ ਅਗੇਤੀਆਂ ਕੀਤੀਆਂ ਹਨ, ਇਸ ਲਈ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਝੋਨੇ ਦੀ ਖ਼ਰੀਦ 15 ਦਿਨ ਪਹਿਲਾਂ ਕਰਨ ਦੀ ਅਪੀਲ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰੀ ਖੁਰਾਕ ਮੰਤਰੀ ਨੂੰ ਫ਼ੋਨ ਕਰਕੇ ਅਪੀਲ ਕੀਤੀ ਹੈ ਕਿ ਹੁਣ ਝੋਨੇ ਦੀ ਖ਼ਰੀਦ 15 ਸਤੰਬਰ ਤੋਂ ਸ਼ੁਰੂ ਕੀਤੀ ਜਾਵੇ ਤਾਂ ਜੋ ਸੂਬੇ ਦੇ ਕਿਸਾਨ ਆਪਣੀ ਫ਼ਸਲ ਸੁਚਾਰੂ ਅਤੇ ਆਸਾਨੀ ਨਾਲ ਵੇਚ ਸਕਣ। ਉਨ੍ਹਾਂ ਕਿਹਾ ਕਿ ਇਸ ਨਾਲ ਕਿਸਾਨ ਮੰਡੀਆਂ ਵਿੱਚ ਸੁੱਕਾ ਝੋਨਾ ਲਿਆ ਸਕਣਗੇ ਅਤੇ ਸੁਚਾਰੂ ਖ਼ਰੀਦ ਯਕੀਨੀ ਬਣਾਈ ਜਾ ਸਕੇਗੀ।

Live Tv

Latest Punjab News

Punjab ਵਿੱਚ ਆਫ਼ਤ ਦੌਰਾਨ ਸੇਵਾ ਦੀ ਇੱਕ ਉਦਾਹਰਣ, ਹੜ੍ਹ ਰਾਹਤ ਵਿੱਚ ਸਭ ਤੋਂ ਅੱਗੇ ‘Aap ‘ ਯੂਥ ਅਤੇ ਮਹਿਲਾ ਵਿੰਗ!

Punjab Flood News: ਪੰਜਾਬ ਵਿੱਚ ਭਾਰੀ ਮੀਂਹ ਕਾਰਨ ਆਏ ਹੜ੍ਹਾਂ ਨੇ ਸੂਬੇ ਨੂੰ ਬਹੁਤ ਨੁਕਸਾਨ ਪਹੁੰਚਾਇਆ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦਾ ਯੂਥ ਵਿੰਗ ਅਤੇ ਮਹਿਲਾ ਵਿੰਗ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਜ਼ਮੀਨੀ ਪੱਧਰ 'ਤੇ ਲਗਾਤਾਰ ਸਰਗਰਮ ਹਨ। ਨਾਭਾ ਤੋਂ ਪਠਾਨਕੋਟ ਅਤੇ ਗੁਰਦਾਸਪੁਰ ਤੱਕ, ਵਰਕਰ ਰਾਹਤ ਸਮੱਗਰੀ...

ਕੇਂਦਰ ਦੀ ਲਾਪਰਵਾਹੀ ਨੇ ਪੰਜਾਬ 37 ਸਾਲਾਂ ਦੇ ਸਭ ਤੋਂ ਭਿਆਨਕ ਹੜ੍ਹਾਂ ਨੂੰ ਹੋਰ ਵੀ ਬਦਤਰ ਬਣਾ ਦਿੱਤਾ: ਬਰਿੰਦਰ ਕੁਮਾਰ ਗੋਇਲ

ਪੰਜਾਬ ਨੂੰ ਮਦਦ ਦੇਣ ਦੀ ਗੱਲ ਤਾਂ ਦੂਰ, ਪ੍ਰਧਾਨ ਮੰਤਰੀ ਨੇ ਹੁਣ ਤੱਕ ਹੜ੍ਹਾਂ ਦੀ ਸਥਿਤੀ 'ਤੇ ਕੋਈ ਟਿੱਪਣੀ ਵੀ ਨਹੀਂ ਕੀਤੀ: ਬਰਿੰਦਰ ਕੁਮਾਰ ਗੋਇਲ ਚੰਡੀਗੜ੍ਹ, 30 ਅਗਸਤ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕੇਂਦਰ 'ਤੇ ਵਰ੍ਹਦਿਆਂ ਪੰਜਾਬ ‘ਚ ਪਿਛਲੇ 37 ਸਾਲਾਂ ਦੇ ਸਭ ਤੋਂ ਭਿਆਨਕ ਹੜ੍ਹਾਂ ਨੂੰ ਹੋਰ...

ਪੰਜਾਬ ਵਿੱਚ ਹੜ੍ਹਾਂ ਨੇ ਮਚਾਈ ਤਬਾਹੀ: 1018 ਪਿੰਡ ਡੁੱਬੇ, 23 ਲੋਕਾਂ ਦੀ ਮੌਤ

11,000 ਤੋਂ ਵੱਧ ਲੋਕਾਂ ਦਾ ਰੈਸਕਿਊ, 3 ਲੱਖ ਏਕੜ ਜ਼ਮੀਨ ਹੜ੍ਹ ਨਾਲ ਤਬਾਹ, 7 ਜ਼ਿਲੇ ਗੰਭੀਰ ਪ੍ਰਭਾਵਿਤ ਪੰਜਾਬ ਵਿੱਚ ਹੜ੍ਹਾਂ ਨੇ ਭਿਆਨਕ ਰੂਪ ਧਾਰਨ ਕਰ ਲਿਆ ਹੈ। ਸਤਲੁਜ, ਬਿਆਸ ਅਤੇ ਰਾਵੀ ਦਰਿਆਵਾਂ ਦੇ ਪਾਣੀ ਦੇ ਪੱਧਰ ਵਧਣ ਕਾਰਨ 1018 ਪਿੰਡ ਪੂਰੀ ਤਰ੍ਹਾਂ ਡੁੱਬ ਗਏ ਹਨ। ਪਿਛਲੇ 5 ਦਿਨਾਂ ਵਿੱਚ ਹੜ੍ਹਾਂ ਵਿੱਚ 23 ਲੋਕਾਂ ਦੀ ਜਾਨ...

ਪੰਜਾਬੀ ਗਾਇਕ ਰਣਜੀਤ ਬਾਵਾ ਦਾ ਹੜ੍ਹ ਪੀੜਤਾਂ ਲਈ ਵੱਡਾ ਐਲਾਨ: ਕੈਨੇਡਾ ਸ਼ੋਅ ਦੀ ਕਮਾਈ ਹੜ੍ਹ ਪੀੜਤਾਂ ਨੂੰ ਦੇਵਾਂਗੇ

Punjab News: ਪੰਜਾਬੀ ਸੰਗੀਤ ਅਤੇ ਫਿਲਮ ਇੰਡਸਟਰੀ ਦੇ ਕਲਾਕਾਰ ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਵੱਖ-ਵੱਖ ਤਰੀਕਿਆਂ ਨਾਲ ਲੋਕਾਂ ਦੀ ਮਦਦ ਕਰ ਰਹੇ ਹਨ। ਇਸ ਸਮੇਂ ਪੰਜਾਬ ਦੇ ਲਗਭਗ 8 ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਹਨ, ਜਿਸ ਕਾਰਨ ਪੂਰੇ ਸੂਬੇ ਦੀ ਹਾਲਤ ਗੰਭੀਰ ਬਣੀ ਹੋਈ ਹੈ। ਅਜਿਹੀ ਸਥਿਤੀ ਵਿੱਚ ਪੰਜਾਬੀ ਸੰਗੀਤ...

ਚੰਡੀਗੜ੍ਹ ਵਿੱਚ ਏਅਰਲਾਈਨ-ਈ-ਕਾਮਰਸ ਕੰਪਨੀ ‘ਤੇ 20 ਹਜ਼ਾਰ ਜੁਰਮਾਨਾ: ਯਾਤਰਾ ਤੋਂ ਇੱਕ ਦਿਨ ਪਹਿਲਾਂ ਉਡਾਣ ਰੱਦ

Punjab News: ਏਅਰਲਾਈਨ ਕੰਪਨੀ ਅਤੇ ਈ-ਕਾਮਰਸ ਵੈੱਬਸਾਈਟ ਨੂੰ ਅਨੁਚਿਤ ਵਪਾਰ ਅਭਿਆਸ ਦਾ ਦੋਸ਼ੀ ਠਹਿਰਾਉਂਦੇ ਹੋਏ, ਚੰਡੀਗੜ੍ਹ ਖਪਤਕਾਰ ਅਦਾਲਤ ਨੇ ਉਨ੍ਹਾਂ ਨੂੰ 20,000 ਰੁਪਏ ਮੁਆਵਜ਼ੇ ਵਜੋਂ ਅਤੇ 10,000 ਰੁਪਏ ਮੁਕੱਦਮੇਬਾਜ਼ੀ ਦੇ ਖਰਚੇ ਵਜੋਂ ਦੇਣ ਦਾ ਹੁਕਮ ਦਿੱਤਾ ਹੈ। ਨਾਲ ਹੀ, ਦੋਵਾਂ ਨੂੰ ਟਿਕਟ ਲਈ ਲਏ ਗਏ 76,860 ਰੁਪਏ 9%...

Videos

ਹੜ੍ਹ ਪੀੜਤਾਂ ਦੀ ਮਦਦ ‘ਚ ਆਇਆ ਪਾਲੀਵੁੱਡ, ਸਿੰਗਰ ਸਰਤਾਜ ਨੇ ਭੇਜਿਆ ਰਾਸ਼ਨ, ਰਾਹਤ ਕਾਰਜਾਂ ‘ਚ ਜੁਟੇ ਰਹੇ ਜੱਸੀ

Gurudaspur rescue operation sufi singer satinder sartaaj; ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਪੰਜਾਬੀ ਸੰਗੀਤ ਅਤੇ ਫਿਲਮ ਇੰਡਸਟਰੀ ਦੇ ਕਲਾਕਾਰ ਅੱਗੇ ਆ ਰਹੇ ਹਨ। ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਸਥਿਤੀ ਗੰਭੀਰ ਬਣੀ ਹੋਈ ਹੈ, ਅਜਿਹੀ ਸਥਿਤੀ ਵਿੱਚ ਕਲਾਕਾਰ ਖੁਦ ਮੈਦਾਨ ਵਿੱਚ ਉਤਰ ਕੇ ਪੀੜਤਾਂ ਤੱਕ ਰਾਹਤ...

ਬਾਲੀਵੁੱਡ ਅਦਾਕਾਰ ਰਾਜਕੁਮਾਰ ਰਾਓ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ, ਹੇਠਲੀ ਅਦਾਲਤ ‘ਚ ਨਹੀਂ ਹੋਵੇਗੀ ਕਾਰਵਾਈ, 10 ਦਸੰਬਰ ਨੂੰ ਹੋਵੇਗੀ ਅਗਲੀ ਸੁਣਵਾਈ

Rajkummar Rao Behen hogi teri controversy; ਬਾਲੀਵੁੱਡ ਅਦਾਕਾਰ ਰਾਜਕੁਮਾਰ ਰਾਓ ਨੂੰ ਵੱਡੀ ਰਾਹਤ ਮਿਲੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਉਨ੍ਹਾਂ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ 'ਤੇ ਰੋਕ ਲਗਾ ਦਿੱਤੀ ਹੈ। ਇਹ ਮਾਮਲਾ ਉਨ੍ਹਾਂ ਦੀ ਫਿਲਮ 'ਬਹਨ ਹੋਗੀ ਤੇਰੀ' (2017) ਨਾਲ ਸਬੰਧਤ ਹੈ, ਜਿਸ 'ਤੇ ਧਾਰਮਿਕ ਭਾਵਨਾਵਾਂ...

ਸਾਊਥ ਸੁਪਰਸਟਾਰ ਅੱਲੂ ਅਰਜੁਨ ਦੇ ਘਰ ‘ਤੇ ਡਿੱਗਿਆ ਦੁੱਖ ਦਾ ਪਹਾੜ, ਅਦਾਕਾਰ ਸ਼ੂਟਿੰਗ ਛੱਡ ਕੇ ਮੁੰਬਈ ਤੋਂ ਹੈਦਰਾਬਾਦ ਲਈ ਰਵਾਨਾ

Allu Arjun grandmother passed away: ਪੁਸ਼ਪਾ ਫੇਮ ਸਾਊਥ ਸੁਪਰਸਟਾਰ ਅੱਲੂ ਅਰਜੁਨ ਦੇ ਘਰ 'ਤੇ ਦੁੱਖ ਦਾ ਪਹਾੜ ਡਿੱਗ ਪਿਆ ਹੈ। ਅੱਲੂ ਅਰਜੁਨ ਦੀ ਦਾਦੀ ਦਾ 94 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਦਾਦੀ ਦੇ ਦੇਹਾਂਤ ਕਾਰਨ ਉਨ੍ਹਾਂ ਦੇ ਘਰ ਵਿੱਚ ਸੰਨਾਟਾ ਹੈ। ਮੀਡੀਆ ਰਿਪੋਰਟਾਂ 'ਤੇ ਵਿਸ਼ਵਾਸ ਕੀਤਾ ਜਾਵੇ ਤਾਂ ਅੱਲੂ ਅਰਜੁਨ...

ਸੂਫੀ ਗਾਇਕ ਤੇ BJP ਦੇ ਸਾਬਕਾ ਸੰਸਦ ਮੈਂਬਰ ਹੰਸਰਾਜ ਹੰਸ ਬਣੇ ਦਾਦਾ, ਵੱਡੇ ਪੁੱਤਰ ਨਵਰਾਜ ਦੇ ਘਰ ‘ਚ ਗੂੰਜੀਆਂ ਕਿਲਕਾਰੀਆਂ

Navraj blessed with baby girl: ਸੂਫ਼ੀ ਗਾਇਕ ਅਤੇ BJP ਦੇ ਸਾਬਕਾ ਸੰਸਦ ਮੈਂਬਰ ਹੰਸਰਾਜ ਹੰਸ ਦੇ ਘਰ ਖੁਸ਼ੀਆਂ ਨੇ ਦਸਤਕ ਦਿੱਤੀ ਹੈ। ਦਰਅਸਲ, ਉਨ੍ਹਾਂ ਦੇ ਪੁੱਤਰ ਅਤੇ ਮਸ਼ਹੂਰ ਪੰਜਾਬੀ ਗਾਇਕ ਨਵਰਾਜ ਹੰਸ ਪਿਤਾ ਬਣ ਗਏ ਹਨ। ਉਨ੍ਹਾਂ ਦੀ ਪਤਨੀ ਅਜੀਤ ਕੌਰ ਮਹਿੰਦੀ ਨੇ ਇੱਕ ਪਿਆਰੀ ਧੀ ਨੂੰ ਜਨਮ ਦਿੱਤਾ ਹੈ। ਧੀ ਦੇ ਜਨਮ ਤੋਂ ਬਾਅਦ...

Amritsar

Punjab ਵਿੱਚ ਆਫ਼ਤ ਦੌਰਾਨ ਸੇਵਾ ਦੀ ਇੱਕ ਉਦਾਹਰਣ, ਹੜ੍ਹ ਰਾਹਤ ਵਿੱਚ ਸਭ ਤੋਂ ਅੱਗੇ ‘Aap ‘ ਯੂਥ ਅਤੇ ਮਹਿਲਾ ਵਿੰਗ!

Punjab ਵਿੱਚ ਆਫ਼ਤ ਦੌਰਾਨ ਸੇਵਾ ਦੀ ਇੱਕ ਉਦਾਹਰਣ, ਹੜ੍ਹ ਰਾਹਤ ਵਿੱਚ ਸਭ ਤੋਂ ਅੱਗੇ ‘Aap ‘ ਯੂਥ ਅਤੇ ਮਹਿਲਾ ਵਿੰਗ!

Punjab Flood News: ਪੰਜਾਬ ਵਿੱਚ ਭਾਰੀ ਮੀਂਹ ਕਾਰਨ ਆਏ ਹੜ੍ਹਾਂ ਨੇ ਸੂਬੇ ਨੂੰ ਬਹੁਤ ਨੁਕਸਾਨ ਪਹੁੰਚਾਇਆ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦਾ ਯੂਥ ਵਿੰਗ ਅਤੇ ਮਹਿਲਾ ਵਿੰਗ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਜ਼ਮੀਨੀ ਪੱਧਰ 'ਤੇ ਲਗਾਤਾਰ ਸਰਗਰਮ ਹਨ। ਨਾਭਾ ਤੋਂ ਪਠਾਨਕੋਟ ਅਤੇ ਗੁਰਦਾਸਪੁਰ ਤੱਕ, ਵਰਕਰ ਰਾਹਤ ਸਮੱਗਰੀ...

ਕੇਂਦਰ ਦੀ ਲਾਪਰਵਾਹੀ ਨੇ ਪੰਜਾਬ 37 ਸਾਲਾਂ ਦੇ ਸਭ ਤੋਂ ਭਿਆਨਕ ਹੜ੍ਹਾਂ ਨੂੰ ਹੋਰ ਵੀ ਬਦਤਰ ਬਣਾ ਦਿੱਤਾ: ਬਰਿੰਦਰ ਕੁਮਾਰ ਗੋਇਲ

ਕੇਂਦਰ ਦੀ ਲਾਪਰਵਾਹੀ ਨੇ ਪੰਜਾਬ 37 ਸਾਲਾਂ ਦੇ ਸਭ ਤੋਂ ਭਿਆਨਕ ਹੜ੍ਹਾਂ ਨੂੰ ਹੋਰ ਵੀ ਬਦਤਰ ਬਣਾ ਦਿੱਤਾ: ਬਰਿੰਦਰ ਕੁਮਾਰ ਗੋਇਲ

ਪੰਜਾਬ ਨੂੰ ਮਦਦ ਦੇਣ ਦੀ ਗੱਲ ਤਾਂ ਦੂਰ, ਪ੍ਰਧਾਨ ਮੰਤਰੀ ਨੇ ਹੁਣ ਤੱਕ ਹੜ੍ਹਾਂ ਦੀ ਸਥਿਤੀ 'ਤੇ ਕੋਈ ਟਿੱਪਣੀ ਵੀ ਨਹੀਂ ਕੀਤੀ: ਬਰਿੰਦਰ ਕੁਮਾਰ ਗੋਇਲ ਚੰਡੀਗੜ੍ਹ, 30 ਅਗਸਤ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕੇਂਦਰ 'ਤੇ ਵਰ੍ਹਦਿਆਂ ਪੰਜਾਬ ‘ਚ ਪਿਛਲੇ 37 ਸਾਲਾਂ ਦੇ ਸਭ ਤੋਂ ਭਿਆਨਕ ਹੜ੍ਹਾਂ ਨੂੰ ਹੋਰ...

ਪੰਜਾਬ ਵਿੱਚ ਹੜ੍ਹਾਂ ਨੇ ਮਚਾਈ ਤਬਾਹੀ: 1018 ਪਿੰਡ ਡੁੱਬੇ, 23 ਲੋਕਾਂ ਦੀ ਮੌਤ

ਪੰਜਾਬ ਵਿੱਚ ਹੜ੍ਹਾਂ ਨੇ ਮਚਾਈ ਤਬਾਹੀ: 1018 ਪਿੰਡ ਡੁੱਬੇ, 23 ਲੋਕਾਂ ਦੀ ਮੌਤ

11,000 ਤੋਂ ਵੱਧ ਲੋਕਾਂ ਦਾ ਰੈਸਕਿਊ, 3 ਲੱਖ ਏਕੜ ਜ਼ਮੀਨ ਹੜ੍ਹ ਨਾਲ ਤਬਾਹ, 7 ਜ਼ਿਲੇ ਗੰਭੀਰ ਪ੍ਰਭਾਵਿਤ ਪੰਜਾਬ ਵਿੱਚ ਹੜ੍ਹਾਂ ਨੇ ਭਿਆਨਕ ਰੂਪ ਧਾਰਨ ਕਰ ਲਿਆ ਹੈ। ਸਤਲੁਜ, ਬਿਆਸ ਅਤੇ ਰਾਵੀ ਦਰਿਆਵਾਂ ਦੇ ਪਾਣੀ ਦੇ ਪੱਧਰ ਵਧਣ ਕਾਰਨ 1018 ਪਿੰਡ ਪੂਰੀ ਤਰ੍ਹਾਂ ਡੁੱਬ ਗਏ ਹਨ। ਪਿਛਲੇ 5 ਦਿਨਾਂ ਵਿੱਚ ਹੜ੍ਹਾਂ ਵਿੱਚ 23 ਲੋਕਾਂ ਦੀ ਜਾਨ...

ਪੰਜਾਬੀ ਗਾਇਕ ਰਣਜੀਤ ਬਾਵਾ ਦਾ ਹੜ੍ਹ ਪੀੜਤਾਂ ਲਈ ਵੱਡਾ ਐਲਾਨ: ਕੈਨੇਡਾ ਸ਼ੋਅ ਦੀ ਕਮਾਈ ਹੜ੍ਹ ਪੀੜਤਾਂ ਨੂੰ ਦੇਵਾਂਗੇ

ਪੰਜਾਬੀ ਗਾਇਕ ਰਣਜੀਤ ਬਾਵਾ ਦਾ ਹੜ੍ਹ ਪੀੜਤਾਂ ਲਈ ਵੱਡਾ ਐਲਾਨ: ਕੈਨੇਡਾ ਸ਼ੋਅ ਦੀ ਕਮਾਈ ਹੜ੍ਹ ਪੀੜਤਾਂ ਨੂੰ ਦੇਵਾਂਗੇ

Punjab News: ਪੰਜਾਬੀ ਸੰਗੀਤ ਅਤੇ ਫਿਲਮ ਇੰਡਸਟਰੀ ਦੇ ਕਲਾਕਾਰ ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਵੱਖ-ਵੱਖ ਤਰੀਕਿਆਂ ਨਾਲ ਲੋਕਾਂ ਦੀ ਮਦਦ ਕਰ ਰਹੇ ਹਨ। ਇਸ ਸਮੇਂ ਪੰਜਾਬ ਦੇ ਲਗਭਗ 8 ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਹਨ, ਜਿਸ ਕਾਰਨ ਪੂਰੇ ਸੂਬੇ ਦੀ ਹਾਲਤ ਗੰਭੀਰ ਬਣੀ ਹੋਈ ਹੈ। ਅਜਿਹੀ ਸਥਿਤੀ ਵਿੱਚ ਪੰਜਾਬੀ ਸੰਗੀਤ...

ਚੰਡੀਗੜ੍ਹ ਵਿੱਚ ਏਅਰਲਾਈਨ-ਈ-ਕਾਮਰਸ ਕੰਪਨੀ ‘ਤੇ 20 ਹਜ਼ਾਰ ਜੁਰਮਾਨਾ: ਯਾਤਰਾ ਤੋਂ ਇੱਕ ਦਿਨ ਪਹਿਲਾਂ ਉਡਾਣ ਰੱਦ

ਚੰਡੀਗੜ੍ਹ ਵਿੱਚ ਏਅਰਲਾਈਨ-ਈ-ਕਾਮਰਸ ਕੰਪਨੀ ‘ਤੇ 20 ਹਜ਼ਾਰ ਜੁਰਮਾਨਾ: ਯਾਤਰਾ ਤੋਂ ਇੱਕ ਦਿਨ ਪਹਿਲਾਂ ਉਡਾਣ ਰੱਦ

Punjab News: ਏਅਰਲਾਈਨ ਕੰਪਨੀ ਅਤੇ ਈ-ਕਾਮਰਸ ਵੈੱਬਸਾਈਟ ਨੂੰ ਅਨੁਚਿਤ ਵਪਾਰ ਅਭਿਆਸ ਦਾ ਦੋਸ਼ੀ ਠਹਿਰਾਉਂਦੇ ਹੋਏ, ਚੰਡੀਗੜ੍ਹ ਖਪਤਕਾਰ ਅਦਾਲਤ ਨੇ ਉਨ੍ਹਾਂ ਨੂੰ 20,000 ਰੁਪਏ ਮੁਆਵਜ਼ੇ ਵਜੋਂ ਅਤੇ 10,000 ਰੁਪਏ ਮੁਕੱਦਮੇਬਾਜ਼ੀ ਦੇ ਖਰਚੇ ਵਜੋਂ ਦੇਣ ਦਾ ਹੁਕਮ ਦਿੱਤਾ ਹੈ। ਨਾਲ ਹੀ, ਦੋਵਾਂ ਨੂੰ ਟਿਕਟ ਲਈ ਲਏ ਗਏ 76,860 ਰੁਪਏ 9%...

Ludhiana

भिवानी: कार, बाइक और ई-रिक्शा में टक्कर, 3 लोगों की मौत।

भिवानी के हालुवास मोड पर बोलेरो, बाइक व ई-रिक्शा का एक्सीडेंट, सड़क हादसे में पिता-पुत्र सहित एक ही गांव के 3 लोगों की मौत भिवानी के लोहारू रोड स्थित हालुवास मोड़ पर बोलेरो, मोटरसाइकिल व ई-रिक्शा का एक्सीडेंट हो गया। इस हादसे में पिता-पुत्र सहित भिवानी जिला के गांव...

सीएम सैनी ने किया बड़ा ऐलान, 25 सितंबर से लागू होगी लाडो लक्ष्मी योजना

Lado Lakshmi Yojana: हरियाणा सरकार ने लाडो लक्ष्मी योजना के तहत महिलाओं को 21,00 रुपये महीना देना का ऐलान किया है। इससे महिलाओं को राज्य की महिलाओं को आर्थिक रूप से मजबूत बनाना और उन्हें सामाजिक सुरक्षा प्रदान करना है। Lado Lakshmi Yojana in Haryana: हरियाणा के सीएम...

Haryana ਵਿੱਚ ਔਰਤਾਂ ਨੂੰ 25 ਸਤੰਬਰ ਤੋਂ ₹2100 ਪ੍ਰਤੀ ਮਹੀਨਾ ਮਿਲਣਗੇ: 23 ਸਾਲ ਜਾਂ ਵੱਧ ਉਮਰ ਲਾਜ਼ਮੀ

Haryana Cabinet Meeting: ਹਰਿਆਣਾ ਵਿੱਚ ਔਰਤਾਂ ਨੂੰ 25 ਸਤੰਬਰ ਤੋਂ 2100 ਰੁਪਏ ਪ੍ਰਤੀ ਮਹੀਨਾ ਮਿਲਣੇ ਸ਼ੁਰੂ ਹੋ ਜਾਣਗੇ। ਮੁੱਖ ਮੰਤਰੀ ਨਾਇਬ ਸੈਣੀ ਨੇ ਵੀਰਵਾਰ ਨੂੰ ਚੰਡੀਗੜ੍ਹ ਵਿੱਚ ਕੈਬਨਿਟ ਮੀਟਿੰਗ ਤੋਂ ਬਾਅਦ ਇਸਦਾ ਐਲਾਨ ਕੀਤਾ। ਸਰਕਾਰ ਨੇ ਇਸਨੂੰ ਲਾਡੋ ਲਕਸ਼ਮੀ ਯੋਜਨਾ ਦਾ ਨਾਮ ਦਿੱਤਾ ਹੈ। ਇਸ ਲਈ ਸਰਕਾਰ ਨੇ ਪਿਛਲੇ ਬਜਟ...

Haryana: ਗੁਰੂਗ੍ਰਾਮ ‘ਚ ਥਾਰ ਨੇ 3 ਸਾਲ ਦੇ ਬੱਚੇ ਨੂੰ ਕੁਚਲਿਆ:ਲੋਕਾਂ ਨੇ ਕਿਹਾ – ਡਰਾਈਵਰ ਲਾਪਰਵਾਹੀ ਨਾਲ ਗੱਡੀ ਰਿਹਾ ਸੀ ਚਲਾ

Haryana News: ਗੁਰੂਗ੍ਰਾਮ ਜ਼ਿਲ੍ਹੇ ਦੇ ਭੰਗਰੋਲਾ ਪਿੰਡ ਵਿੱਚ ਇੱਕ ਤੇਜ਼ ਰਫ਼ਤਾਰ ਥਾਰ ਕਾਰ ਨੇ ਤਿੰਨ ਸਾਲ ਦੇ ਬੱਚੇ ਨੂੰ ਕੁਚਲ ਦਿੱਤਾ। ਬੱਚਾ ਆਪਣੇ ਮਾਪਿਆਂ ਨਾਲ ਸੀਐਚਸੀ (ਕਮਿਊਨਿਟੀ ਹੈਲਥ ਸੈਂਟਰ) ਆਇਆ ਸੀ। ਇਸ ਦੌਰਾਨ ਬੱਚਾ ਖੇਡਦੇ ਹੋਏ ਸੜਕ 'ਤੇ ਆ ਗਿਆ। ਜਿਸ ਤੋਂ ਬਾਅਦ ਇੱਕ ਥਾਰ ਨੇ ਉਸਨੂੰ ਟੱਕਰ ਮਾਰ ਦਿੱਤੀ। ਪਰਿਵਾਰ ਉਸਨੂੰ...

ਭਿਵਾਨੀ ਵਿੱਚ ਡਾਕਟਰਾਂ ਅਤੇ ਸਿਹਤ ਕਰਮਚਾਰੀਆਂ ਦੀ ਭੁੱਖ ਹੜਤਾਲ, ਜਿਓ-ਫੈਂਸਿੰਗ ਐਪ ਖਿਲਾਫ਼ ਰੋਸ਼

ਕਿਹਾ – ਜਿਓ ਲੋਕੇਸ਼ਨ ਐਪ ਨਾਲ ਨਿੱਜੀ ਡਾਟਾ ਖਤਰੇ 'ਚ, ਨਹੀਂ ਹੋਈ ਵਾਪਸੀ ਤਾਂ ਲਿਆ ਜਾਵੇਗਾ ਅਣਸ਼ਚਿਤਕਾਲੀਨ ਹੜਤਾਲ ਦਾ ਫੈਸਲਾ Geo Fencing App: ਡਾਕਟਰਾਂ ਅਤੇ ਸਿਹਤ ਕਰਮਚਾਰੀਆਂ ਨੇ ਅੱਜ ਹਰਿਆਣਾ ਸਰਕਾਰ ਵੱਲੋਂ ਸਿਹਤ ਵਿਭਾਗ ਦੇ ਕਰਮਚਾਰੀਆਂ ਲਈ ਲਾਗੂ ਕੀਤੇ ਗਏ ਜੀਓ-ਫੈਂਸਿੰਗ ਐਪ ਦੇ ਵਿਰੋਧ ਵਿੱਚ ਪ੍ਰਤੀਕਾਤਮਕ ਭੁੱਖ ਹੜਤਾਲ...

Jalandhar

ਮੰਡੀ: ਕਟਵਾਹੰਡੀ ‘ਚ ਨਸ਼ੈਣੀ ਨਾਲੇ ਵਿੱਚ ਫਟਿਆ ਬੱਦਲ, ਸਟੋਨ ਤੇ ਫਰਨੀਚਰ ਇੰਡਸਟਰੀ ਤਬਾਹ, 3 ਗੱਡੀਆਂ ਤੇ ਪੂਲ ਵੀ ਹੋਏ ਨੁਕਸਾਨੀ

Mandi Cloudburst: ਮੰਡੀ ਜ਼ਿਲ੍ਹੇ ਦੇ ਗੋਹਰ ਸਬ-ਡਿਵੀਜ਼ਨ ਦੇ ਕਟਵਾਹੰਡੀ ਪਿੰਡ ਵਿੱਚ ਵੀਰਵਾਰ ਰਾਤ ਨੂੰ ਲਗਭਗ 9:30 ਵਜੇ ਨਸ਼ੈਣੀ ਨਾਲਾ ਫਟਣ ਕਾਰਨ ਭਾਰੀ ਤਬਾਹੀ ਦੀ ਖ਼ਬਰ ਹੈ। ਇਹ ਹਾਦਸਾ ਭਾਰੀ ਬਾਰਿਸ਼ ਦੀ ਚੇਤਾਵਨੀ ਤੋਂ ਬਾਅਦ ਵਾਪਰਿਆ। ਨਸ਼ੈਣੀ ਨਾਲਾ ਫਟਣ ਕਾਰਨ, ਨਸ਼ੈਣੀ ਨਾਲਾ ਨੇ ਨੇੜਲੇ ਰਿਹਾਇਸ਼ੀ ਇਲਾਕਿਆਂ ਵਿੱਚ ਭਾਰੀ...

धर्मशाला में मौसम ने ली करवट, 5 बजे के बाद से लगातार तेज बारिश

मानसून का प्रकोप तो पहले से ही जारी है, अब लगातार हो रही बारिश ने चिंता बढ़ा दी है। धर्मशाला में मौसम ने अचानक करवट ली है। शाम 5 बजे के बाद से लगातार तेज बारिश हो रही है। तेज हवाओं के साथ मूसलाधार बारिश ने शहर और आसपास के इलाकों को अपनी चपेट में ले लिया है। आसमान में...

ਮਣੀ ਮਹੇਸ਼ ਯਾਤਰਾ ’ਤੇ ਗਏ ਫਰੀਦਕੋਟ ਦੇ 15 ਲੋਕ ਲਾਪਤਾ! ਪਰਿਵਾਰਾਂ ਨਾਲ ਟੁੱਟਿਆ ਸੰਪਰਕ, ਇੱਕ ਨਾਬਾਲਗ ਵੀ ਮੌਜੂਦ

ਪੀੜਤ ਪਰਿਵਾਰਾਂ ਨੇ ਆਪਣੇ ਪਰਿਵਾਰਿਕ ਮੈਂਬਰਾਂ ਦੀ ਭਾਲ ਲਈ ਸਰਕਾਰ ਅਤੇ ਪ੍ਰਸ਼ਾਸਨ ਨੂੰ ਲਗਾਈ ਮਦਦ ਦੀ ਗੁਹਾਰ ਫਰੀਦਕੋਟ ਜਿਲ੍ਹੇ ਦੇ ਪਿੰਡ ਪੰਜਗਰਾਂਈ ਕਲਾਂ ਦੇ ਕਰੀਬ 15 ਲੋਕਾਂ ਦਾ ਆਪਣੇ ਪਰਿਵਾਰਾਂ ਨਾਲੋਂ ਸੰਪਰਕ ਖਤਮ ਹੋ ਚੁੱਕਿਆ ਹੈ। ਪਰਿਵਾਰ ਆਪਣੇ ਪਰਿਵਾਰਿਕ ਮੈਂਬਰਾਂ ਨੂੰ ਲੈ ਕੇ ਕਾਫੀ ਚਿੰਤਤ ਦਿਖਾਈ ਦੇ ਰਹੇ ਹਨ। ਜ਼ਿਕਰਯੋਗ ਹੈ...

मणिकरण के सरसाड़ी के पास लैंडस्लाइड। बिजली, पानी, सड़क, नेटवर्क सब बाधित

कुल्लू की धार्मिक नगरी मणिकरण के सरसाड़ी के पास पहाड़ी से पत्थर और मलबा लगातार गिर रहा है। जिससे ग्रामीणों को परेशानियों का सामना करना पड़ रहा है। घाटी में बीते दिनों में बारिश के बाद जगह-जगह लैंडस्लाइड हो रहे है। पूरी मणिकरण घाटी का संपर्क कुल्लू जिला से कटा हुआ है।...

हिमाचल में आई आपदा को राष्ट्रीय आपदा घोषित करने के लिए प्रस्ताव पारित, विपक्ष के विधायकों ने किया समर्थन

Himachal Pradesh: पिछले दिनों हुई बारिश में चंबा, कुल्लू और लाहौल स्पीति जिले सबसे ज्यादा प्रभावित हैं। National Disaster: हिमाचल प्रदेश में भारी बारिश, बादल फटने, बाढ़ और लैंडस्लाइड की वजह से जगह-जगह भारी नुकसान हुआ है। पिछले दिनों हुई बारिश में चंबा, कुल्लू और लाहौल...

Patiala

ਦਿੱਲੀ ਤੋਂ ਇੰਦੌਰ ਜਾ ਰਹੀ ਏਅਰ ਇੰਡੀਆ ਦੀ ਫਲਾਈਟ ਦੇ ਇੰਜਣ ਵਿੱਚ ਅੱਗ ਲੱਗੀ , ਪਾਇਲਟ ਦੀ ਸੂਝ-ਬੂਝ ਕਾਰਨ ਵੱਡਾ ਹਾਦਸਾ ਟਲਿਆ

Delhi Indore flight: ਦਿੱਲੀ ਤੋਂ ਇੰਦੌਰ ਜਾ ਰਹੇ ਏਅਰ ਇੰਡੀਆ ਦੇ ਜਹਾਜ਼ ਦੇ ਇੰਜਣ ਵਿੱਚ ਅੱਗ ਲੱਗਣ ਦੀ ਸੂਚਨਾ ਮਿਲਣ ਕਾਰਨ ਹਫੜਾ-ਦਫੜੀ ਮਚ ਗਈ। ਜਹਾਜ਼ ਨੂੰ ਐਮਰਜੈਂਸੀ ਸਥਿਤੀ ਵਿੱਚ ਦਿੱਲੀ ਦੇ ਆਈਜੀਆਈ ਹਵਾਈ ਅੱਡੇ 'ਤੇ ਸੁਰੱਖਿਅਤ ਵਾਪਸ ਉਤਾਰ ਲਿਆ ਗਿਆ ਹੈ। ਯਾਤਰੀਆਂ ਨੂੰ ਦੂਜੇ ਜਹਾਜ਼ ਰਾਹੀਂ ਇੰਦੌਰ ਭੇਜਣ ਦੇ ਪ੍ਰਬੰਧ ਕੀਤੇ...

डबल मर्डर से दहली द‍िल्ली, रोहिणी में दामाद ने पत्नी और सास का किया कत्ल

Delhi Double Murder: पुलिस के मुताबिक, लंबे समय से तनाव चल रहा था। शनिवार को विवाद इतना बढ़ गया कि आरोपी ने कैंची से पत्नी और सास पर ताबड़तोड़ हमले कर दिए थे। Murder in Delhi: देश की राजधानी दिल्ली से दिल दहला देने वाला मामला सामने आया है। रोहिणी के सेक्टर-17 में...

ਦਿੱਲੀ ਦੇ ਕਾਲਕਾਜੀ ਮੰਦਰ ਵਿੱਚ ਦਰਸ਼ਨ ਤੋਂ ਬਾਅਦ ਭੋਗ ਨੂੰ ਲੈ ਕੇ ਵਿਵਾਦ, ਸੇਵਕ ਦੀ ਕੁੱਟ-ਕੁੱਟ ਕੇ ਹੱਤਿਆ

ਭੋਗ ਲੈਣ ’ਤੇ ਹੋਈ ਬਹਿਸ ਨੇ ਲਿਆ ਹਿੰਸਕ ਰੂਪ, 35 ਸਾਲਾ ਯੋਗੇਸ਼ ਦੀ ਏਮਸ ਟਰੌਮਾ ਸੈਂਟਰ ’ਚ ਹੋਈ ਮੌਤ Delhi Crime News: ਦਿੱਲੀ ਦੇ ਮਸ਼ਹੂਰ ਕਾਲਕਾਜੀ ਮੰਦਿਰ ਵਿੱਚ ਭੋਗ ਦੀ ਘਟਨਾ ਨੂੰ ਲੈ ਕੇ ਹੋਈ ਲੜਾਈ ਨੇ ਬੀਤੀ ਰਾਤ ਹਿੰਸਕ ਰੂਪ ਧਾਰਨ ਕਰ ਲਿਆ। ਲੜਾਈ ਦੌਰਾਨ, ਇੱਕ ਮੰਦਰ ਸੇਵਾਦਾਰ ਨੂੰ ਡੰਡਿਆਂ ਅਤੇ ਮੁੱਕਿਆਂ ਨਾਲ ਕੁੱਟ-ਕੁੱਟ...

ਹਨੀ ਸਿੰਘ ਦੀ ਨੋਏਡਾ ‘ਚ ਸਰਪ੍ਰਾਈਜ਼ ਵਿਜ਼ਿਟ, ਗਰੀਬ ਬੱਚਿਆਂ ਨਾਲ ਬੀਤਾਇਆ ਸਮਾਂ, ਆਪਣੇ ਹੱਥੀਂ ਕਰਵਾਇਆ ਖਾਣਾ

Honey Singh Noida Visit : ਸੰਗੀਤ ਜਗਤ ਦੇ ਮਸ਼ਹੂਰ ਰੈਪਰ ਯੋ ਯੋ ਹਨੀ ਸਿੰਘ ਹਾਲ ਹੀ ਵਿੱਚ ਬਿਨਾਂ ਕਿਸੇ ਐਲਾਨ ਦੇ ਨੋਇਡਾ ਪਹੁੰਚੇ। ਉਨ੍ਹਾਂ ਨੇ ਨੋਇਡਾ ਸੈਕਟਰ 63 ਵਿੱਚ ਸੜਕ ਕਿਨਾਰੇ ਬੈਠੇ ਗਰੀਬ ਬੱਚਿਆਂ ਨੂੰ ਦੇਖਿਆ ਅਤੇ ਆਪਣੀ ਕਾਰ ਰੋਕ ਲਈ। ਇਸ ਤੋਂ ਬਾਅਦ ਉਨ੍ਹਾਂ ਨੇ ਹਲਦੀਰਾਮ ਰੈਸਟੋਰੈਂਟ ਤੋਂ ਖਾਣਾ ਮੰਗਵਾਇਆ ਅਤੇ ਆਪਣੇ...

ਜੇਲ੍ਹ ਤੋਂ ਸਰਕਾਰ ਤੱਕ, ਜਗਦੀਪ ਧਨਖੜ ਦੇ ਅਸਤੀਫ਼ੇ ਦੇ ਵਿਵਾਦ ਤੱਕ- ਅਮਿਤ ਸ਼ਾਹ ਅੱਜ ਪੇਸ਼ ਕਰਨਗੇ ਆਪਣੇ ਵਿਚਾਰ

Amit Shah: ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ (ਸੋਮਵਾਰ) ਨੂੰ ਵੱਖ-ਵੱਖ ਮੁੱਦਿਆਂ 'ਤੇ ਆਪਣੇ ਵਿਚਾਰ ਪੇਸ਼ ਕਰਨਗੇ। ਉਹ ਸੰਵਿਧਾਨ ਸੋਧ ਬਿੱਲ ਅਤੇ ਜਗਦੀਪ ਧਨਖੜ ਦੇ ਉਪ ਰਾਸ਼ਟਰਪਤੀ ਅਹੁਦੇ ਤੋਂ ਅਸਤੀਫ਼ਾ ਦੇਣ 'ਤੇ ਪੈਦਾ ਹੋਏ ਵਿਵਾਦ ਬਾਰੇ ਗੱਲ ਕਰ ਸਕਦੇ ਹਨ। Amit Shah Interview: ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਮੌਜੂਦਾ ਸਮੇਂ ਦੇ...

Punjab

Haryana

Himachal Pardesh

Delhi

Post Office ਐਫ.ਡੀ. (FD) ਸਕੀਮ: ਚੰਗੀ ਵਿਆਜ ਦਰਾਂ ‘ਤੇ ਸਰਕਾਰ-ਸਮਰਥਿਤ ਨਿਵੇਸ਼ ਦਾ ਮੌਕਾ

Post Office FD: ਭਾਰਤ ਸਰਕਾਰ ਦੁਆਰਾ ਚਲਾਈਆਂ ਜਾਂਦੀਆਂ ਡਾਕਘਰ ਛੋਟੀਆਂ ਬੱਚਤ ਯੋਜਨਾਵਾਂ ਵਿੱਚ ਨਿਵੇਸ਼ ਕਰਨਾ ਉਹਨਾਂ ਲਈ ਇੱਕ ਸੁਰੱਖਿਅਤ ਅਤੇ ਭਰੋਸੇਮੰਦ ਵਿਕਲਪ ਹੈ ਜੋ ਲੰਬੇ ਸਮੇਂ ਲਈ ਚੰਗੇ ਵਿਆਜ-ਮੁਕਤ ਰਿਟਰਨ ਦੀ ਭਾਲ ਕਰ ਰਹੇ ਹਨ। ਇਹਨਾਂ ਯੋਜਨਾਵਾਂ ਨੂੰ ਜੋਖਮ-ਮੁਕਤ ਮੰਨਿਆ ਜਾਂਦਾ ਹੈ ਕਿਉਂਕਿ ਇਹ "ਸਰਕਾਰ-ਸਮਰਥਿਤ" ਹਨ। Time...