Home 9 News 9 ਡਾ. ਬਲਜੀਤ ਕੌਰ ਵੱਲੋਂ ਵਿਦਿਆਰਥੀਆਂ ਲਈ ਵੱਡੀ ਘੋਸ਼ਣਾ — ਡਾ ਅੰਬੇਦਕਰ ਸਕਾਲਰਸ਼ਿਪ ਪੋਰਟਲ ਨੂੰ 15 ਮਈ ਤੱਕ ਦੁਬਾਰਾ ਖੋਲ੍ਹਣ ਦਾ ਕੀਤਾ ਫ਼ੈਸਲਾ

ਡਾ. ਬਲਜੀਤ ਕੌਰ ਵੱਲੋਂ ਵਿਦਿਆਰਥੀਆਂ ਲਈ ਵੱਡੀ ਘੋਸ਼ਣਾ — ਡਾ ਅੰਬੇਦਕਰ ਸਕਾਲਰਸ਼ਿਪ ਪੋਰਟਲ ਨੂੰ 15 ਮਈ ਤੱਕ ਦੁਬਾਰਾ ਖੋਲ੍ਹਣ ਦਾ ਕੀਤਾ ਫ਼ੈਸਲਾ

by | May 1, 2025 | 9:22 PM

Share

ਚੰਡੀਗੜ੍ਹ, 1 ਮਈ: ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਸਮੇਂ ਸਿਰ ਵਿੱਤੀ ਸਹਾਇਤਾ ਯਕੀਨੀ ਬਣਾਉਣ ਵੱਲ ਇੱਕ ਮਹੱਤਵਪੂਰਨ ਮੀਲ ਪੱਥਰ ਵਜੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਵਾਲੀ ਪੰਜਾਬ ਸਰਕਾਰ ਨੇ 31 ਮਾਰਚ, 2025 ਤੋਂ ਪਹਿਲਾਂ 2,22,764 ਵਿਦਿਆਰਥੀਆਂ ਲਈ ਰਾਜ ਦੇ ਆਪਣੇ ਹਿੱਸੇ ਵਜੋਂ 242.01 ਕਰੋੜ ਰੁਪਏ ਸਫਲਤਾਪੂਰਵਕ ਜਾਰੀ ਕਰਕੇ ਇਤਿਹਾਸ ਰਚਿਆ ਹੈ। ਇਹ ਪ੍ਰਗਟਾਵਾ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਹੀ।

ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਕਿ ਇਹ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਰਾਜ ਸਰਕਾਰ ਦਾ ਹਿੱਸਾ ਅਕਾਦਮਿਕ ਸਾਲ ਦੇ ਅੰਦਰ ਹੀ ਵੰਡਿਆ ਗਿਆ ਹੈ। ਇਸ ਸਰਗਰਮ ਅਤੇ ਵਿਦਿਆਰਥੀ-ਕੇਂਦ੍ਰਿਤ ਪਹਿਲਕਦਮੀ ਦੀ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਵੱਲੋਂ ਸਕਾਲਰਸ਼ਿਪ ਸਕੀਮ ਨੂੰ ਕੁਸ਼ਲ, ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਪੰਜਾਬ ਸਰਕਾਰ ਦੀ ਪ੍ਰਸ਼ੰਸਾ ਕੀਤੀ ਗਈ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਸਮਾਜਿਕ ਬਰਾਬਰੀ ਅਤੇ ਸਾਰਿਆਂ ਲਈ ਸਿੱਖਿਆ ਪ੍ਰਤੀ ਵਚਨਬੱਧਤਾ ਤੋਂ ਸੇਧ ਲੈ ਕੇ ਪੰਜਾਬ ਸਰਕਾਰ ਸੂਬੇ ਵਿੱਚ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਭਲਾਈ ਅਤੇ ਵਿਦਿਅਕ ਸਸ਼ਕਤੀਕਰਨ ਲਈ ਪੂਰੀ ਤਰ੍ਹਾਂ ਸਮਰਪਿਤ ਹੈ। ਇਸ ਦ੍ਰਿਸ਼ਟੀਕੋਣ ਦੇ ਅਨੁਸਾਰ, ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਇੱਕ ਕੁਸ਼ਲ, ਪਾਰਦਰਸ਼ੀ ਅਤੇ ਵਿਦਿਆਰਥੀ-ਅਨੁਕੂਲ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਵਿੱਤੀ ਰੁਕਾਵਟਾਂ ਤੋਂ ਬਿਨਾਂ ਉੱਚ ਸਿੱਖਿਆ ਪ੍ਰਾਪਤ ਕਰ ਸਕਣ।

ਡਾ ਬਲਜੀਤ ਕੌਰ ਨੇ ਅੱਗੇ ਕਿਹਾ ਕਿ ਵਿੱਤੀ ਸਾਲ 2024-25 ਲਈ ਰਾਜ ਨੇ ਇਸ ਪ੍ਰਮੁੱਖ ਯੋਜਨਾ ਦੇ ਤਹਿਤ 2,60,000 ਵਿਦਿਆਰਥੀਆਂ ਨੂੰ ਕਵਰ ਕਰਨ ਦਾ ਟੀਚਾ ਰੱਖਿਆ ਸੀ। ਜ਼ਿਕਰਯੋਗ ਹੈ ਕਿ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ ਰਾਹੀਂ ਕੁੱਲ 2,59,685 ਅਰਜ਼ੀਆਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿੱਚੋਂ 2,36,575 ਵਿਦਿਆਰਥੀਆਂ ਦੀਆਂ ਅਰਜ਼ੀਆਂ ਦੀ ਸਫਲਤਾਪੂਰਵਕ ਤਸਦੀਕ ਕੀਤੀ ਗਈ। ਉਨ੍ਹਾਂ ਅੱਗੇ ਕਿਹਾ ਕਿ ਪਿੱਛਲੇ ਪੰਜ ਸਾਲਾਂ ਵਿੱਚ ਪੰਜਾਬ ਸਰਕਾਰ ਦੁਆਰਾ ਪ੍ਰਾਪਤ ਕੀਤੀ ਗਈ ਤਸਦੀਕ ਦੀ ਸਭ ਤੋਂ ਵੱਧ ਸੰਖਿਆ ਹੈ।

ਮੰਤਰੀ ਨੇ ਅੱਗੇ ਦੱਸਿਆ ਕਿ ਬਾਕੀ ਰਹਿੰਦੇ 13,814 ਪ੍ਰਮਾਣਿਤ ਵਿਦਿਆਰਥੀਆਂ ਲਈ ਰਾਜ ਦਾ ਹਿੱਸਾ ਜਲਦੀ ਹੀ ਜਾਰੀ ਕੀਤਾ ਜਾਵੇਗਾ।

ਇਸ ਤੋਂ ਇਲਾਵਾ, ਕੈਬਨਿਟ ਮੰਤਰੀ ਨੇ ਕਿਹਾ ਕਿ ਵਿਭਾਗ ਦੇ ਧਿਆਨ ਵਿੱਚ ਆਇਆ ਹੈ ਕਿ ਕੁੱਝ ਯੋਗ ਵਿਦਿਆਰਥੀ ਆਪਣੇ ਜਾਂ ਸੰਸਥਾਵਾਂ ਦੇ ਪੱਧਰ ‘ਤੇ ਅਰਜ਼ੀਆਂ ਨੂੰ ਲੌਕ ਨਾ ਕਰਨ ਕਾਰਨ ਸਾਲ 2024-25 ਲਈ ਸਕਾਲਰਸ਼ਿਪ ਦਾ ਲਾਭ ਲੈਣ ਵਿੱਚ ਅਸਮਰੱਥ ਸਨ। ਇਸ ਦੇ ਮੱਦੇਨਜ਼ਰ ਅਤੇ ਵਿਦਿਆਰਥੀਆਂ ਦੀ ਭਲਾਈ ਦੇ ਹਿੱਤ ਵਿੱਚ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ ਹੋਇਆ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ ਨੂੰ 15 ਮਈ, 2025 ਤੱਕ ਦੁਬਾਰਾ ਖੋਲ੍ਹਣ ਦਾ ਫੈਸਲਾ ਕੀਤਾ ਹੈ, ਜਿਸ ਨਾਲ ਅਜਿਹੇ ਵਿਦਿਆਰਥੀਆਂ ਨੂੰ ਅਰਜ਼ੀ ਪ੍ਰਕਿਰਿਆ ਪੂਰੀ ਕਰਨ ਦਾ ਆਖਰੀ ਮੌਕਾ ਮਿਲੇਗਾ।

ਡਾ. ਬਲਜੀਤ ਕੌਰ ਨੇ ਰਾਜ ਸਰਕਾਰ ਦੇ ਇਸ ਦ੍ਰਿੜ ਇਰਾਦੇ ਨੂੰ ਦੁਹਰਾਇਆ ਕਿ ਕੋਈ ਵੀ ਯੋਗ ਵਿਦਿਆਰਥੀ ਇਸ ਮਹੱਤਵਪੂਰਨ ਵਿਦਿਅਕ ਸਹਾਇਤਾ ਤੋਂ ਵਾਂਝਾ ਨਾ ਰਹੇ, ਅਤੇ ਵਿਦਿਆਰਥੀਆਂ ਅਤੇ ਸੰਸਥਾਵਾਂ ਨੂੰ ਇਸ ਵਧੇ ਹੋਏ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ।

Live Tv

Latest Punjab News

ਅੰਮ੍ਰਿਤਸਰ ਸੜਕ ਹਾਦਸੇ ਵਿੱਚ 4 ਦੀ ਮੌਤ

ਅੰਮ੍ਰਿਤਸਰ ਸੜਕ ਹਾਦਸੇ ਵਿੱਚ 4 ਦੀ ਮੌਤ

Amritsar News: ਅੰਮ੍ਰਿਤਸਰ ਮਹਿਤਾ ਰੋਡ ਪਿੰਡ ਜੀਵਨ ਪੰਧੇਰ ਨਜ਼ਦੀਕ ਵਰਨਾ ਕਾਰ ਤੇ ਟਿੱਪਰ ਦੀ ਟੱਕਰ ’ਚ ਦੋ ਔਰਤਾਂ ਤੇ ਦੋ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਦੇਵ ਸਿੰਘ (60) ਪੁੱਤਰ ਜਗੀਰ ਸਿੰਘ ਵਾਸੀ ਪਿੰਡ ਬੋਜਾ ਥਾਣਾ ਘੁਮਾਣ, ਧਰਮਿੰਦਰ ਸਿੰਘ (38) ਪੁੱਤਰ ਅਜਮੇਰ ਸਿੰਘ ਪਿੰਡ ਬੋਜਾ, ਮਲਕੀਅਤ ਕੌਰ...

ਨਸ਼ਿਆਂ ਖਿਲਾਫ਼ ਮੁਹਿੰਮ ‘ਪਿੰਡਾਂ ਦੇ ਪਹਿਰੇਦਾਰ’, ਕੈਬਨਿਟ ਮੰਤਰੀ ਨੇ ਨੌਜਵਾਨਾਂ ਨੂੰ ਇਕਜੁੱਟਤਾ ਦੀ ਕੀਤੀ ਅਪੀਲ

Hoshiarpur News: ਉਨ੍ਹਾਂ ਮੌਜੂਦ 'ਪਿੰਡਾਂ ਦੇ ਪਹਿਰੇਦਾਰਾਂ' ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਸਰਕਾਰ ਦੀ ਪਹਿਲੀ ਲਾਈਨ ਆਫ਼ ਡਿਫੈਂਸ ਹਨ। War Against Drugs Campaign: ਪੰਜਾਬ ਦੇ ਸਕੂਲ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ ਅਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਵਿੱਚ ਹਰ...

ਪੰਜਾਬ ਦੇ ਜਲ ਸਰੋਤਾਂ ਦੀ ਲੁੱਟ ਬਰਦਾਸ਼ਤ ਨਹੀਂ – ਅਕਾਲੀ ਦਲ

All-Party Meeting on Punjab’s Water Crisis: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸਪਸ਼ਟ ਕਿਹਾ ਕਿ ਉਹ ਪੰਜਾਬ ਦੇ ਜਲ ਸਰੋਤਾਂ ਦੀ ਲੁੱਟ ਬਰਦਾਸ਼ਤ ਨਹੀਂ ਕਰੇਗਾ ਅਤੇ ਪਾਰਟੀ ਨੇ ਜ਼ੋਰ ਦੇ ਕੇ ਕਿਹਾ ਕਿ ਹਰਿਆਣਾ ਨੂੰ 8500 ਕਿਊਸਿਕ ਵਾਧੂ ਪਾਣੀ ਦੇਣ ਦਾ ਫੈਸਲਾ ਸੰਘੀ ਢਾਂਚੇ ਲਈ ਵੱਡਾ ਝਟਕਾ ਹੈ ਅਤੇ ਇਹ ਤੁਰੰਤ ਮਨਸੂਖ ਹੋਣਾ ਚਾਹੀਦਾ...

ਪੰਜਾਬ-ਹਰਿਆਣਾ ਪਾਣੀ ਵਿਵਾਦ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਜੇਪੀ ਨੱਡਾ ਨਾਲ ਕੀਤੀ ਮੁਲਾਕਾਤ

Punjab and Haryana Water Issue: ਇਸ ਤੋਂ ਪਹਿਲਾਂ, ਉਨ੍ਹਾਂ ਨੇ ਕੱਲ੍ਹ ਕਿਹਾ ਸੀ ਕਿ ਪੰਜਾਬ ਵਿੱਚ ਰਹਿਣ ਵਾਲਾ ਹਰ ਕਸ਼ਮੀਰੀ ਆਪਣੇ ਬੱਚਿਆਂ ਵਰਗਾ ਹੈ। Captain Amarinder Singh meets JP Nadda: ਪੰਜਾਬ ਅਤੇ ਹਰਿਆਣਾ ਵਿਚਕਾਰ ਚੱਲ ਰਹੇ ਪਾਣੀ ਵਿਵਾਦ ਦੌਰਾਨ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਦੇ...

ਜੇਲ ‘ਚ ਬੰਦੀ ਸਿੰਘ ਬਲਵੰਤ ਸਿੰਘ ਰਾਜੋਆਣਾ ਨਾਲ ਹਰਜਿੰਦਰ ਸਿੰਘ ਧਾਮੀ ਨੇ ਕੀਤੀ ਮੁਲਾਕਾਤ

Harjinder Singh Dhami meet with Balwant Singh Rajoana:ਪਟਿਆਲਾ ਜੇਲ ਵਿੱਚ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਗੁਰਦੁਆਰਾ ਸ਼੍ਰੋਮਣੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੀ ਮੁਲਾਕਾਤ ਤੋਂ ਪਰਤਦੇ ਹੋਏ ਪੱਤਰਕਾਰਾਂ ਨੂੰ ਦੱਸਿਆ ਕੀ ਬਲਵੰਤ ਸਿੰਘ ਰਾਜੋਵਾਣਾ ਨੇ ਜਜ਼ਬਾਤੀ ਹੋ ਕੇ...

Videos

House Arrest Row: ‘ਹਾਊਸ ਅਰੈਸਟ’ ‘ਤੇ ਅਸ਼ਲੀਲਤਾ ਪੇਸ਼ ਕੀਤੇ ਜਾਣ ਤੋਂ ਨਾਰਾਜ਼ NCW ਨੇ ਉੱਲੂ ਐਪ ਦੇ CEO ਅਤੇ ਏਜਾਜ਼ ਖਾਨ ਨੂੰ ਭੇਜਿਆ ਨੋਟਿਸ

ਉਲੂ ਐਪ ਦੇ ਸ਼ੋਅ 'ਹਾਊਸ ਅਰੈਸਟ' ਨੇ ਇੱਕ ਨਵਾਂ ਵਿਵਾਦ ਖੜ੍ਹਾ ਕਰ ਦਿੱਤਾ ਹੈ। 'ਇੰਡੀਆਜ਼ ਗੌਟ ਲੇਟੈਂਟ' ਤੋਂ ਬਾਅਦ, ਹੁਣ ਇਸ ਸ਼ੋਅ 'ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਜਾ ਰਹੀ ਹੈ। ਇਸ ਦੇ ਨਾਲ, ਹੁਣ NCW ਨੇ ਉੱਲੂ ਐਪ ਦੇ CEO ਅਤੇ ਇਸ ਸ਼ੋਅ ਦੇ ਹੋਸਟ ਏਜਾਜ਼ ਖਾਨ ਨੂੰ ਨੋਟਿਸ ਭੇਜਿਆ ਹੈ। House Arrest Row: ਉਲੂ ਐਪ ਦੇ CEO...

Diljit Dosanjh ਅਤੇ Jackson Wang ਨੇ ਮਿਲਾਇਆ ਹੱਥ , ਹੁਣ K-Pop ਵਿੱਚ ਰੱਖਣਗੇ ਕਦਮ

Singer Diljit Dosnajh collab with Jackson wang:ਭਾਰਤੀ ਸੰਗੀਤ ਇੰਡਸਟਰੀ ਦੇ ਸੁਪਰਸਟਾਰ ਦਿਲਜੀਤ ਦੋਸਾਂਝ ਅਤੇ ਕੋਰੀਆਈ ਪੌਪ ਗਾਇਕ ਜੈਕਸਨ ਵਾਂਗ ਇਕੱਠੇ ਆ ਰਹੇ ਹਨ ਅਤੇ ਇਕੱਠੇ ਉਹ ਇੱਕ ਅਜਿਹਾ ਸੰਗੀਤਕ ਧਮਾਕਾ ਕਰਨ ਜਾ ਰਹੇ ਹਨ ਜਿਸਦੀ ਕਿਸੇ ਨੇ ਉਮੀਦ ਨਹੀਂ ਕੀਤੀ ਸੀ। 9 ਮਈ ਨੂੰ ਰਿਲੀਜ਼ ਹੋਣ ਵਾਲੇ ਇਸ ਨਵੇਂ ਗੀਤ BUCK ਨੂੰ...

ਪੰਜਾਬੀ ਸਿੰਗਰ ਨੂੰ ਲੱਗਾ ਜ਼ਿੰਦਗੀ ਦਾ ਵੱਡਾ ਸਦਮਾ, ਧੀ ਗੁਨੀਤ ਦਾ ਦੇਹਾਂਤ

Punjabi Singer ਨੇ ਖੁਦ ਸੋਸ਼ਲ ਮੀਡੀਆ 'ਤੇ ਇੱਕ ਭਾਵਨਾਤਮਕ ਪੋਸਟ ਰਾਹੀਂ ਇਹ ਦੁਖਦਾਈ ਖ਼ਬਰ ਸਾਂਝੀ ਕੀਤੀ ਹੈ। Rami Randhawa's Daughter: ਪੰਜਾਬੀ ਲੋਕ ਗਾਇਕ ਰੰਮੀ ਰੰਧਾਵਾ ਨੂੰ ਵੱਡਾ ਸਦਮਾ ਲੱਗਾ ਹੈ। ਦਰਅਸਲ, ਉਨ੍ਹਾਂ ਦੀ ਧੀ ਗੁਨੀਤ ਕੌਰ ਰੰਧਾਵਾ ਦਾ ਛੋਟੀ ਉਮਰ ਵਿੱਚ ਹੀ ਦੇਹਾਂਤ ਹੋ ਗਿਆ ਹੈ। ਗਾਇਕ ਨੇ ਖੁਦ ਸੋਸ਼ਲ ਮੀਡੀਆ...

ਭਾਰਤ ਦੀ ਕਾਰਵਾਈ ਤੋਂ ਗੁੱਸੇ ‘ਚ ਆਏ ਪਾਕਿਸਤਾਨ ਨੇ FM ਰੇਡੀਓ ‘ਤੇ ਭਾਰਤੀ ਗੀਤਾਂ ਦਾ ਪ੍ਰਸਾਰਣ ਕੀਤਾ ਬੰਦ

pahalgam attack :ਭਾਰਤੀ ਸੰਗੀਤ, ਖਾਸ ਕਰਕੇ ਬਾਲੀਵੁੱਡ ਗੀਤ, ਲੰਬੇ ਸਮੇਂ ਤੋਂ ਪਾਕਿਸਤਾਨ ਦੇ ਰੇਡੀਓ ਅਤੇ ਘਰਾਂ ਵਿੱਚ ਗੂੰਜ ਰਹੇ ਹਨ। ਭਾਰਤੀ ਗੀਤ ਉੱਥੋਂ ਦੇ ਲੋਕਾਂ ਲਈ ਮਨੋਰੰਜਨ ਦਾ ਇੱਕ ਵਧੀਆ ਸਰੋਤ ਸਨ, ਪਰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਭਿਆਨਕ ਅੱਤਵਾਦੀ ਹਮਲੇ ਨੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਨੂੰ ਫਿਰ ਵਧਾ...

Kangana Ranaut MP House: 100 ਸਾਲ ਪੁਰਾਣਾ ਐਮਪੀ ਹਾਊਸ ਨੂੰ ਕੰਗਨਾ ਰਣੌਤ ਨੇ ਬਣਾਇਆ ਮਹਿਲ

Kangana Ranaut MP House: ਬਾਲੀਵੁੱਡ ਦੀ ਅਸਾਧਾਰਨ ਹਸਤੀ ਅਤੇ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਆਖਰਕਾਰ ਨਵੀਂ ਦਿੱਲੀ ਸਥਿਤ ਆਪਣੇ ਘਰ ਵਿੱਚ ਚਲੀ ਗਈ ਹੈ। 2024 ਵਿੱਚ ਰਾਜਨੀਤੀ ਛੱਡਣ ਤੋਂ ਬਾਅਦ, ਇਸ ਅਸਾਧਾਰਨ ਹਸਤੀ ਨੇ ਐਮਪੀ ਹਾਊਸ ਵਿਖੇ ਆਪਣੇ ਘਰ ਦੀਆਂ ਪੌੜੀਆਂ ਦੀਆਂ ਫੋਟੋਆਂ ਅਤੇ ਵੀਡੀਓ ਸੋਸ਼ਲ...

Amritsar

ਨਸ਼ਿਆਂ ਖਿਲਾਫ਼ ਮੁਹਿੰਮ ‘ਪਿੰਡਾਂ ਦੇ ਪਹਿਰੇਦਾਰ’, ਕੈਬਨਿਟ ਮੰਤਰੀ ਨੇ ਨੌਜਵਾਨਾਂ ਨੂੰ ਇਕਜੁੱਟਤਾ ਦੀ ਕੀਤੀ ਅਪੀਲ

ਨਸ਼ਿਆਂ ਖਿਲਾਫ਼ ਮੁਹਿੰਮ ‘ਪਿੰਡਾਂ ਦੇ ਪਹਿਰੇਦਾਰ’, ਕੈਬਨਿਟ ਮੰਤਰੀ ਨੇ ਨੌਜਵਾਨਾਂ ਨੂੰ ਇਕਜੁੱਟਤਾ ਦੀ ਕੀਤੀ ਅਪੀਲ

Hoshiarpur News: ਉਨ੍ਹਾਂ ਮੌਜੂਦ 'ਪਿੰਡਾਂ ਦੇ ਪਹਿਰੇਦਾਰਾਂ' ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਸਰਕਾਰ ਦੀ ਪਹਿਲੀ ਲਾਈਨ ਆਫ਼ ਡਿਫੈਂਸ ਹਨ। War Against Drugs Campaign: ਪੰਜਾਬ ਦੇ ਸਕੂਲ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ ਅਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਵਿੱਚ ਹਰ...

ਪੰਜਾਬ-ਹਰਿਆਣਾ ਪਾਣੀ ਵਿਵਾਦ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਜੇਪੀ ਨੱਡਾ ਨਾਲ ਕੀਤੀ ਮੁਲਾਕਾਤ

ਪੰਜਾਬ-ਹਰਿਆਣਾ ਪਾਣੀ ਵਿਵਾਦ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਜੇਪੀ ਨੱਡਾ ਨਾਲ ਕੀਤੀ ਮੁਲਾਕਾਤ

Punjab and Haryana Water Issue: ਇਸ ਤੋਂ ਪਹਿਲਾਂ, ਉਨ੍ਹਾਂ ਨੇ ਕੱਲ੍ਹ ਕਿਹਾ ਸੀ ਕਿ ਪੰਜਾਬ ਵਿੱਚ ਰਹਿਣ ਵਾਲਾ ਹਰ ਕਸ਼ਮੀਰੀ ਆਪਣੇ ਬੱਚਿਆਂ ਵਰਗਾ ਹੈ। Captain Amarinder Singh meets JP Nadda: ਪੰਜਾਬ ਅਤੇ ਹਰਿਆਣਾ ਵਿਚਕਾਰ ਚੱਲ ਰਹੇ ਪਾਣੀ ਵਿਵਾਦ ਦੌਰਾਨ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਦੇ...

Jalandhar News : PIMS ਹਸਪਤਾਲ ਵਿੱਚ ਬੱਚੇ ਦੀ ਮੌਤ ‘ਤੇ ਪਰਿਵਾਰਕ ਮੈਂਬਰਾਂ ਨੇ ਕੀਤਾ ਹੰਗਾਮਾ

ਹਸਪਤਾਲ ਦੇ ਡਾਇਰੈਕਟਰ ਡਾ. ਰਾਜੀਵ ਅਰੋੜਾ ਦਾ ਆਇਆ ਬਿਆਨ Jalandhar News : ਪਿਮਸ ਹਸਪਤਾਲ ਵਿੱਚ ਬੱਚੇ ਦੀ ਮੌਤ 'ਤੇ ਪਰਿਵਾਰਕ ਮੈਂਬਰਾਂ ਨੇ ਹੰਗਾਮਾ ਕੀਤਾ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਬੱਚੇ ਦਾ ਜਨਮ ਸਿਵਲ ਹਸਪਤਾਲ ਵਿੱਚ ਹੋਇਆ ਸੀ। ਪੁੱਤਰ ਤਰੁਣ ਦਾ ਜਨਮ ਕੁਝ ਦਿਨ ਪਹਿਲਾਂ ਹੋਇਆ ਸੀ ਅਤੇ ਉਸਨੂੰ ਸ਼ੂਗਰ ਕਾਰਨ ਇੱਕ...

Haryana; ਪੈਰ ਫਿਸਲਣ ਕਾਰਨ ਛੱਪੜ ਵਿੱਚ ਡਿੱਗਿਆ ਮਜ਼ਦੂਰ , ਦੇਰ ਰਾਤ ਤੱਕ ਤਲਾਸ਼ੀ ਮੁਹਿੰਮ ਜਾਰੀ

Haryana News ; ਲਾਡਵਾ ਦੇ ਬਾਪੜਾ ਪਿੰਡ ਵਿੱਚ ਇੱਕ ਵਿਅਕਤੀ ਪੈਰ ਫਿਸਲਣ ਕਾਰਨ ਛੱਪੜ ਵਿੱਚ ਡਿੱਗ ਗਿਆ। ਜਦੋਂ ਆਲੇ-ਦੁਆਲੇ ਦੇ ਲੋਕਾਂ ਨੇ ਆਵਾਜ਼ ਸੁਣੀ ਤਾਂ ਉਹ ਛੱਪੜ ਵੱਲ ਭੱਜੇ, ਪਰ ਜਦੋਂ ਤੱਕ ਉਸਨੂੰ ਬਾਹਰ ਕੱਢਿਆ ਗਿਆ, ਉਹ ਛੱਪੜ ਵਿੱਚ ਗਾਇਬ ਹੋ ਗਿਆ। ਇਹ ਘਟਨਾ ਕੱਲ੍ਹ ਸ਼ਾਮ 6 ਵਜੇ ਦੇ ਕਰੀਬ ਵਾਪਰੀ। ਉਸੇ ਵਿਅਕਤੀ ਦੀ ਭਾਲ ਲਈ...

ਪੰਜਾਬੀ ਸਿੰਗਰ ਨੂੰ ਲੱਗਾ ਜ਼ਿੰਦਗੀ ਦਾ ਵੱਡਾ ਸਦਮਾ, ਧੀ ਗੁਨੀਤ ਦਾ ਦੇਹਾਂਤ

ਪੰਜਾਬੀ ਸਿੰਗਰ ਨੂੰ ਲੱਗਾ ਜ਼ਿੰਦਗੀ ਦਾ ਵੱਡਾ ਸਦਮਾ, ਧੀ ਗੁਨੀਤ ਦਾ ਦੇਹਾਂਤ

Punjabi Singer ਨੇ ਖੁਦ ਸੋਸ਼ਲ ਮੀਡੀਆ 'ਤੇ ਇੱਕ ਭਾਵਨਾਤਮਕ ਪੋਸਟ ਰਾਹੀਂ ਇਹ ਦੁਖਦਾਈ ਖ਼ਬਰ ਸਾਂਝੀ ਕੀਤੀ ਹੈ। Rami Randhawa's Daughter: ਪੰਜਾਬੀ ਲੋਕ ਗਾਇਕ ਰੰਮੀ ਰੰਧਾਵਾ ਨੂੰ ਵੱਡਾ ਸਦਮਾ ਲੱਗਾ ਹੈ। ਦਰਅਸਲ, ਉਨ੍ਹਾਂ ਦੀ ਧੀ ਗੁਨੀਤ ਕੌਰ ਰੰਧਾਵਾ ਦਾ ਛੋਟੀ ਉਮਰ ਵਿੱਚ ਹੀ ਦੇਹਾਂਤ ਹੋ ਗਿਆ ਹੈ। ਗਾਇਕ ਨੇ ਖੁਦ ਸੋਸ਼ਲ ਮੀਡੀਆ...

Ludhiana

ਪੰਜਾਬ-ਹਰਿਆਣਾ ‘ਚ ਪਾਣੀ ਬਣਿਆ ਮੁੱਦਾ, ਇੱਕ ਪਾਸੇ ਪੰਜਾਬ ਸਰਕਾਰ ਦੀ ਸਰਬ ਪਾਰਟੀ ਮੀਟਿੰਗ, ਦੂਜੇ ਪਾਸੇ ਕੇਂਦਰ ਦੀ ਐਮਰਜੈਂਸੀ ਬੈਠਕ

Punjab-Haryana Water Dispute: 'ਆਪ' ਸਰਕਾਰ ਪਾਣੀਆਂ ਸਬੰਧੀ ਚੰਡੀਗੜ੍ਹ ਦੇ ਪੰਜਾਬ ਭਵਨ ਵਿੱਚ ਸਰਬ ਪਾਰਟੀ ਮੀਟਿੰਗ ਕਰ ਰਹੀ ਹੈ। ਨਾਲ ਹੀ ਕੇਂਦਰੀ ਗ੍ਰਹਿ ਮੰਤਰਾਲੇ ਨੇ ਵੀ ਅੱਜ ਨਵੀਂ ਦਿੱਲੀ ਵਿੱਚ ਇਸ ਮੁੱਦੇ 'ਤੇ ਮੀਟਿੰਗ ਬੁਲਾਈ ਹੈ। ਮਨਵੀਰ ਰੰਧਾਵਾ ਦੀ ਰਿਪੋਰਟ Punjab All Party Meeting: ਭਾਖੜਾ ਨਹਿਰ ਦੇ ਪਾਣੀ ਦੀ ਵੰਡ...

Panipat Accident : ਭਾਜਪਾ ਨੇਤਾ ਯੋਗੇਸ਼ਵਰ ਦੱਤ ਦੀ ਪਤਨੀ ਤੇ ਬੇਟਾ ਹੋਏ ਹਾਦਸੇ ਦਾ ਸ਼ਿਕਾਰ

Accident in Panipat ; ਅੰਤਰਰਾਸ਼ਟਰੀ ਪਹਿਲਵਾਨ ਅਤੇ ਭਾਜਪਾ ਨੇਤਾ ਯੋਗੇਸ਼ਵਰ ਦੱਤ ਦੀ ਪਤਨੀ ਸ਼ੀਤਲ ਸ਼ਰਮਾ ਦੀ ਕਾਰ ਵੀਰਵਾਰ ਸਵੇਰੇ ਸ਼ਾਹ ਨੇੜੇ ਪਾਣੀਪਤ-ਗੋਹਾਣਾ ਹਾਈਵੇਅ 'ਤੇ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸੇ ਵਿੱਚ ਸ਼ੀਤਲ ਸ਼ਰਮਾ ਅਤੇ ਉਨ੍ਹਾਂ ਦੇ ਪੁੱਤਰ ਨੂੰ ਮਾਮੂਲੀ ਸੱਟਾਂ ਲੱਗੀਆਂ। ਦੋਵਾਂ ਨੂੰ ਪਾਣੀਪਤ ਦੇ ਇੱਕ ਨਿੱਜੀ...

Pahalgam terror attack ; ਹਮਲੇ ਵਿੱਚ ਮਾਰੇ ਭਾਰਤੀ ਜਲ ਸੈਨਾ ਦੇ ਲੈਫਟੀਨੈਂਟ ਵਿਜੇ ਨਰਵਾਲ ਦੇ ਜਨਮਦਿਨ ਤੇ ਖੂਨਦਾਨ ਕੈਂਪ ਲਗਾਇਆ ਗਿਆ

Pahalgam terror attack ; ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਭਿਆਨਕ ਅੱਤਵਾਦੀ ਹਮਲੇ ਵਿੱਚ ਮਾਰੇ ਗਏ ਭਾਰਤੀ ਜਲ ਸੈਨਾ ਦੇ ਲੈਫਟੀਨੈਂਟ ਵਿਜੇ ਨਰਵਾਲ ਦੇ ਪਰਿਵਾਰ ਨੇ ਵੀਰਵਾਰ ਨੂੰ ਉਨ੍ਹਾਂ ਦੇ ਜਨਮਦਿਨ 'ਤੇ ਹਰਿਆਣਾ ਦੇ ਕਰਨਾਲ ਵਿੱਚ ਸਥਿਤ ਆਪਣੇ ਜੱਦੀ ਸ਼ਹਿਰ ਮਗਰਾਜ ਅਗਰਸੇਨ ਭਵਨ ਵਿੱਚ ਖੂਨਦਾਨ ਕੈਂਪ ਦਾ ਆਯੋਜਨ ਕੀਤਾ।...

ਪੰਜਾਬ-ਹਰਿਆਣਾ ‘ਚ ਪਾਣੀ ‘ਤੇ ਵਿਵਾਦ, ਬੋਲੇ ਸੀਐਮ- ਭਾਈ ਕਨ੍ਹਈਆ ਜੀ ਸਭ ਨੂੰ ਪਾਣੀ ਪਿਲਾਉਂਦੇ ਸੀ, ਗੁਰੂਆਂ ਦੀ ਧਰਤੀ, ਗੁਰੂਆਂ ਤੋਂ ਲੈਣੀ ਚਾਹੀਦੀ ਪ੍ਰੇਰਨਾ

Haryana Punjab Water Dispute: ਹਰਿਆਣਾ ਦੇ ਸੀਐਮ ਨਾਇਬ ਸੈਣੀ ਨੇ ਕਿਹਾ ਕਿ ਇਤਿਹਾਸ ਵਿੱਚ ਅੱਜ ਤੱਕ ਪੀਣ ਵਾਲੇ ਪਾਣੀ ਬਾਰੇ ਕੋਈ ਵਿਵਾਦ ਨਹੀਂ ਹੋਇਆ, ਪਰ ਹੁਣ ਪਾਰਟੀ ਰਾਜਨੀਤੀ ਕਰ ਰਹੀ ਹੈ। ਜੇਕਰ ਪੰਜਾਬ ਪਿਆਸਾ ਰਿਹਾ, ਤਾਂ ਅਸੀਂ ਆਪਣੇ ਹਿੱਸੇ ਦਾ ਪਾਣੀ ਪੰਜਾਬ ਨੂੰ ਦੇਵਾਂਗੇ। ਮਨਵੀਰ ਰੰਧਾਵਾ ਦੀ ਰਿਪੋਰਟ Water dispute in...

Jalandhar

ਹੁਣ ਕੁੱਲੂ ਵਿੱਚ ਬੰਬ ਧਮਾਕੇ ਦੀ ਧਮਕੀ ਕਾਰਨ ਹੜਕੰਪ, ਪੁਲਿਸ ਹਾਈ ਅਲਰਟ ਤੇ

Kullu News: ਹਿਮਾਚਲ ਪ੍ਰਦੇਸ਼ ਦੇ ਮੰਡੀ, ਹਮੀਰਪੁਰ ਤੇ ਚੰਬਾ ਤੋਂ ਬਾਅਦ ਹੁਣ ਕੁੱਲੂ ਵਿੱਚ ਵੀ ਬੰਬ ਧਮਾਕੇ ਦੀ ਧਮਕੀ ਮਿਲੀ ਹੈ, ਜਿਸ ਕਾਰਨ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ। ਇਹ ਧਮਕੀ ਇੱਕ ਈਮੇਲ ਰਾਹੀਂ ਆਈ। Bomb Blast Threat in Kullu: ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਵਿੱਚ ਬੰਬ ਧਮਾਕੇ ਦੀ ਧਮਕੀ ਕਾਰਨ ਹੜਕੰਪ ਮਚ...

Himachal Pradesh ; ਭਾਜਪਾ ਦੇ ਸੂਬਾਈ ਬੁਲਾਰੇ ਰਣਧੀਰ ਨੇ ਮੁੱਖ ਮੰਤਰੀ ਅਤੇ ਕਾਂਗਰਸ ਪ੍ਰਦੇਸ਼ ਪ੍ਰਧਾਨ ਤੋਂ ਮੰਗਿਆ ਅਸਤੀਫ਼ਾ

Himachal Pradesh ; ਹਿਮਾਚਲ ਪ੍ਰਦੇਸ਼ ਵਿੱਚ ਭਾਜਪਾ ਦੇ ਸੂਬਾਈ ਬੁਲਾਰੇ ਰਣਧੀਰ ਸ਼ਰਮਾ ਨੇ ਸ਼ਿਮਲਾ ਵਿੱਚ ਇੱਕ ਪ੍ਰੈਸ ਕਾਨਫਰੰਸ ਵਿੱਚ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਅਤੇ ਕਾਂਗਰਸ ਪ੍ਰਦੇਸ਼ ਪ੍ਰਧਾਨ ਪ੍ਰਤਿਭਾ ਸਿੰਘ ਤੋਂ ਅਸਤੀਫ਼ਾ ਮੰਗਿਆ।ਉਨ੍ਹਾਂ ਕਿਹਾ ਕਿ ਬਿਲਾਸਪੁਰ ਵਿੱਚ ਕਾਂਗਰਸ ਦੀ "ਸੰਵਿਧਾਨ ਬਚਾਓ" ਮੀਟਿੰਗ ਨੇ ਪਾਰਟੀ ਦੇ...

ਪਹਿਲਗਾਮ ਅੱਤਵਾਦੀ ਹਮਲੇ ਦਾ ਜਲਦੀ ਹੀ ਬਦਲਾ ਲਿਆ ਜਾਵੇਗਾ- ਜੈਰਾਮ ਠਾਕੁਰ

Pahalgam Terrorist Attack: ਕੇਂਦਰ ਸਰਕਾਰ ਅੱਤਵਾਦ ਨੂੰ ਖ਼ਤਮ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ ਤੇ ਜਲਦੀ ਹੀ ਪਹਿਲਗਾਮ ਅੱਤਵਾਦੀ ਹਮਲੇ ਵਿੱਚ ਸ਼ਾਮਲ ਅੱਤਵਾਦੀਆਂ ਦਾ ਖਾਤਮਾ ਕੀਤਾ ਜਾਵੇਗਾ। Jairam Thakur in Paonta Sahib: ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਜੈਰਾਮ ਠਾਕੁਰ ਸ਼ਨੀਵਾਰ ਦੇਰ...

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਵੱਡਾ ਆਪ੍ਰੇਸ਼ਨ, ਫੌਜ ਨੇ ਕਈ ਅੱਤਵਾਦੀਆਂ ਨੂੰ ਘੇਰਿਆ

Major operation in Kulgam ; ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਮੁਕਾਬਲਾ ਹੋਇਆ ਹੈ। ਸੁਰੱਖਿਆ ਬਲਾਂ ਨੇ 3-4 ਅੱਤਵਾਦੀਆਂ ਨੂੰ ਘੇਰ ਲਿਆ ਹੈ, ਜਿਨ੍ਹਾਂ ਵਿੱਚ ਲਸ਼ਕਰ ਦਾ ਇੱਕ ਚੋਟੀ ਦਾ ਕਮਾਂਡਰ ਵੀ ਸ਼ਾਮਲ ਹੈ। ਦੋਵਾਂ ਪਾਸਿਆਂ ਤੋਂ ਗੋਲੀਬਾਰੀ ਜਾਰੀ ਹੈ। ਪਹਿਲਗਾਮ ਅੱਤਵਾਦੀ ਹਮਲੇ ਤੋਂ...

ਜੰਮੂ-ਕਸ਼ਮੀਰ ‘ਚ ਹਮਲੇ ਤੋਂ ਬਾਅਦ ਹਿਮਾਚਲ ਸਰਕਾਰ ਅਲਰਟ ‘ਤੇ, CM ਨੇ ਸਰਹੱਦਾਂ ‘ਤੇ ਚੌਕਸੀ ਵਧਾਉਣ ਦੇ ਦਿੱਤੇ ਨਿਰਦੇਸ਼

Security on Borders: ਸੀਐਮ ਸੁੱਖੂ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਨੇ ਇਸ ਅੱਤਵਾਦੀ ਹਮਲੇ ਨੂੰ ਕਾਇਰਤਾਪੂਰਨ ਦੱਸਿਆ ਹੈ। High alert in Himachal: ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਸਰਕਾਰ ਨੇ ਹਿਮਾਚਲ ਪ੍ਰਦੇਸ਼ ਵਿੱਚ ਹਾਈ...

Patiala

ਸੈਂਸੈਕਸ ਨੇ ਮਾਰੀ 900 ਅੰਕਾਂ ਦੀ ਛਾਲ, ਨਿਫਟੀ 200 ਅੰਕ ਵਧਿਆ

Stock Market Today: ਅਮਰੀਕੀ ਬਾਜ਼ਾਰ ਵਿੱਚ ਵਾਧੇ ਨੇ ਵਿਸ਼ਵ ਬਾਜ਼ਾਰ ਵਿੱਚ ਸਕਾਰਾਤਮਕ ਰੁਝਾਨ ਦਿੱਤਾ। ਇੱਕ ਪਾਸੇ, ਨਿਵੇਸ਼ਕ ਹੁਣ ਟੈਰਿਫ ਦਰਾਂ ਵਿੱਚ ਰਿਆਇਤਾਂ ਦੀ ਉਮੀਦ ਕਰ ਰਹੇ ਹਨ, ਜਦੋਂ ਕਿ ਦੂਜੇ ਪਾਸੇ ਮਹਿੰਗਾਈ ਦੇ ਅੰਕੜਿਆਂ ਨੇ ਉਨ੍ਹਾਂ ਨੂੰ ਬਾਜ਼ਾਰ ਪ੍ਰਤੀ ਆਸ਼ਾਵਾਦੀ ਬਣਾਇਆ ਹੈ। Share Market, 02 May 2025: ਭਾਰਤੀ...

ਦਿੱਲੀ-ਐਨਸੀਆਰ ‘ਚ ਰਾਹਤ ਦੇ ਨਾਲ ਆਫ਼ਤ ਵਾਲਾ ਮੀਂਹ, ਦਰੱਖਤ ਡਿੱਗਣ ਕਾਰਨ 3 ਬੱਚਿਆਂ ਸਮੇਤ ਚਾਰ ਦੀ ਮੌਤ, ਦਿੱਲੀ ਹਵਾਈ ਅੱਡੇ ਦੇ T3 ਨੂੰ ਨੁਕਸਾਨ, ਅਲਰਟ ਜਾਰੀ

Delhi Weather Alert: ਪੂਰਬੀ ਦਿੱਲੀ 'ਚ ਸਵੇਰੇ 5 ਵਜੇ ਦੇ ਕਰੀਬ ਤੇਜ਼ ਗਰਜ ਨਾਲ ਤੂਫ਼ਾਨ ਆਇਆ ਅਤੇ ਜਲਦੀ ਹੀ ਭਾਰੀ ਮੀਂਹ ਪੈਣ ਲੱਗ ਪਿਆ। ਹਾਲਾਂਕਿ, ਅੱਧੀ ਰਾਤ ਤੋਂ ਬਾਅਦ ਕੁਝ ਇਲਾਕਿਆਂ ਵਿੱਚ ਮੀਂਹ ਪੈਣ ਲੱਗ ਪਿਆ। Heavy Rain in Delhi-NCR: ਸ਼ੁੱਕਰਵਾਰ ਸਵੇਰੇ ਦਿੱਲੀ-ਐਨਸੀਆਰ 'ਚ ਤੇਜ਼ ਹਵਾਵਾਂ ਦੇ ਨਾਲ ਭਾਰੀ ਮੀਂਹ ਪਿਆ।...

4 ਮਈ ਨੂੰ ਹੋਣ ਵਾਲੀ ਕਿਸਾਨਾਂ ਤੇ ਕੇਂਦਰ ਸਰਕਾਰ ਦੀ ਮੀਟਿੰਗ ਮੁਲਤਵੀ, SKM ਗੈਰ ਰਾਜਨੀਤਿਕ ਨੇ ਸੱਦੀ ਮੀਟਿੰਗ

Punjab Farmers: ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੇ ਨਾਲ ਮੀਟਿੰਗ ਕਰਨ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਨੇ ਐਮਰਜੰਸੀ ਆਨਲਾਈਨ ਮੀਟਿੰਗ ਬੁਲਾਈ ਹੈ। Farmer and Center Govt Ministers Meeting: ​ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ 4 ਮਈ 2025 ਨੂੰ ਹੋਣ ਵਾਲੀ ਮੀਟਿੰਗ ਮੁਲਤਵੀ ਹੋ ਗਈ ਹੈ। ਕੇਂਦਰੀ...

ਪਹਿਲਗਾਮ ਹਮਲੇ ਦੇ ਦੋਸ਼ੀਆਂ ਨੂੰ ਅਮਿਤ ਸ਼ਾਹ ਦਾ ਸੁਨੇਹਾ, ‘ਹਰ ਅੱਤਵਾਦੀ ਨੂੰ ਚੁਣ-ਚੁਣਕੇ ਮਾਰਾਂਗੇ’

Amit Shah on Terrorism: ਅਮਿਤ ਸ਼ਾਹ ਨੇ ਕਿਹਾ ਕਿ ਹਰ ਇੰਚ ਜ਼ਮੀਨ ਤੋਂ ਅੱਤਵਾਦ ਦਾ ਖਾਤਮਾ ਕੀਤਾ ਜਾਵੇਗਾ। ਦੁਨੀਆ ਦੇ ਸਾਰੇ ਦੇਸ਼ ਇੱਕਜੁੱਟ ਹਨ ਤੇ ਅੱਤਵਾਦ ਵਿਰੁੱਧ ਭਾਰਤ ਦੇ ਨਾਲ ਖੜ੍ਹੇ ਹਨ। Amit Shah's warning to Pahalgam Attackers: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇੱਕ ਪ੍ਰੋਗਰਾਮ 'ਚ ਅੱਤਵਾਦ ਨੂੰ ਜੜ੍ਹਾਂ...

ਰਾਜਨਾਥ ਸਿੰਘ ਨੇ ਅਮਰੀਕੀ ਰੱਖਿਆ ਸਕੱਤਰ ਨਾਲ ਇਸ ਮੁੱਦੇ ‘ਤੇ ਕੀਤੀ ਅਹਿਮ ਚਰਚਾ

Rajnath Singh and Pete Hegseth: ਭਾਰਤੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਆਪਣੇ ਅਮਰੀਕੀ ਹਮਰੁਤਬਾ ਰੱਖਿਆ ਸਕੱਤਰ ਪੀਟ ਹੇਗਸੇਥ ਨਾਲ ਖਾਸ ਗੱਲਬਾਤ ਕੀਤੀ। Rajnath Singh speaks with US Defense Secretary: ਪਹਿਲਗਾਮ ਹਮਲੇ ਤੋਂ ਬਾਅਦ ਮੋਦੀ ਸਰਕਾਰ ਐਕਸ਼ਨ 'ਚ ਹੈ। ਆਏ ਦਿਨ ਸਰਕਾਰ ਵਲੋਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ...

Punjab

Haryana

Himachal Pardesh

Delhi

ਡੱਲ ਝੀਲ ‘ਚ ਵਾਪਰਿਆ ਵੱਡਾ ਹਾਦਸਾ, ਤੇਜ਼ ਵਹਾਅ ਵਿਚਕਾਰ ਸ਼ਿਕਾਰਾ ਪਲਟਿਆ

Dal Lake Accident: ਕਸ਼ਮੀਰ ਘਾਟੀ ਵਿੱਚ ਸਥਿਤ ਡੱਲ ਝੀਲ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ। ਇੱਕ ਸ਼ਿਕਾਰਾ ਤੇਜ਼ ਹਵਾਵਾਂ ਕਾਰਨ ਪਲਟ ਗਿਆ। ਕਈ ਸੈਲਾਨੀ ਝੀਲ ਵਿੱਚ ਡਿੱਗ ਗਏ। Dal Lake Boat Accident: ਜੰਮੂ-ਕਸ਼ਮੀਰ ਦੀ ਗਰਮੀਆਂ ਦੀ ਰਾਜਧਾਨੀ ਸ੍ਰੀਨਗਰ ਵਿੱਚ ਸਥਿਤ ਡੱਲ ਝੀਲ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ। ਸ਼ੁੱਕਰਵਾਰ ਸ਼ਾਮ...