Journalism Of Hope
BREAKING NEWS
ਝੋਟਾ ਕਤਲ ਕਾਂਡ: SHO ਬੇਅੰਤ ਕੌਰ ਮੁਅੱਤਲ, DSP ਖ਼ਿਲਾਫ਼ ਜਾਂਚ ਦੀ ਸਿਫ਼ਾਰਸ਼....ਪਰਮਿੰਦਰ ਝੋਟਾ ਕਤਲ ਕਾਂਡ: ਕੈਮਿਸਟ ਅਸ਼ਵਨੀ ਦੀ ਪਤਨੀ ਵੀ ਕੇਸ ‘ਚ ਨਾਮਜ਼ਦ !.....ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ’ਚ ਅੱਜ ਪੰਜਾਬ ਬੰਦ.......ਤਿਉਹਾਰੀ ਸੀਜ਼ਨ ’ਚ ਬਾਜ਼ਾਰ ਬੰਦ ਦੀ ਕਾਲ ਤੋਂ ਵਪਾਰੀ ਚਿੰਤਤ, ਦੁਕਾਨਦਾਰਾਂ ਨੇ ਕੀਤੀ ਦੁਕਾਨਾਂ ਖੁੱਲ੍ਹੀਆਂ ਰੱਖਣ ਦੀ ਅਪੀਲ........ਦੋ ਕਾਰ ਸਵਾਰਾਂ ਵਿਚਾਲੇ ਫਾਇਰਿੰਗ, ਲਪੇਟ ‘ਚ ਆਏ ਬਜ਼ੁਰਗ ਦੀ ਗੋਲੀ ਲੱਗਣ ਨਾਲ ਮੌਤ........ਅੰਮ੍ਰਿਤਸਰ ‘ਚ ਫਿਰੌਤੀ ਨਾ ਦੇਣ ’ਤੇ ਕੱਪੜਾ ਵਪਾਰੀ ’ਤੇ ਫਾਇਰਿੰਗ, ਹਾਲਤ ਗੰਭੀਰ......ਕੈਨੇਡਾ: ਫਿਰੌਤੀ ਤੇ ਗੋਲੀਬਾਰੀ ਦੇ ਮਾਮਲਿਆਂ ’ਚ ਵਾਂਟੇਡ ਮੁਲਜ਼ਮਾਂ ਦੀਆਂ ਤਸਵੀਰਾਂ ਜਾਰੀ, ਸਾਰੇ ਪੰਜਾਬੀ.....ਡਾ. ਹਰਵਿੰਦਰ ਸਿੰਘ ਧਾਲੀਵਾਲ ਬਣੇ PAU ਦੇ ਨਵੇਂ ਵਾਈਸ ਚਾਂਸਲਰ......ਪੰਜਾਬ ਤੇ ਚੰਡੀਗੜ੍ਹ ’ਚ ਮੌਸਮ ਨੇ ਲਈ ਕਰਵਟ, ਕਈ ਥਾਵਾਂ ’ਤੇ ਮੀਂਹ ਤੇ ਗੜੇਮਾਰੀ

ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ, BRP ਨੇ ਸੁਖਮਿੰਦਰਪਾਲ ਸਿੰਘ ਗਰੇਵਾਲ ਨੂੰ ਸੌਂਪੀ ਪੰਜਾਬ ਦੀ ਕਮਾਨ

BRP Removes Navjot Kaur Sidhu As Punjab In charge ;ਭਾਰਤੀ ਰਾਸ਼ਟਰਵਾਦੀ ਪਾਰਟੀ (BRP) ਨੇ ਡਾ. ਨਵਜੋਤ ਕੌਰ ਸਿੱਧੂ ਨੂੰ ਸੰਗਠਨ ਦੀਆਂ ਸਾਰੀਆਂ ਜ਼ਿੰਮੇਵਾਰੀਆਂ ਤੋਂ ਮੁਕਤ ਕਰ ਦਿੱਤਾ ਹੈ। ਉਹ ਪਾਰਟੀ ਦੀ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਇੰਚਾਰਜ ਵਜੋਂ ਕੰਮ ਕਰ ਰਹੇ ਸਨ। ਪਾਰਟੀ ਨੇ ਵੀਰਵਾਰ, 15 ਅਕਤੂਬਰ ਨੂੰ ਜਾਰੀ ਕੀਤੇ ਅਧਿਕਾਰਤ ਬਿਆਨ ਵਿੱਚ ਇਸ ਫੈਸਲੇ ਦੀ […]
By : Updated On: 15 Oct 2026 21:50:PM
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ, BRP ਨੇ ਸੁਖਮਿੰਦਰਪਾਲ ਸਿੰਘ ਗਰੇਵਾਲ ਨੂੰ ਸੌਂਪੀ ਪੰਜਾਬ ਦੀ ਕਮਾਨ

BRP Removes Navjot Kaur Sidhu As Punjab In charge ;ਭਾਰਤੀ ਰਾਸ਼ਟਰਵਾਦੀ ਪਾਰਟੀ (BRP) ਨੇ ਡਾ. ਨਵਜੋਤ ਕੌਰ ਸਿੱਧੂ ਨੂੰ ਸੰਗਠਨ ਦੀਆਂ ਸਾਰੀਆਂ ਜ਼ਿੰਮੇਵਾਰੀਆਂ ਤੋਂ ਮੁਕਤ ਕਰ ਦਿੱਤਾ ਹੈ। ਉਹ ਪਾਰਟੀ ਦੀ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਇੰਚਾਰਜ ਵਜੋਂ ਕੰਮ ਕਰ ਰਹੇ ਸਨ। ਪਾਰਟੀ ਨੇ ਵੀਰਵਾਰ, 15 ਅਕਤੂਬਰ ਨੂੰ ਜਾਰੀ ਕੀਤੇ ਅਧਿਕਾਰਤ ਬਿਆਨ ਵਿੱਚ ਇਸ ਫੈਸਲੇ ਦੀ ਜਾਣਕਾਰੀ ਦਿੱਤੀ।

ਇਸ਼ਤਿਹਾਰ

ਬਿਆਨ ਵਿੱਚ ਦੱਸਿਆ ਗਿਆ ਹੈ ਕਿ ਉਨ੍ਹਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਨੂੰ ਜ਼ਿੰਮੇਵਾਰੀਆਂ ਤੋਂ ਮੁਕਤ ਕੀਤਾ ਗਿਆ ਹੈ।

ਪਾਰਟੀ ਨੇ ਪੰਜਾਬ ਵਿੱਚ ਸੰਗਠਨਾਤਮਕ ਗਤੀਵਿਧੀਆਂ ਨੂੰ ਅੱਗੇ ਵਧਾਉਣ ਲਈ ਸੁਖਮਿੰਦਰਪਾਲ ਸਿੰਘ ਗਰੇਵਾਲ ਨੂੰ ਨਵਾਂ ਪੰਜਾਬ ਇੰਚਾਰਜ ਨਿਯੁਕਤ ਕੀਤਾ ਹੈ। ਗਰੇਵਾਲ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਵੀ ਹਨ।

BRP ਦਾ ਕਹਿਣਾ ਹੈ ਕਿ ਪੰਜਾਬ ਵਿੱਚ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਜ਼ਮੀਨੀ ਪੱਧਰ ’ਤੇ ਸਰਗਰਮੀਆਂ ਵਧਾਉਣ ਲਈ ਇਹ ਤਬਦੀਲੀ ਕੀਤੀ ਗਈ ਹੈ।

Read Latest News and Breaking News at Daily Post TV, Browse for more News

Ad
Ad

Punjab District News