School Van Driver girl Teasing ; ਇਸ ਵੇਲੇ ਦੀ ਵੱਡੀ ਖ਼ਬਰ ਬਠਿੰਡਾ ਤੋਂ ਆ ਰਹੀ ਹੈ, ਜਿਸ ਨੇ ਬੱਚਿਆਂ ਦੇ ਮਾਪਿਆਂ ਨੂੰ ਹੈਰਾਨ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਬਠਿੰਡਾ ਦੇ ਸੇਂਟ ਜ਼ੇਵੀਅਰ ਸਕੂਲ ਦੇ ਇੱਕ ਵਿਦਿਆਰਥਣ ਨਾਲ ਸਕੂਲ ਵੈਨ ਡਰਾਈਵਰ ਵੱਲੋਂ ਛੇੜਛਾੜ ਕੀਤੀ ਗਈ। ਜਦੋਂ ਇਸ ਘਟਨਾ ਬਾਰੇ ਮਾਪਿਆਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਸਕੂਲ ਦੇ ਗੇਟ ਦੇ ਬਾਹਰ ਧਰਨਾ ਦਿੱਤਾ।

ਪੰਜਾਬ ਮੰਤਰੀ ਮੰਡਲ ‘ਚ ਵੱਡਾ ਫੇਰਬਦਲ, ਸੰਜੀਵ ਅਰੋੜਾ ਬਣੇ ਨਵੇਂ ਬਿਜਲੀ ਮੰਤਰੀ
Reshuffle in Punjab Cabinet: ਪੰਜਾਬ ਮੰਤਰੀ ਮੰਡਲ ਵਿੱਚ ਵੱਡਾ ਫੇਰਬਦਲ ਹੋਇਆ ਹੈ। ਸਰਕਾਰ ਨੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਤੋਂ ਵਿਭਾਗ ਵਾਪਸ ਲੈ ਲਿਆ ਹੈ। Sanjeev Arora becomes New Power Minister: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਮੰਤਰੀ ਮੰਡਲ ਵਿੱਚ ਵੱਡਾ ਫੇਰਬਦਲ ਹੋਇਆ ਹੈ। ਸਰਕਾਰ ਨੇ ਬਿਜਲੀ ਮੰਤਰੀ ਹਰਭਜਨ...