Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਨਸ਼ੇ ਦੀ ਲਤ ਨੇ ਨੌਜਵਾਨ ਦੀ ਵਿਕਾ ਦਿੱਤੀ 8 ਕਿਲੇ ਜ਼ਮੀਨ, ਚੋਰੀ ਦੀ ਵਾਰਦਾਤ ਨੂੰ ਅੰਜ਼ਾਮ ਦਿੰਦੇ ਆਇਆ ਪੁਲਿਸ ਅੜਿੱਕੇ

Drug addiction of a young person:ਸ਼੍ਰੀ ਮੁਕਤਸਰ ਸਾਹਿਬ ਦੇ ਰਹਿਣ ਵਾਲੇ ਨੌਜਵਾਨ ਦੀ ਨਸ਼ੇ ਦੀ ਆਦਤ ਇਸ ਹੱਦ ਤੱਕ ਪਹੁੰਚ ਗਈ ਕਿ ਨਸ਼ੇ ਦੇ ਆਦੀ ਨੌਜਵਾਨ ਨੇ ਆਪਣੇ 8 ਏਕੜ ਜ਼ਮੀਨ ਸਮੇਤ ਘਰ ਦਾ ਸਾਰਾ ਸਮਾਨ ਵੇਚ ਦਿੱਤਾ। ਗੱਲ ਇਥੇ ਹੀ ਨਹੀਂ ਮੁੱਕਦੀ ਜਾਣਕਾਰੀ ਮੁਤਾਬਿਕ ਇਹ ਨੌਜਵਾਨ ਚੋਰੀ ਅਤੇ ਡਕੈਤੀ ਵਰਗੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਨਸ਼ੇ ਦੀ ਲਤ ਨੇ ਨੌਜਵਾਨ ਦੀ ਵਿਕਾ ਦਿੱਤੀ 8 ਕਿਲੇ ਜ਼ਮੀਨ, ਚੋਰੀ ਦੀ ਵਾਰਦਾਤ ਨੂੰ ਅੰਜ਼ਾਮ ਦਿੰਦੇ ਆਇਆ ਪੁਲਿਸ ਅੜਿੱਕੇ
Drug addiction of a young person

Drug addiction of a young person:ਸ਼੍ਰੀ ਮੁਕਤਸਰ ਸਾਹਿਬ ਦੇ ਰਹਿਣ ਵਾਲੇ ਨੌਜਵਾਨ ਦੀ ਨਸ਼ੇ ਦੀ ਆਦਤ ਇਸ ਹੱਦ ਤੱਕ ਪਹੁੰਚ ਗਈ ਕਿ ਨਸ਼ੇ ਦੇ ਆਦੀ ਨੌਜਵਾਨ ਨੇ ਆਪਣੇ 8 ਏਕੜ ਜ਼ਮੀਨ ਸਮੇਤ ਘਰ ਦਾ ਸਾਰਾ ਸਮਾਨ ਵੇਚ ਦਿੱਤਾ। ਗੱਲ ਇਥੇ ਹੀ ਨਹੀਂ ਮੁੱਕਦੀ ਜਾਣਕਾਰੀ ਮੁਤਾਬਿਕ ਇਹ ਨੌਜਵਾਨ ਚੋਰੀ ਅਤੇ ਡਕੈਤੀ ਵਰਗੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਲੱਗ ਪਿਆ। ਸਮਾਨ ਵੇਚ ਕੇ ਨੌਜਵਾਨ ਆਪਣੇ ਨਸ਼ੇ ਦੀ ਲਗੀ ਲਤ ਨੂੰ ਪੂਰ ਕਰਦਾ ਸੀ। ਆਖ਼ਿਰਕਾਰ ਦੁਕਾਨ ਤੇ ਚੋਰੀ ਦੀ ਵਾਰਦਾਤ ਨੂੰ ਅੰਜ਼ਾਮ ਦਿੰਦੇ ਸਮੇਂ ਦੁਕਾਨਦਾਰ ਨੇ ਲਗੇ ਸੀ.ਸੀ.ਟੀਵੀ ਕੈਮਰੇ ਦੀ ਮੱਦਦ ਨਾਲ ਇਸ ਨੌਜਵਾਨ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ।

ਦੱਸਣਯੋਗ ਹੈ ਕਿ ਮੁਕਤਸਰ ਸਾਹਿਬ ਦੇ ਰਾਮ ਬਾੜਾ ਬਜਾਰ ਵਿੱਚ ਦੋ ਨੌਜਵਾਨ ਕੱਪੜਿਆਂ ਵਾਲੀ ਦੁਕਾਨ ਤੋਂ ਕੁਝ ਦਿਨ ਪਹਿਲਾਂ ਕੱਪੜੇ ਚੋਰੀ ਕਰਕੇ ਫਰਾਰ ਹੋ ਗਏ ਸਨ। ਇਹ ਘਟਨਾ ਸਾਰੀ CCTV ਵਿੱਚ ਵੀ ਕੈਦ ਹੋ ਗਈ ਸੀ । ਜਦੋਂ ਫਿਰ ਮਾਰਕੀਟ ਦੇ ਵਿੱਚ ਆਏ ਤਾਂ ਦੁਕਾਨਦਾਰ ਦੀ ਬੇਟੀ ਨੇ ਉਹਨਾਂ ਨੂੰ ਪਹਿਚਾਣ ਲਿਆ ਤੇ ਦੂਸਰੇ ਦੁਕਾਨਦਾਰਾਂ ਦੀ ਸਹਾਇਤਾ ਲੈ ਕੇ ਉਹਨਾਂ ਨੂੰ ਕਾਬੂ ਕਰ ਲਿਆ ਮੋਕੇ ਤੇ ਲੋਕਾਂ ਵਲੋਂ ਜਦੋਂ ਵੀਡੀਓ ਬਣਾ ਉਸ ਕੋਲੋ ਪੁੱਛਗਿੱਛ ਕੀਤੀ ਤਾਂ ਉਸਨੇ ਦਸਿਆ ਕੀ ਨਸ਼ੇ ਨੇ ਉਸਦੀ 8 ਕਿਲੇ ਜਮੀਨਅਤੇ ਘਰ ਦਾ ਸਾਰਾ ਸਮਾਨ ਵਿਕਾ ਦਿਤਾ। ਹੁਣ ਉਹ ਨਸ਼ੇ ਦੀ ਪੂਰਤੀ ਲਈ ਚੋਰੀ ਕਰਨ ਲਗਾ ਹੈ। ਮੌਕੇ ਤੇ ਦੁਕਾਨਦਾਰਾਂ ਨੇ ਪੁਲਿਸ ਨੂੰ ਜਾਣਕਾਰੀ ਦਿਤੀ ਗਈ। ਫਿਲਹਾਲ ਪੁਲਿਸ ਨੇ ਨੌਜਵਾਨ ਨੂੰ ਕਾਬੂ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Read Latest News and Breaking News at Daily Post TV, Browse for more News

Ad
Ad

Punjab District News