Journalism Of Hope
BREAKING NEWS
CM ਭਗਵੰਤ ਮਾਨ ਦੀ ਜ਼ਿੰਦਗੀ ’ਤੇ ਬਣੀ ਖ਼ਾਸ ਡਾਕੂਮੈਂਟਰੀ ਅੱਜ ਡਿਸਕਵਰੀ ਚੈਨਲ ’ਤੇ ਹੋਵੇਗੀ ਪ੍ਰਸਾਰਿਤ....ਭਾਜਪਾ ਨਾਲ ਗਠਜੋੜ ਕਰਨ ’ਚ ਕੋਈ ਦਿੱਕਤ ਨਹੀਂ: ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ....ਪੰਜਾਬ ’ਚ ਅੱਜ ਤੋਂ ਸ਼ੁਰੂ ਹੋਵੇਗੀ ‘ਸ਼ੇਰ-ਏ-ਪੰਜਾਬ T20 ਲੀਗ’, 6 ਟੀਮਾਂ ਵਿਚਾਲੇ ਹੋਣਗੇ ਰੋਮਾਂਚਕ ਮੁਕਾਬਲੇ....ਜਸਵੀਰ ਗੜ੍ਹੀ ਵੱਲੋਂ ਅੱਜ ਚਮਕੌਰ ਸਾਹਿਬ ਤੋਂ ਸ਼ੁਰੂ ਕੀਤੀ ਜਾਵੇਗੀ ‘ਆਸ਼ੀਰਵਾਦ ਯਾਤਰਾ’.....ਨੌਜਵਾਨ ਨੇ ਆਪਣੀ ਭੈਣ ਦੇ ਪ੍ਰੇਮੀ ਦੀ ਮਾਂ ਦਾ ਘਰ ‘ਚ ਦਾਖਲ ਹੋ ਕੇ ਕੀਤਾ ਕਤਲ....ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ’ਤੇ ਫਾਇਰਿੰਗ, ਇੱਕ ਦੀ ਮੌਤ, ਦੂਜਾ ਗੰਭੀਰ ਜ਼ਖਮੀ....ਨੇਪਾਲ ’ਚ ਮੁੜ ਵਧਿਆ ਹੜ੍ਹ ਦਾ ਖ਼ਤਰਾ, ਹੁਣ ਤੱਕ 691 ਮੌਤਾਂ, 3000 ਤੋਂ ਵੱਧ ਲੋਕ ਲਾਪਤਾ

ਨਸ਼ਾ ਤਸਕਰਾਂ ਦੀ ਹੁਣ ਖੈਰ ਨਹੀਂ, ਕਈ ਘਰਾਂ ‘ਤੇ ਚੱਲਿਆ ਬੁਲਡੋਜ਼ਰ

War on Drugs Campaign : ਪੰਜਾਬ ਸਰਕਾਰ ਨਸ਼ਾ ਤਸਕਰਾਂ ਖਿਲਾਫ ਸਖਤ ਕਾਰਵਾਈ ਕਰਦੀ ਨਜ਼ਰ ਆ ਰਹੀ ਹੈ ਪਿਛਲੇ ਕੁਝ ਦਿਨਾਂ ਤੋਂ ਤਸਕਰਾਂ ਦੇ ਘਰਾਂ ‘ਤੇ ਬੁਲਡੋਜ਼ਰ ਚਲਾਏ ਜਾ ਰਹੇ ਹਨ। ਇਸ ਦੇ ਤਹਿਤ ਪੁਲਸ ਨੇ ਕਾਰਵਾਈ ਕਰਦੇ ਹੋਏ ਦਿਹਾਤੀ ਦੇ ਅੱਪਰਾ ਖੇਤਰ ਅਧੀਨ ਪੈਂਦੇ ਪਿੰਡ ਖਾਨਪੁਰ ‘ਚ ਇਕ ਤਸਕਰ ਦੇ ਘਰ ‘ਤੇ ਬੁਲਡੋਜ਼ਰ ਚਲਾ ਦਿੱਤਾ। […]
Nishant Malyan
By : Updated On: 02 Mar 2025 13:48:PM
ਨਸ਼ਾ ਤਸਕਰਾਂ ਦੀ ਹੁਣ ਖੈਰ ਨਹੀਂ, ਕਈ ਘਰਾਂ ‘ਤੇ ਚੱਲਿਆ ਬੁਲਡੋਜ਼ਰ
War on Drugs Campaign

War on Drugs Campaign : ਪੰਜਾਬ ਸਰਕਾਰ ਨਸ਼ਾ ਤਸਕਰਾਂ ਖਿਲਾਫ ਸਖਤ ਕਾਰਵਾਈ ਕਰਦੀ ਨਜ਼ਰ ਆ ਰਹੀ ਹੈ ਪਿਛਲੇ ਕੁਝ ਦਿਨਾਂ ਤੋਂ ਤਸਕਰਾਂ ਦੇ ਘਰਾਂ ‘ਤੇ ਬੁਲਡੋਜ਼ਰ ਚਲਾਏ ਜਾ ਰਹੇ ਹਨ। ਇਸ ਦੇ ਤਹਿਤ ਪੁਲਸ ਨੇ ਕਾਰਵਾਈ ਕਰਦੇ ਹੋਏ ਦਿਹਾਤੀ ਦੇ ਅੱਪਰਾ ਖੇਤਰ ਅਧੀਨ ਪੈਂਦੇ ਪਿੰਡ ਖਾਨਪੁਰ ‘ਚ ਇਕ ਤਸਕਰ ਦੇ ਘਰ ‘ਤੇ ਬੁਲਡੋਜ਼ਰ ਚਲਾ ਦਿੱਤਾ।

ਇਸ਼ਤਿਹਾਰ

ਇਸ ਕਾਰਨ ਪੰਜਾਬ ‘ਚ ਕਈ ਹੋਰ ਨਸ਼ਾ ਤਸਕਰਾਂ ਦੇ ਘਰਾਂ ‘ਤੇ ਪੰਜਾਬ ਪੁਲਸ ਬੁਲਡੋਜ਼ਰ ਚਲਾ ਸਕਦੀ ਹੈ, ਜਿਕਰਯੋਗ ਹੈ ਕਿ ਇਹ ਬੁਲਡੋਜ਼ਰ ਉਨ੍ਹਾਂ ਲੋਕਾਂ ਦੇ ਘਰਾਂ ‘ਤੇ ਚਲਾਏ ਜਾ ਰਹੇ ਹਨ, ਜਿਨ੍ਹਾਂ ਨੇ ਨਸ਼ਾ ਤਸਕਰੀ ਕਰਕੇ ਆਪਣੀ ਜਾਇਦਾਦ ਬਣਾਈ ਹੈ।
ਪੰਜਾਬ ਪੁਲਿਸ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਹਨਾਂ ਤੇ ਸਖ਼ਤ ਕਾਰਵਾਈ ਕਰਦੀ ਨਜ਼ਰ ਆ ਰਹੀ ਹੈ

Read Latest News and Breaking News at Daily Post TV, Browse for more News

Ad
Ad

Punjab District News