Earthquake Leh in Ladakh: ਲੇਹ ‘ਚ 4.2 ਤੀਬਰਤਾ ਦਾ ਭੂਚਾਲ ਆਇਆਕਸ਼ਮੀਰ ਦੇ ਲੱਦਾਖ ਖੇਤਰ ਵਿੱਚ ਅੱਜ ਸ਼ਾਮ ਵੇਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ 4.2 ਮਾਪੀ ਗਈ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ (ਐਨਸੀਐਸ) ਅਨੁਸਾਰ ਮੰਗਲਵਾਰ ਸ਼ਾਮ ਨੂੰ ਇਨ੍ਹਾਂ ਖੇਤਰ ਦੇ ਕੁਝ ਹਿੱਸਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਪਰ ਕੋਈ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ।

Punjab ਨੇ ਰਿਕਾਰਡ ਘੱਟ ਦਰਾਂ ‘ਤੇ 2400 ਮੈਗਾਵਾਟ ਤੋਂ ਵੱਧ ਸੂਰਜੀ ਊਰਜਾ ਸੌਦਿਆਂ ‘ਤੇ ਲਗਾਈ ਮੋਹਰ ; ਹਰਭਜਨ ਸਿੰਘ ਈਟੀਓ
ਪੰਜਾਬ ਨੇ ਸਫਲ ਸੂਰਜੀ ਊਰਜਾ ਖਰੀਦ ਪਹਿਲਕਦਮੀਆਂ ਦੀ ਇੱਕ ਲੜੀ ਰਾਹੀਂ ਇੱਕ ਹਰੇ ਭਰੇ ਅਤੇ ਵਧੇਰੇ ਟਿਕਾਊ ਭਵਿੱਖ ਵੱਲ ਮਹੱਤਵਪੂਰਨ ਕਦਮ ਚੁੱਕੇ ਹਨ। Punjab solar power : ਅੱਜ ਇੱਥੇ ਇੱਕ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕਰਦੇ ਹੋਏ, ਪੰਜਾਬ ਦੇ ਬਿਜਲੀ ਮੰਤਰੀ, ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ...