Journalism Of Hope
BREAKING NEWS
ਪੰਜਾਬ ਕੈਬਨਿਟ ਵੱਲੋਂ ਚੀਫ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਖ਼ਿਲਾਫ਼ ਮਤਾ ਪਾਸ......ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਮਿਲਿਆ ਨਵਾਂ ਚੀਫ਼ ਜਸਟਿਸ, ਕੇਂਦਰ ਵੱਲੋਂ ਨੋਟੀਫਿਕੇਸ਼ਨ ਜਾਰੀ....ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ ਸਚਿਨ ਪਾਇਲਟ, ਬਘੇਲ ਦੀ ਛੁੱਟੀ......ਪੰਜਾਬ ਸਮੇਤ 4 ਸੂਬਿਆਂ ਵਿੱਚ ਦਸੰਬਰ ਤੋਂ ਸ਼ੁਰੂ ਹੋਵੇਗੀ ਮਰਦਮਸ਼ੁਮਾਰੀ.....ਪੰਜਾਬ ਵਿੱਚ ਸਵਾਈਨ ਫਲੂ ਦੇ ਮਾਮਲੇ ਵਧੇ, ਇੱਕ ਸ਼ੱਕੀ ਮਰੀਜ਼ ਦੀ ਮੌਤ.....ਅੰਮ੍ਰਿਤਸਰ ਦੀ ਸਿੱਖ ਲੜਕੀ ਦਾ ਲੰਡਨ ਵਿੱਚ ਧਰਮ ਪਰਿਵਰਤਨ !, 2 ਪਤਨੀਆਂ ਵਾਲੇ ਨਾਲ ਕਰਵਾਇਆ ਵਿਆਹ.....ਲਹਿਰਾਗਾਗਾ ’ਚ ਸਾਬਕਾ ਸਰਪੰਚ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ....ਕੰਮ ਤੋਂ ਘਰ ਪਰਤ ਰਹੇ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਤਲ.....

Earthquake Leh in Ladakh: ਲੇਹ ‘ਚ 4.2 ਤੀਬਰਤਾ ਦਾ ਭੂਚਾਲ ਆਇਆ

Earthquake Leh in Ladakh: ਲੇਹ ‘ਚ 4.2 ਤੀਬਰਤਾ ਦਾ ਭੂਚਾਲ ਆਇਆਕਸ਼ਮੀਰ ਦੇ ਲੱਦਾਖ ਖੇਤਰ ਵਿੱਚ ਅੱਜ ਸ਼ਾਮ ਵੇਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ 4.2 ਮਾਪੀ ਗਈ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ (ਐਨਸੀਐਸ) ਅਨੁਸਾਰ ਮੰਗਲਵਾਰ ਸ਼ਾਮ ਨੂੰ ਇਨ੍ਹਾਂ ਖੇਤਰ ਦੇ ਕੁਝ ਹਿੱਸਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਪਰ […]
Jaspreet Singh
By : Updated On: 01 Apr 2025 21:11:PM
Earthquake Leh in Ladakh: ਲੇਹ ‘ਚ 4.2 ਤੀਬਰਤਾ ਦਾ ਭੂਚਾਲ ਆਇਆ

Earthquake Leh in Ladakh: ਲੇਹ ‘ਚ 4.2 ਤੀਬਰਤਾ ਦਾ ਭੂਚਾਲ ਆਇਆਕਸ਼ਮੀਰ ਦੇ ਲੱਦਾਖ ਖੇਤਰ ਵਿੱਚ ਅੱਜ ਸ਼ਾਮ ਵੇਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ 4.2 ਮਾਪੀ ਗਈ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ (ਐਨਸੀਐਸ) ਅਨੁਸਾਰ ਮੰਗਲਵਾਰ ਸ਼ਾਮ ਨੂੰ ਇਨ੍ਹਾਂ ਖੇਤਰ ਦੇ ਕੁਝ ਹਿੱਸਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਪਰ ਕੋਈ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ।

ਇਸ਼ਤਿਹਾਰ

Read Latest News and Breaking News at Daily Post TV, Browse for more News

Ad
Ad

Punjab District News