Journalism Of Hope
BREAKING NEWS
ਪੰਜਾਬ ‘ਚ ਵਾਧੂ ਬਿਜਲੀ ਬਿੱਲ ਆਉਣ ਤੋਂ ਪ੍ਰੇਸ਼ਾਨ ਲੋਕਾਂ ਲਈ ਸਰਕਾਰ ਵੱਡਾ ਐਲਾਨ, ਕਰੀਬ 64 ਹਜ਼ਾਰ ਘਰਾਂ ਨੂੰ ਮਿਲੇਗਾ ਸਬਸਿਡੀ ਦਾ ਲਾਭ.....17ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਗੁਰਮੀਤ ਰਾਮ ਰਹੀਮ, 21 ਦਿਨਾਂ ਦੀ ਫਰਲੋ ਮਨਜ਼ੂਰ......ਸ਼੍ਰੀਨਗਰ ਸੈਂਟਰਲ ਜੇਲ੍ਹ ਤੋਂ POCSO ਦੇ ਦੋ ਅੰਡਰਟ੍ਰਾਇਲ ਕੈਦੀ ਫਰਾਰ.......ਪੰਜਾਬ ਦੀਆਂ ਜੇਲ੍ਹਾਂ ‘ਚ ਨਸ਼ੇ ਦੇ ਮਾਮਲਿਆਂ ‘ਤੇ ਹਾਈਕੋਰਟ ਸਖ਼ਤ, ਮੁੱਖ ਸਕੱਤਰ ਅਤੇ ਜੇਲ੍ਹ ਵਿਭਾਗ ਦੇ ADGP ਤੋਂ ਮੰਗਿਆ ਜਵਾਬ.....ਰੱਖੜੀ ਮੌਕੇ ਹਰਿਆਣਾ ਸਰਕਾਰ ਨੇ ਮਹਿਲਾਵਾਂ ਅਤੇ ਬੱਚਿਆਂ ਨੂੰ ਦਿੱਤਾ ਤੋਹਫ਼ਾ......ਸੁਪਰੀਮ ਕੋਰਟ ਦਾ ਵੱਡਾ ਬਿਆਨ, ਫੁੱਟਪਾਥ ‘ਤੇ ਪਹਿਲਾ ਹੱਕ ਪੈਦਲ ਚੱਲਣ ਵਾਲਿਆਂ ਦਾ.....ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਵੀਡੀਓ ਬਣਾ ਕੇ ਸਹੁਰੇ ਪਰਿਵਾਰ ‘ਤੇ ਲਗਾਏ ਲਾਏ ਗੰਭੀਰ ਇਲਜ਼ਾਮ......

Breaking News: ਨੇਪਾਲ ‘ਚ 5.0 ਤੀਬਰਤਾ ਦਾ ਆਇਆ ਭੂਚਾਲ, ਉੱਤਰੀ ਭਾਰਤ ਦੇ ਕਈ ਸ਼ਹਿਰਾਂ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Earthquake in Nepal: ਨੇਪਾਲ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ ।ਜਿਸਦੀ ਰਿਕਟਰ ਸਕੇਲ ਭੂਚਾਲ ਦੀ ਤੀਬਰਤਾ 5.0 ਸੀ। ਨੇਪਾਲ ਦੇ ਨਾਲ-ਨਾਲ ਉੱਤਰੀ ਭਾਰਤ ਦੇ ਕਈ ਸ਼ਹਿਰਾਂ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਦਿੱਲੀ-ਐਨਸੀਆਰ ਵਿੱਚ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ ਹਨ। ਜ਼ਿਕਰਜੋਗ ਹੈ ਇੱਕ ਵਾਰ ਫਿਰ ਧਰਤੀ ਹਿੱਲ ਗਈ ਹੈ। […]
Jaspreet Singh
By : Updated On: 04 Apr 2025 20:34:PM
Breaking News: ਨੇਪਾਲ ‘ਚ 5.0 ਤੀਬਰਤਾ ਦਾ ਆਇਆ ਭੂਚਾਲ, ਉੱਤਰੀ ਭਾਰਤ ਦੇ ਕਈ ਸ਼ਹਿਰਾਂ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
Earthquake in Nepal

Earthquake in Nepal: ਨੇਪਾਲ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ ।ਜਿਸਦੀ ਰਿਕਟਰ ਸਕੇਲ ਭੂਚਾਲ ਦੀ ਤੀਬਰਤਾ 5.0 ਸੀ। ਨੇਪਾਲ ਦੇ ਨਾਲ-ਨਾਲ ਉੱਤਰੀ ਭਾਰਤ ਦੇ ਕਈ ਸ਼ਹਿਰਾਂ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਦਿੱਲੀ-ਐਨਸੀਆਰ ਵਿੱਚ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ ਹਨ।

ਇਸ਼ਤਿਹਾਰ

ਜ਼ਿਕਰਜੋਗ ਹੈ ਇੱਕ ਵਾਰ ਫਿਰ ਧਰਤੀ ਹਿੱਲ ਗਈ ਹੈ। ਇਸ ਵਾਰ ਨੇਪਾਲ ‘ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਜਿਸਦਾ ਰਿਕਟਰ ਸਕੇਲ ਭੂਚਾਲ ਦੀ ਤੀਬਰਤਾ 5.0 ਸੀ। ਨੇਪਾਲ ਦੇ ਨਾਲ-ਨਾਲ ਉੱਤਰੀ ਭਾਰਤ ਦੇ ਕਈ ਸ਼ਹਿਰਾਂ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਦਿੱਲੀ-ਐਨਸੀਆਰ ਵਿੱਚ ਲੋਕਾਂ ਨੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਹਨ। ਇਹ ਪਹਿਲੀ ਵਾਰ ਨਹੀਂ ਹੈ ਕਿ ਦਿੱਲੀ-ਐਨਸੀਆਰ ਸਮੇਤ ਉੱਤਰੀ ਭਾਰਤ ਵਿੱਚ ਭੂਚਾਲ ਆਇਆ ਹੋਵੇ। ਇਸ ਤੋਂ ਪਹਿਲਾਂ 17 ਫਰਵਰੀ ਨੂੰ ਰਾਸ਼ਟਰੀ ਰਾਜਧਾਨੀ ‘ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਸਨ। ਉਸ ਸਮੇਂ ਲੋਕ ਘਰਾਂ ਤੋਂ ਬਾਹਰ ਆ ਗਏ ਸਨ। ਲੋਕਾਂ ‘ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।

Read Latest News and Breaking News at Daily Post TV, Browse for more News

Ad
Ad

Punjab District News