ਪੰਜਾਬ ‘ਚ ਸਿੱਖਿਆ ਕ੍ਰਾਂਤੀ ਜਾਰੀ, ਟ੍ਰੇਨਿਗ ਲਈ ਫਿਨਲੈਂਡ ‘ਚ ਜਾਵੇਗਾ ਅਧਿਆਪਕਾਂ ਦਾ ਇਕ ਹੋਰ ਬੈਚ
Punjab Educatin System; ਪੰਜਾਬ ‘ਚ ਸਿੱਖਿਆ ਕ੍ਰਾਂਤੀ ਜਾਰੀ ਹੈ। ਦੱਸ ਦੇਈਏ ਕਿ ਸਿੱਖਿਆ ਵਿਭਾਗ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦਾ ਇੱਕ ਹੋਰ ਬੈਚ ਫਿਨਲੈਂਡ ਭੇਜੇਗਾ। ਮੁੱਖ ਮੰਤਰੀ ਭਗਵੰਤ ਮਾਨ ਅੱਜ ਚੰਡੀਗੜ੍ਹ ਵਿੱਚ ਅਧਿਆਪਕਾਂ ਨਾਲ ਮੁਲਾਕਾਤ ਕਰਨਗੇ ਅਤੇ ਉਨ੍ਹਾਂ ਨੂੰ ਫਿਨਲੈਂਡ ਰਵਾਨਾ ਕਰਨਗੇ। ਮਾਨ ਸਰਕਾਰ ਦਾ ਉਦੇਸ਼ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਅਧਿਆਪਕਾਂ ਨੂੰ ਸਿਖਲਾਈ […]
By :
Jaspreet Singh
Updated On: 15 Nov 2025 09:33:AM
Punjab Educatin System; ਪੰਜਾਬ ‘ਚ ਸਿੱਖਿਆ ਕ੍ਰਾਂਤੀ ਜਾਰੀ ਹੈ। ਦੱਸ ਦੇਈਏ ਕਿ ਸਿੱਖਿਆ ਵਿਭਾਗ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦਾ ਇੱਕ ਹੋਰ ਬੈਚ ਫਿਨਲੈਂਡ ਭੇਜੇਗਾ। ਮੁੱਖ ਮੰਤਰੀ ਭਗਵੰਤ ਮਾਨ ਅੱਜ ਚੰਡੀਗੜ੍ਹ ਵਿੱਚ ਅਧਿਆਪਕਾਂ ਨਾਲ ਮੁਲਾਕਾਤ ਕਰਨਗੇ ਅਤੇ ਉਨ੍ਹਾਂ ਨੂੰ ਫਿਨਲੈਂਡ ਰਵਾਨਾ ਕਰਨਗੇ। ਮਾਨ ਸਰਕਾਰ ਦਾ ਉਦੇਸ਼ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਅਧਿਆਪਕਾਂ ਨੂੰ ਸਿਖਲਾਈ ਦੇ ਕੇ ਅੰਤਰਰਾਸ਼ਟਰੀ ਪੱਧਰ ਦੀ ਸਿੱਖਿਆ ਪ੍ਰਦਾਨ ਕਰਨਾ ਹੈ।