Banner
Banner

ਗੁਰਦਾਸਪੁਰ ‘ਚ ਪੁਲਿਸ ‘ਤੇ ਬਦਮਾਸ਼ ਵਿਚਾਲੇ ਹੋਇਆ ਐਨਕਾਊਂਟਰ, ਜਵਾਬੀ ਕਾਰਵਾਈ ‘ਚ ਦੋ ਬਦਮਾਸ਼ ਜ਼ਖਮੀ

Gurdaspur Firing news; ਗੁਰਦਾਸਪੁਰ ਦੇ ਪੁਰਾਣਾ ਸ਼ਾਲਾ ਦੇ ਦਊਵਾਲ ਮੋੜ ‘ਤੇ 2 ਬਦਮਾਸ਼ਾਂ ਅਤੇ ਪੁਲਿਸ ਦੇ ਵਿਚਕਾਰ ਮੁੱਠਭੇੜ ਹੋਈ, ਇਸਦੇ ਮੌਕੇ ਜਦੋਂ ਬਦਮਾਸ਼ਾਂ ਵੱਲੋਂ ਫਾਇਰਿੰਗ ਕੀਤੀ ਗਈ ਤਾਂ ਪੁਲਿਸ ਵੱਲੋਂ ਜਵਾਬੀ ਫਾਈਰਿੰਗ ‘ਚ ਦੋਨੋਂ ਬਦਮਾਸ਼ ਜ਼ਖਮੀ ਹੋ ਗਏ। ਜ਼ਖਮੀ ਹਾਲਤ ‘ਚ ਬਦਮਾਸ਼ਾਂ ਨੂੰ ਇਲਾਜ਼ ਲਈ ਹਸਪਤਾਲ ਲਿਜਾਇਆ ਗਿਆ ਹੈ। ਫ਼ਿਲਹਾਲ ਪੁਲਿਸ ਅਗਲੇਰੀ ਕਾਰਵਾਈ ‘ਚ ਜੁੱਟ […]
Jaspreet Singh
By : Updated On: 01 Dec 2025 09:23:AM
ਗੁਰਦਾਸਪੁਰ ‘ਚ ਪੁਲਿਸ ‘ਤੇ ਬਦਮਾਸ਼ ਵਿਚਾਲੇ ਹੋਇਆ ਐਨਕਾਊਂਟਰ, ਜਵਾਬੀ ਕਾਰਵਾਈ ‘ਚ ਦੋ ਬਦਮਾਸ਼ ਜ਼ਖਮੀ

Gurdaspur Firing news; ਗੁਰਦਾਸਪੁਰ ਦੇ ਪੁਰਾਣਾ ਸ਼ਾਲਾ ਦੇ ਦਊਵਾਲ ਮੋੜ ‘ਤੇ 2 ਬਦਮਾਸ਼ਾਂ ਅਤੇ ਪੁਲਿਸ ਦੇ ਵਿਚਕਾਰ ਮੁੱਠਭੇੜ ਹੋਈ, ਇਸਦੇ ਮੌਕੇ ਜਦੋਂ ਬਦਮਾਸ਼ਾਂ ਵੱਲੋਂ ਫਾਇਰਿੰਗ ਕੀਤੀ ਗਈ ਤਾਂ ਪੁਲਿਸ ਵੱਲੋਂ ਜਵਾਬੀ ਫਾਈਰਿੰਗ ‘ਚ ਦੋਨੋਂ ਬਦਮਾਸ਼ ਜ਼ਖਮੀ ਹੋ ਗਏ।

ਜ਼ਖਮੀ ਹਾਲਤ ‘ਚ ਬਦਮਾਸ਼ਾਂ ਨੂੰ ਇਲਾਜ਼ ਲਈ ਹਸਪਤਾਲ ਲਿਜਾਇਆ ਗਿਆ ਹੈ। ਫ਼ਿਲਹਾਲ ਪੁਲਿਸ ਅਗਲੇਰੀ ਕਾਰਵਾਈ ‘ਚ ਜੁੱਟ ਚੁੱਕੀ ਹੈ।

Read Latest News and Breaking News at Daily Post TV, Browse for more News

Ad
Ad