Journalism Of Hope
BREAKING NEWS
ਸੱਜਣ ਕੁਮਾਰ ਦੇ ਭੋਗ ’ਚ ਸ਼ਾਮਲ ਹੋਏ 3 BJP ਸੰਸਦ ਮੈਂਬਰ ਤਲਬ, ਪਾਰਟੀ ਪ੍ਰਧਾਨ ਨੇ ਲਾਈ ਫਟਕਾਰ.........ਮੋਹਾਲੀ ਡਿੰਪਲ ਕਤਲਕਾਂਡ: ਪੁਲਿਸ ਵੱਲੋਂ ਚਾਰਜਸ਼ੀਟ ਦਾਖ਼ਲ.......ਲੁਧਿਆਣਾ ‘ਚ ਠੇਕਿਆਂ ਦੇ ਬਾਹਰ ਸ਼ਰਾਬੀਆਂ ਦੀ ‘ਛਿੱਤਰ ਪਰੇਡ’.....ਬਾਬਾ ਬਕਾਲਾ ਸਾਹਿਬ ‘ਚ ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ........HS ਫੂਲਕਾ ਨੇ ਆਪਣੀ ਹੀ ਪਾਰਟੀ ਦੇ 3 BJP ਸੰਸਦ ਮੈਂਬਰਾਂ ਦਾ ਬਾਈਕਾਟ ਕਰਨ ਦੀ ਕੀਤੀ ਮੰਗ.....ਆਸਟ੍ਰੀਆ ਦੇ ਹੋਟਲ ‘ਚ ਪੱਗ ਬੰਨ੍ਹੇ ਹੋਣ ਕਾਰਨ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ.....ਪੰਜਾਬ ਯੂਨੀਵਰਸਿਟੀ ‘ਚ ਵਿਦਿਆਰਥੀ ਚੋਣਾਂ: ਪ੍ਰਚਾਰ ਦਾ ਅੱਜ ਆਖਰੀ ਦਿਨ....ਨੇਪਾਲ ਹੜ੍ਹ: ਲਾਪਤਾ ਲੋਕਾਂ ਦੀ ਗਿਣਤੀ 2,500 ਦੇ ਨੇੜੇ, 586 ਲਾਸ਼ਾਂ ਬਰਾਮਦ; ਤਿੱਬਤ ‘ਚ 400 ਭਾਰਤੀ ਫਸੇ.......ਰੋਪੜ ਦੇ SSP ਮਨਿੰਦਰ ਸਿੰਘ ਦੇ ਨਾਮ ਵੱਡੀ ਉਪਲਬਧੀ, ਦੇਸ਼ ਦੇ 25 ਬਿਹਤਰੀਨ ਪੁਲਿਸ ਅਧਿਕਾਰੀਆਂ ਦੀ ਸੂਚੀ ‘ਚ ਹੋਏ ਸ਼ਾਮਲ

ਤਰਨਤਾਰਨ ‘ਚ ਸਰਪੰਚ ਕਤਲ ਕਾਂਡ ਦੇ ਸ਼ੂਟਰਾਂ ਦਾ ਐਨਕਾਊਂਟਰ, ਦੋ ਬਦਮਾਸ਼ ਜ਼ਖ਼ਮੀ

Punjab News: ਤਰਨਤਾਰਨ ਦੇ ਜਿਲ੍ਹਾ ਦੇ ਪਿੰਡ ਘਰਕਾ ਵਿੱਚ ਪੁਲਿਸ ਅਤੇ ਫਰਾਰ ਮੁਲਜ਼ਮਾਂ ਵਿਚਕਾਰ ਮੁਠਭੇੜ ਵਿੱਚ ਦੋ ਮੁਲਜ਼ਮ ਫਰਾਰ ਹੋ ਗਏ। ਇਨ੍ਹਾਂ ਦੋਵਾਂ ਮੁਲਜ਼ਮਾਂ ਦੀ ਬੀਤੇ ਦਿਨੀਂ ਹੋਏ ਤਰਨਤਾਰਨ ਸਰਪੰਚ ਕਤਲ ਕਾਂਡ ਵਿੱਚ ਭਾਲ ਕਰ ਰਹੀ ਸੀ। ਪੁਲਿਸ ਨੂੰ ਸੂਚਨਾ ਮਿਲੀ ਕਿ ਮੁਲਜ਼ਮ ਘਰਕਾ ਤੋਂ ਸੁਲਤਾਨਪੁਰ ਜਾਣ ਵਾਲੀ ਸੜਕ ਦੇ ਨੇੜੇ ਘਰਕਾ ਪਿੰਡ ਦੇ ਮੰਡ […]
Nishant Malyan
By : Updated On: 04 Mar 2026 17:23:PM
ਤਰਨਤਾਰਨ ‘ਚ ਸਰਪੰਚ ਕਤਲ ਕਾਂਡ ਦੇ ਸ਼ੂਟਰਾਂ ਦਾ ਐਨਕਾਊਂਟਰ, ਦੋ ਬਦਮਾਸ਼ ਜ਼ਖ਼ਮੀ

Punjab News: ਤਰਨਤਾਰਨ ਦੇ ਜਿਲ੍ਹਾ ਦੇ ਪਿੰਡ ਘਰਕਾ ਵਿੱਚ ਪੁਲਿਸ ਅਤੇ ਫਰਾਰ ਮੁਲਜ਼ਮਾਂ ਵਿਚਕਾਰ ਮੁਠਭੇੜ ਵਿੱਚ ਦੋ ਮੁਲਜ਼ਮ ਫਰਾਰ ਹੋ ਗਏ। ਇਨ੍ਹਾਂ ਦੋਵਾਂ ਮੁਲਜ਼ਮਾਂ ਦੀ ਬੀਤੇ ਦਿਨੀਂ ਹੋਏ ਤਰਨਤਾਰਨ ਸਰਪੰਚ ਕਤਲ ਕਾਂਡ ਵਿੱਚ ਭਾਲ ਕਰ ਰਹੀ ਸੀ। ਪੁਲਿਸ ਨੂੰ ਸੂਚਨਾ ਮਿਲੀ ਕਿ ਮੁਲਜ਼ਮ ਘਰਕਾ ਤੋਂ ਸੁਲਤਾਨਪੁਰ ਜਾਣ ਵਾਲੀ ਸੜਕ ਦੇ ਨੇੜੇ ਘਰਕਾ ਪਿੰਡ ਦੇ ਮੰਡ ਇਲਾਕੇ ਵਿੱਚ ਲੁਕੇ ਹੋਏ ਹਨ। ਸੂਚਨਾ ਦੇ ਆਧਾਰ ‘ਤੇ, ਇੱਕ ਪੁਲਿਸ ਟੀਮ ਨੇ ਇਲਾਕੇ ਵਿੱਚ ਬਿਉਂਤਬੰਦੀ ਕਰਦਿਆਂ ਨਾਕਾਬੰਦੀ ਲਗਾ ਦਿੱਤੀ।

ਇਸ਼ਤਿਹਾਰ

ਜਵਾਬੀ ਕਾਰਵਾਈ ਵਿੱਚ ਦੋਵੇਂ ਮੁਲਜ਼ਮ ਜਖ਼ਮੀ
ਪੁਲਿਸ ਨੇ ਜਦੋਂ ਮੁਲਜ਼ਮਾਂ ਨੂੰ ਬਾਹਰ ਆਉਣ ਦੇ ਲਈ ਕਿਹਾ ਤਾਂ ਉਨ੍ਹਾਂ ਨੇ ਪੁਲਿਸ ਪਾਰਟੀ ‘ਤੇ ਫਾਇਰਿੰਗ ਕਰਨਾ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਮੁਲਜ਼ਮਾਂ ‘ਤੇ ਗੋਲੀਬਾਰੀ ਕੀਤੀ। ਜਿਸ ਵਿੱਚ ਦੋਵੇਂ ਮੁਲਜ਼ਮ ਜ਼ਖ਼ਮੀ ਹੋ ਗਏ।


ਹਸਪਤਾਲ ਵਿੱਚ ਕਰਵਾਇਆ ਗਿਆ ਭਰਤੀ
ਇਸ ਐਨਕਾਊਂਟਰ ਤੋਂ ਬਾਅਦ ਜ਼ਖ਼ਮੀਆਂ ਨੂੰ ਤਰੁੰਤ ਸਿਵਿਲ ਹਸਪਤਾਲ ਤਰਨਤਾਰਨ ਵਿੱਚ ਦਾਖਲ ਕਰਵਾਇਆ ਗਿਆ। ਉਨ੍ਹਾਂ ਦੀ ਪਛਾਣ ਗੁਰਦੇਵ ਸਿੰਘ ਨਿਵਾਸੀ ਸ਼੍ਰੀ ਖਡੂਰ ਸਾਹਿਬ ਅਤੇ ਮਨਪ੍ਰੀਤ ਸਿੰਘ ਮੰਨਾ ਨਿਵਾਸੀ ਵਰਪਾਲ ਦੇ ਰੂਪ ਵਿੱਚ ਹੋਈ ਹੈ।

ਪੁਲਿਸ ਦੇ ਮੁਤਾਬਕ, ਇਹ ਦੋਵੇਂ ਮੁਲਜ਼ਮ ਤਰਨਤਾਰਨ ਸਰਪੰਚ ਕਤਲਕਾਂਡ ਵਿੱਚ ਲੋੜੀਂਦੇ ਸਨ। ਇਸ ਪੁਲਿ ਐਨਆਊਂਟਰ ਬਾਰੇ ਐਸਐਸਪੀ ਸੁਰਿੰਦਰ ਲਾਂਬਾ ਨੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਸਿਹਤ ਵਿੱਚ ਸੁਧਾਰ ਹੋਣ ਤੋਂ ਬਆਦ ਪੁਲਿਸ ਉਨ੍ਹਾਂ ਤੋਂ ਪੁੱਛਗਿੱਛ ਕਰੇਗੀ।

Read Latest News and Breaking News at Daily Post TV, Browse for more News

Ad
Ad

Punjab District News