Punjab News- ਨਵਾਂਸ਼ਹਿਰ ਦੇ ਪਿੰਡ ਬਹਾਰਾ ਕੋਲ ਨਸ਼ਾ ਤਸਕਰ ਦਾ ਐਨਕਾਊਂਟਰ ਹੋਇਆ ਹੈ,ਪੁਲਿਸ ਤੇ ਨਸ਼ਾ ਤਸਕਰ ਵਿਚਕਾਰ ਗੋਲੀਆਂ ਚੱਲੀਆਂ ਹਨ। ਨਸ਼ਾ ਤਸਕਰ ਜ਼ਖ਼ਮੀ ਹੋ ਗਿਆ ਹੈ ਤੇ ਹਸਪਤਾਲ ਵਿਚ ਜ਼ੇਰੇ ਇਲਾਜ ਹੈ। ਨਸ਼ਾ ਤਸਕਰ ਉਤੇ ਦਰਜਨਾਂ ਮਾਮਲੇ ਦਰਜ ਹਨ।

4 ਅਗਸਤ ਨੂੰ ਪਟਿਆਲੇ ‘ਚ ਵੱਡਾ ਰੋਸ ਮਾਰਚ: ਬੰਦੀ ਸਿੰਘਾਂ ਦੀ ਰਿਹਾਈ ਲਈ ਜਥੇਬੰਦੀਆਂ ਹੋਣਗੀਆਂ ਇਕੱਠੀਆਂ
ਧਾਰਮਿਕ, ਕਿਸਾਨ ਅਤੇ ਸਮਾਜਿਕ ਜਥੇਬੰਦੀਆਂ ਮੋਦੀ ਤੇ ਭਗਵੰਤ ਮਾਨ ਦੇ ਪੁਤਲੇ ਫੂਕਣਗੀਆਂ, 15 ਅਗਸਤ ਨੂੰ ਮੋਹਾਲੀ 'ਚ ਹੋਰ ਵੱਡਾ ਇਕੱਠ Punjab News: ਬੰਦੀ ਸਿੰਘਾਂ ਦੀ ਰਿਹਾਈ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦੇ ਮਾਮਲਿਆਂ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ 4 ਅਗਸਤ ਨੂੰ ਪਟਿਆਲੇ ਦੇ ਪੂਡਾ ਗਰਾਊਂਡ ਵਿੱਚ ਵੱਡਾ ਰੋਸ...