Kulgam Encounter :ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ‘ਓਪਰੇਸ਼ਨ ਅਖ਼ਲ’ ਤਹਿਤ ਬਾਰਵੇਂ ਦਿਨ ਵੀ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਠਭੇਡ ਜਾਰੀ ਹੈ। ਦੱਸ ਦਈਏ ਕਿ ਭਾਰਤੀ ਜਵਾਨਾਂ ਤੇ ਅੱਤਵਾਦੀਆਂ ਵਿਚਕਾਰ ਚੱਲ ਰਹੇ ਇਸ ਮੁਕਾਬਲੇ ‘ਚ ਜਵਾਨਾਂ ਨੇ ਹੁਣ ਤੱਕ 4 ਆਤੰਕੀਆਂ ਨੂੰ ਖ਼ਤਮ ਕਰ ਦਿੱਤਾ ਹੈ। ਕੁਲਗਾਮ ਦੇ ਨੇੜਲੀਆਂ ਥਾਵਾਂ ‘ਤੇ ਕਈ ਆਤੰਕੀਆਂ ਲੁਕੇ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਜਿਸ ਕਰਕੇ ਭਾਰਤੀ ਜਵਾਨਾਂ ਤੇ ਅੱਤਵਾਦੀਆਂ ਵਿਚਕਾਰ ਹੁਣ ਤੱਕ ਮੁਕਾਬਲਾ ਜਾਰੀ ਹੈ।

ਸ਼੍ਰੀ ਕਾਲੀ ਮਾਤਾ ਮੰਦਰ ਮੱਥਾ ਟੇਕਣ ਲਈ ਪਹੁੰਚਣਗੇ ਮੁੱਖ ਮੰਤਰੀ ਮਾਨ, ਕਮੇਟੀ ਨਾਲ ਕਰਨਗੇ ਮੁਲਾਕਾਤ, ਲੈਂਡ ਪੂਲਿੰਗ ਮੁੱਦੇ ‘ਤੇ ਹੋ ਸਕਦੀ ਹੈ ਚਰਚਾ
Punjab CM Bhagwant Mann Patiala Kali Mata Temple Visit; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਲਦੀ ਹੀ ਪਟਿਆਲਾ ਪਹੁੰਚ ਰਹੇ ਹਨ। ਇਸ ਦੌਰਾਨ ਉਹ ਸ਼੍ਰੀ ਕਾਲੀ ਮਾਤਾ ਮੰਦਰ ਵਿਖੇ ਮੱਥਾ ਟੇਕਣਗੇ ਅਤੇ ਪਹਿਲੀ ਵਾਰ ਮੰਦਰ ਦੀ ਨਵੀਂ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੂੰ ਮਿਲਣਗੇ। ਪ੍ਰਸਿੱਧ ਸਮਾਜ ਸੇਵਕ ਰਾਜਿੰਦਰ ਗੁਪਤਾ ਪ੍ਰਬੰਧਕ...