ਰੂਸੀ ਰਾਸ਼ਟਰਪਤੀ ਪੁਤਿਨ ਦੇ ਕਾਫਲੇ ਦੀ ਕਾਰ ‘ਚ ਧਮਾਕਾ; ਖੁਫੀਆ ਏਜੰਸੀ ਐਫਐਸਬੀ ਦੇ ਹੈੱਡਕੁਆਰਟਰ ਨੇੜੇ ਵਾਪਰੀ ਘਟਨਾ
Explosion in Russian President Putin’s convoy car:ਧਮਾਕਾ ਖੁਫੀਆ ਏਜੰਸੀ ਐਫਐਸਬੀ ਦੇ ਹੈੱਡਕੁਆਰਟਰ ਦੇ ਬਾਹਰ ਹੋਇਆ। ਇਹ ਇਕ ਲਗਜ਼ਰੀ ਲਿਮੋਜ਼ਿਨ ਕਾਰ ਸੀ। ਜਾਣਕਾਰੀ ਮੁਤਾਬਕ ਅੱਗ ਇੰਜਣ ‘ਚ ਲੱਗੀ ਅਤੇ ਫਿਰ ਅੰਦਰ ਫੈਲ ਗਈ। ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਇਹ ਕਤਲ ਦੀ ਸਾਜ਼ਿਸ਼ ਸੀ ਜਾਂ ਮਹਿਜ਼ ਇੱਕ ਹਾਦਸਾ। ਉਦੋਂ ਤੋਂ ਰਾਸ਼ਟਰਪਤੀ ਦਫ਼ਤਰ ਵਿੱਚ […]
By :
Jaspreet Singh
Updated On: 30 Mar 2025 10:56:AM
Explosion in Russian President Putin’s convoy car
Explosion in Russian President Putin’s convoy car:ਧਮਾਕਾ ਖੁਫੀਆ ਏਜੰਸੀ ਐਫਐਸਬੀ ਦੇ ਹੈੱਡਕੁਆਰਟਰ ਦੇ ਬਾਹਰ ਹੋਇਆ। ਇਹ ਇਕ ਲਗਜ਼ਰੀ ਲਿਮੋਜ਼ਿਨ ਕਾਰ ਸੀ। ਜਾਣਕਾਰੀ ਮੁਤਾਬਕ ਅੱਗ ਇੰਜਣ ‘ਚ ਲੱਗੀ ਅਤੇ ਫਿਰ ਅੰਦਰ ਫੈਲ ਗਈ।
ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਇਹ ਕਤਲ ਦੀ ਸਾਜ਼ਿਸ਼ ਸੀ ਜਾਂ ਮਹਿਜ਼ ਇੱਕ ਹਾਦਸਾ। ਉਦੋਂ ਤੋਂ ਰਾਸ਼ਟਰਪਤੀ ਦਫ਼ਤਰ ਵਿੱਚ ਪੁਤਿਨ ਦੀ ਸੁਰੱਖਿਆ ਨੂੰ ਲੈ ਕੇ ਚਿੰਤਾਵਾਂ ਵਧ ਗਈਆਂ ਹਨ।