Journalism Of Hope
BREAKING NEWS
ਵਿਆਹ ਦੇ ਇੱਕ ਹਫ਼ਤੇ ਬਾਅਦ ਨਵ-ਵਿਆਹੁਤਾ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪਰਿਵਾਰ ਨੇ ਲਾਏ ਕਤਲ ਦੇ ਦੋਸ਼,,,,BJP ਪੰਜਾਬ ਦੇ ਸਾਬਕਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਘਰ ਬਾਹਰ ਧਮਾਕੇ ਦੀ ਆਈ ਆਵਾਜ਼,,,,,,Breaking: ਸਫਾਈ ਕਰਮਚਾਰੀਆਂ ਦੀ ਹੜਤਾਲ ਖਤਮ, ਕੂੜਾ ਚੁੱਕਣ ਦਾ ਕੰਮ ਮੁੜ ਸ਼ੁਰੂ,,,,,ਮੋਹਾਲੀ ‘ਚ ਦੁਕਾਨਦਾਰ ‘ਤੇ ਤਾਬੜਤੋੜ ਫਾਇਰਿੰਗ, CCTV ਆਈ ਸਾਹਮਣੇ,,,,ਝੋਨੇ ਦੇ ਖੇਤ ‘ਚ ਮਿਲਿਆ ਮਗਰਮੱਛ, ਨੌਜਵਾਨ ਮੋਢੇ ‘ਤੇ ਚੁੱਕ ਕੇ ਪਹੁੰਚਿਆ ਥਾਣੇ; ਵੀਡੀਓ ਵਾਇਰਲ,,,,,ਬਰਨਾਲਾ ‘ਚ ਵੀ ਕਾਂਗਰਸ ਦੀ ਮੀਟਿੰਗ ਦੌਰਾਨ ਹੰਗਾਮਾ, ਚੰਨੀ ਦੇ ਸਮਰਥਕਾਂ ਨੇ ਫੇਰ ਲਾਏ ਨਾਅਰੇ

BJP ਪੰਜਾਬ ਦੇ ਸਾਬਕਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਘਰ ਬਾਹਰ ਧਮਾਕੇ ਦੀ ਆਈ ਆਵਾਜ਼

Explosion sound outside Ashwani Sharma’s house: ਚੰਡੀਗੜ੍ਹ: ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਘਰ ਦੇ ਬਾਹਰ ਧਮਾਕੇ ਵਰਗੀ ਆਵਾਜ਼ ਸੁਣਾਈ ਦੇਣ ਤੋਂ ਬਾਅਦ ਕੁਝ ਸਮੇਂ ਲਈ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਸੂਚਨਾ ਮਿਲਦੇ ਹੀ ਪੰਜਾਬ ਪੁਲਿਸ, ਸੁਰੱਖਿਆ ਏਜੰਸੀਆਂ ਅਤੇ ਬੰਬ ਸਕੁਐਡ ਦੀ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕੀਤੀ। […]
Ranjit Singh
By : Updated On: 02 Aug 2026 16:13:PM
BJP ਪੰਜਾਬ ਦੇ ਸਾਬਕਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਘਰ ਬਾਹਰ ਧਮਾਕੇ ਦੀ ਆਈ ਆਵਾਜ਼

Explosion sound outside Ashwani Sharma’s house: ਚੰਡੀਗੜ੍ਹ: ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਘਰ ਦੇ ਬਾਹਰ ਧਮਾਕੇ ਵਰਗੀ ਆਵਾਜ਼ ਸੁਣਾਈ ਦੇਣ ਤੋਂ ਬਾਅਦ ਕੁਝ ਸਮੇਂ ਲਈ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਸੂਚਨਾ ਮਿਲਦੇ ਹੀ ਪੰਜਾਬ ਪੁਲਿਸ, ਸੁਰੱਖਿਆ ਏਜੰਸੀਆਂ ਅਤੇ ਬੰਬ ਸਕੁਐਡ ਦੀ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕੀਤੀ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਕਿ ਇਹ ਕਿਸੇ ਵਿਸਫੋਟਕ ਦਾ ਧਮਾਕਾ ਨਹੀਂ ਸੀ, ਸਗੋਂ ਇੱਕ ਸਥਾਨਕ ਨੌਜਵਾਨ ਵੱਲੋਂ ਚਲਾਏ ਗਏ ਪਟਾਕੇ ਦੀ ਆਵਾਜ਼ ਸੀ।

ਇਸ਼ਤਿਹਾਰ

ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਪਟਾਕਾ ਚਲਾਉਣ ਵਾਲੇ ਨੌਜਵਾਨ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਫਿਲਹਾਲ ਕਿਸੇ ਵੀ ਤਰ੍ਹਾਂ ਦੇ ਧਮਾਕੇ ਜਾਂ ਸੁਰੱਖਿਆ ਖ਼ਤਰੇ ਦੀ ਪੁਸ਼ਟੀ ਨਹੀਂ ਹੋਈ ਹੈ। ਹਾਲਾਂਕਿ, ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਪੂਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News