Journalism Of Hope
BREAKING NEWS
ਭਾਈ ਪਰਵਿੰਦਰ ਸਿੰਘ (ਝੋਟਾ) ਕੌਮ ਦਾ ਸ਼ਹੀਦ, ਜਥੇਦਾਰ ਗੜਗੱਜ ਨੇ ਕੀਤਾ ਐਲਾਨ.....OSD ਰਾਜਬੀਰ ਸਿੰਘ ਘੁੰਮਣ ਨੂੰ ਹਾਈਕੋਰਟ ਤੋਂ ਫਿਲਹਾਲ ਰਾਹਤ ਨਹੀਂ, ਸੁਣਵਾਈ ਮੁਲਤਵੀ....ਹਾਈਕੋਰਟ ਤੋਂ ਸੰਜੀਵ ਅਰੋੜਾ ਨੂੰ ਵੱਡਾ ਝਟਕਾ: ਜ਼ਮਾਨਤ ਪਟੀਸ਼ਨ ਖਾਰਜ....ਮਾਨਸਾ ਤੋਂ ਬਾਅਦ ਫੇਰ ਵੱਡੀ ਵਾਰਦਾਤ ! ਨਸ਼ਾ ਵੇਚਣ ਤੋਂ ਰੋਕਣ ’ਤੇ ਤਿੰਨ ਵਿਅਕਤੀਆਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇੱਕ ਦੀ ਮੌਤ......ਮੋਗਾ ਬੱਸ ਅੱਗਜ਼ਨੀ ਮਾਮਲੇ ’ਚ ਡੇਰਾ ਸੱਚਾ ਸੌਦਾ ਦੇ 9 ਪ੍ਰੇਮੀ ਬਰੀ.....15 ਸਾਲ ਪੁਰਾਣੇ ਸਿਟਰਸ ਕੌਂਸਲ ਘੁਟਾਲੇ ’ਚ 9 ਦੋਸ਼ੀਆਂ ਨੂੰ ਹੋਈ ਸਜ਼ਾ.....ਦਿਲ ਦਹਿਲਾਉਣ ਵਾਲੀ ਘਟਨਾ: 10 ਸਾਲ ਦੀ ਬੱਚੀ ਨੇ 18 ਮਹੀਨਿਆਂ ਦੀ ਬੱਚੀ ਨੂੰ ਛੇਵੀਂ ਮੰਜ਼ਿਲ ਤੋਂ ਸੁੱਟਿਆ......ਦਸੰਬਰ ’ਚ ਕੈਨੇਡਾ ਦੌਰੇ ‘ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ.....

ਮਸ਼ਹੂਰ ਪੰਜਾਬੀ ਅਦਾਕਾਰ ਹੋਇਆ ਹਾਦਸਾ ਦਾ ਸ਼ਿਕਾਰ, ਗੰਭੀਰ ਹਾਲਤ ਵਿੱਚ ਹਸਪਤਾਲ ਦਾਖ਼ਲ

Punjabi Actor Accident: ਪੰਜਾਬ ਦੇ ਮਸ਼ਹੂਰ ਅਦਾਕਾਰ ਦਾ ਹਾਦਸੇ ਦਾ ਸ਼ਿਕਾਰ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ ਵਿੱਚ ਪੰਜਾਬੀ ਅਦਾਕਾਰ ਜੈ ਰੰਧਾਵਾ ਫਿਲਮ ਇਸ਼ਕਨਾਮਾ 56 ਦੀ ਸ਼ੂਟਿੰਗ ਦੌਰਾਨ ਹਾਦਸੇ ਦਾ ਸ਼ਿਕਾਰ ਗਏ। ਉਨ੍ਹਾਂ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸ ਘਟਨਾ ਦੀ ਇਕ ਦਰਦਨਾਕ ਵੀਡੀਓ ਵੀ ਸਾਹਮਣੇ ਆਈ ਹੈ, […]
By : Updated On: 26 Jan 2026 17:22:PM
ਮਸ਼ਹੂਰ ਪੰਜਾਬੀ ਅਦਾਕਾਰ ਹੋਇਆ ਹਾਦਸਾ ਦਾ ਸ਼ਿਕਾਰ, ਗੰਭੀਰ ਹਾਲਤ ਵਿੱਚ ਹਸਪਤਾਲ ਦਾਖ਼ਲ

Punjabi Actor Accident: ਪੰਜਾਬ ਦੇ ਮਸ਼ਹੂਰ ਅਦਾਕਾਰ ਦਾ ਹਾਦਸੇ ਦਾ ਸ਼ਿਕਾਰ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ ਵਿੱਚ ਪੰਜਾਬੀ ਅਦਾਕਾਰ ਜੈ ਰੰਧਾਵਾ ਫਿਲਮ ਇਸ਼ਕਨਾਮਾ 56 ਦੀ ਸ਼ੂਟਿੰਗ ਦੌਰਾਨ ਹਾਦਸੇ ਦਾ ਸ਼ਿਕਾਰ ਗਏ।

ਉਨ੍ਹਾਂ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸ ਘਟਨਾ ਦੀ ਇਕ ਦਰਦਨਾਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਸਾਫ ਦਿਖਾਈ ਦੇ ਰਿਹਾ ਹੈ ਕਿ ਇੱਕ ਸਟੰਟ ਦੌਰਾਨ ਹਵਾ ਵਿੱਚ ਹੀ ਜੈ ਰੰਧਾਵਾ ਬੜੀ ਤੇਜ਼ੀ ਨਾਲ ਇਕ ਕੰਧ ਵਿੱਚ ਵੱਜਦੇ ਹਨ। ਉਨ੍ਹਾਂ ਦੀ ਟੀਮ ਤੁਰੰਤ ਉਨ੍ਹਾਂ ਵੱਲ ਨੂੰ ਭੱਜਦੀ ਹੈ।

ਇਸ਼ਤਿਹਾਰ

ਸੋਸ਼ਲ ਮੀਡੀਆ ‘ਤੇ ਪ੍ਰਸ਼ੰਸਕਾਂ ਦੀਆਂ ਦੁਆਵਾਂ
ਜਿਵੇਂ ਹੀ ਇਹ ਖ਼ਬਰ ਸੋਸ਼ਲ ਮੀਡੀਆ ‘ਤੇ ਫੈਲੀ, ਜੈ ਰੰਧਾਵਾ ਦੇ ਪ੍ਰਸ਼ੰਸਕਾਂ ਅਤੇ ਪੰਜਾਬੀ ਸਿਨੇਮਾ ਦੇ ਸਿਤਾਰਿਆਂ ਨੇ ਉਨ੍ਹਾਂ ਦੀ ਜਲਦੀ ਸਿਹਤਯਾਬੀ ਲਈ ਦੁਆਵਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਜੈ ਰੰਧਾਵਾ ਦੀ ਹਸਪਤਾਲ ਤੋਂ ਇਕ ਫੋਟੋ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

ਫ਼ਿਲਮ ‘ਇਸ਼ਕਨਾਮਾ 56’ ਬਾਰੇ
ਇਹ ਫ਼ਿਲਮ ਜੈ ਰੰਧਾਵਾ ਦੇ ਕਰੀਅਰ ਦੀਆਂ ਸਭ ਤੋਂ ਉਡੀਕੀਆਂ ਜਾਣ ਵਾਲੀਆਂ ਫ਼ਿਲਮਾਂ ਵਿੱਚੋਂ ਇੱਕ ਹੈ। ਇਸ ਫ਼ਿਲਮ ਵਿੱਚ ਉਹ ਇੱਕ ਬਹੁਤ ਹੀ ਵੱਖਰੇ ਅੰਦਾਜ਼ ਵਿੱਚ ਨਜ਼ਰ ਆਉਣ ਵਾਲੇ ਹਨ। ਇਸ ਹਾਦਸੇ ਕਾਰਨ ਫ਼ਿਲਮ ਦਾ ਸ਼ੂਟਿੰਗ ਸ਼ਡਿਊਲ ਕੁਝ ਦਿਨਾਂ ਲਈ ਅੱਗੇ ਵਧ ਸਕਦਾ ਹੈ।

Read Latest News and Breaking News at Daily Post TV, Browse for more News

Ad
Ad

Punjab District News