Journalism Of Hope
BREAKING NEWS
CJP ਪ੍ਰਦਰਸ਼ਨ ਕਾਰਨ ਦਿੱਲੀ ’ਚ ਹਲਚਲ: 16 ਮੈਟਰੋ ਸਟੇਸ਼ਨ ਬੰਦ, ਬੰਗਾਲ ਤੋਂ ਏਅਰਲਿਫਟ ਕੀਤੇ 2 ਹਜ਼ਾਰ CRPF ਜਵਾਨ

ਪੰਜਾਬ ਦੇ ਮਸ਼ਹੂਰ ਅਦਾਕਾਰ ਗੁੱਗੂ ਗਿੱਲ ਨੂੰ ਲੱਗਾ ਵੱਡਾ ਸਦਮਾ, ਵੱਡੀ ਭੈਣ ਦਾ ਹੋਇਆ ਦੇਹਾਂਤ

Gugu Gill Sister Passes Away:ਪੰਜਾਬੀ ਫਿਲਮ ਇੰਡਸਟਰੀ ਤੋਂ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮਸ਼ਹੂਰ ਪੰਜਾਬੀ ਅਦਾਕਾਰ ਗੁੱਗੂ ਗਿੱਲ ਦੀ ਵੱਡੀ ਭੈਣ ਪੁਸ਼ਪਿੰਦਰ ਕੌਰ ਦਾ ਦੇਹਾਂਤ ਹੋ ਗਿਆ ਹੈ। ਜਾਣਕਾਰੀ ਅਨੁਸਾਰ ਪੁਸ਼ਪਿੰਦਰ ਕੌਰ 74 ਸਾਲ ਦੇ ਸਨ, ਜੋ ਕਿ ਪਿਛਲੇ ਕਾਫੀ ਸਮੇਂ ਤੋਂ ਕੈਂਸਰ ਦੀ ਨਾਮੁਰਾਦ ਬਿਮਾਰੀ ਨਾਲ ਜੂਝ ਰਹੇ ਸਨ। ਐਤਵਾਰ ਉਨ੍ਹਾਂ ਦਾ ਚੰਡੀਗੜ੍ਹ […]
Jaspreet Singh
By : Updated On: 27 Apr 2025 18:58:PM
ਪੰਜਾਬ ਦੇ ਮਸ਼ਹੂਰ ਅਦਾਕਾਰ ਗੁੱਗੂ ਗਿੱਲ ਨੂੰ ਲੱਗਾ ਵੱਡਾ ਸਦਮਾ, ਵੱਡੀ ਭੈਣ ਦਾ ਹੋਇਆ ਦੇਹਾਂਤ
Gugu Gill Sister Passes Away

Gugu Gill Sister Passes Away:ਪੰਜਾਬੀ ਫਿਲਮ ਇੰਡਸਟਰੀ ਤੋਂ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮਸ਼ਹੂਰ ਪੰਜਾਬੀ ਅਦਾਕਾਰ ਗੁੱਗੂ ਗਿੱਲ ਦੀ ਵੱਡੀ ਭੈਣ ਪੁਸ਼ਪਿੰਦਰ ਕੌਰ ਦਾ ਦੇਹਾਂਤ ਹੋ ਗਿਆ ਹੈ।

ਇਸ਼ਤਿਹਾਰ

ਜਾਣਕਾਰੀ ਅਨੁਸਾਰ ਪੁਸ਼ਪਿੰਦਰ ਕੌਰ 74 ਸਾਲ ਦੇ ਸਨ, ਜੋ ਕਿ ਪਿਛਲੇ ਕਾਫੀ ਸਮੇਂ ਤੋਂ ਕੈਂਸਰ ਦੀ ਨਾਮੁਰਾਦ ਬਿਮਾਰੀ ਨਾਲ ਜੂਝ ਰਹੇ ਸਨ। ਐਤਵਾਰ ਉਨ੍ਹਾਂ ਦਾ ਚੰਡੀਗੜ੍ਹ ਦੇ ਇੱਕ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ।

ਗੁੱਗੂ ਗਿੱਲ ਦੀ ਵੱਡੀ ਭੈਣ ਪੁਸ਼ਪਿੰਦਰ ਕੌਰ, ਬਠਿੰਡਾ ਵਿੱਚ ਰਹਿੰਦੇ ਸਨ। ਅੱਜ ਸਸਕਾਰ ਸਮੇਂ ਗੁਗੂ ਗਿੱਲ ਨੇ ਆਪ ਸਾਰੀਆਂ ਰਸਮ ਨਿਭਾਈਆਂ। ਇਸ ਮੌਕੇ ਉਹਨਾਂ ਦੇ ਭਾਣਜਾ ਅਜੀਤ ਪਾਲ ਸਿੰਘ ਰਿਸ਼ਤੇਦਾਰ ਅਤੇ ਬਠਿੰਡਾ ਸ਼ਹਿਰ ਦੇ ਲੋਕ ਸ਼ਾਮਿਲ ਹੋਏ।

ਐਮਸੀ ਪਰਮਿੰਦਰ ਸਿੱਧੂ ਨੇ ਦੱਸਿਆ ਕਿ ਪੁਸ਼ਪਿੰਦਰ ਕੌਰ ਜੋ ਕਿ ਫਿਲਮ ਅਦਾਕਾਰ ਗੁੱਗੂ ਗਿੱਲ ਦੇ ਵੱਡੇ ਭੈਣ ਜੀ ਸਨ। ਉਹ 74 ਸਾਲਾਂ ਦੀ ਉਮਰ ਵਿੱਚ ਸੀ। ਪਿਛਲੇ ਪੰਜ ਸਾਲਾਂ ਤੋਂ ਲਗਾਤਾਰ ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ। ਅੱਜ ਉਹਨਾਂ ਦਾ ਸਸਕਾਰ ਅੱਜ ਸ਼ਹਿਰ ਬਠਿੰਡਾ ਵਿੱਚ ਹੋਇਆ।

Read Latest News and Breaking News at Daily Post TV, Browse for more News

Ad
Ad

Punjab District News