Journalism Of Hope
BREAKING NEWS
PU ਵਿਦਿਆਰਥੀ ਸੰਘ ਚੋਣਾਂ ’ਚ ABVP ਨੇ ਮਾਰੀ ਬਾਜ਼ੀ,ਅੰਕਿਤ ਬਿਧਾਨ ਨੇ ਦੂਜੀ ਵਾਰ ਹਾਸਲ ਕੀਤੀ ਪ੍ਰਧਾਨਗੀ......ਸਟਾਰ ਖਿਡਾਰੀ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਨੂੰ ਕਿਹਾ ਅਲਵਿਦਾ, “ਵਾਮੋਸ ਅਰਜਨਟੀਨਾ”- ਸੰਨਿਆਸ ਮਗਰੋਂ ਮੇਸੀ ਦਾ ਭਾਵੁਕ ਸੰਦੇਸ਼......ਵੱਡੀ ਵਾਰਦਾਤ! ਜੀਜੇ ਦਾ ਬੇਰਹਿਮੀ ਨਾਲ ਕਤਲ, ਸਾਲਿਆਂ ਨੇ ਚਾਕੂਆਂ ਨਾਲ ਕੀਤੇ 83 ਵਾਰ, ਜਾਣੋ ਪੂਰਾ ਮਾਮਲਾ.....ਮੋਰਿੰਡਾ ’ਚ ਖੂਨੀ ਖੇਡ, ਗੱਡੀਆਂ ਨਾਲ ਘੇਰ ਕੇ ਨੌਜਵਾਨਾਂ ’ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਨੌਜਵਾਨ ਦੀ ਮੌਤ, 2 ਗੰਭੀਰ ਜ਼ਖ਼ਮੀ.......

ਮਸ਼ਹੂਰ ਗਾਇਕ ਅਰਜਨ ਢਿੱਲੋਂ ਨੂੰ ਲੱਗਿਆ ਵੱਡਾ ਸਦਮਾ, ਪਿਤਾ ਦਾ ਹੋਇਆ ਦੇਹਾਂਤ

Punjabi Singer: ਮਸ਼ਹੂਰ ਪੰਜਾਬੀ ਗਾਇਕ ਅਰਜਨ ਢਿੱਲੋਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਨੂੰ ਲੋਹੜੀ ਮੌਕੇ ਵੱਡਾ ਸਦਮਾ ਪਹੁੰਚਿਆ ਹੈ। ਦੱਸ ਦਈਏ ਕਿ ਗਾਇਕ ਅਰਜਨ ਢਿੱਲੋਂ ਦੇ ਪਿਤਾ ਦਾ ਦੇਹਾਂਤ ਹੋ ਗਿਆ ਹੈ। ਇਸ ਦੁਖਦਾਈ ਖ਼ਬਰ ਨੂੰ ਸੁਣ ਕੇ ਪ੍ਰਸ਼ੰਸਕ ਅਤੇ ਸੰਗੀਤ ਉਦਯੋਗ ਦੀਆਂ ਹਸਤੀਆਂ ਆਪਣੀ ਡੂੰਘੀ ਸੰਵੇਦਨਾ ਪ੍ਰਗਟ ਕਰ ਰਹੀਆਂ ਹਨ। ਉੱਥੇ ਹੀ ਗਾਇਕ ਦਾ ਪੂਰਾ […]
Nishant Malyan
By : Updated On: 13 Jan 2026 18:40:PM
ਮਸ਼ਹੂਰ ਗਾਇਕ ਅਰਜਨ ਢਿੱਲੋਂ ਨੂੰ ਲੱਗਿਆ ਵੱਡਾ ਸਦਮਾ, ਪਿਤਾ ਦਾ ਹੋਇਆ ਦੇਹਾਂਤ

Punjabi Singer: ਮਸ਼ਹੂਰ ਪੰਜਾਬੀ ਗਾਇਕ ਅਰਜਨ ਢਿੱਲੋਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਨੂੰ ਲੋਹੜੀ ਮੌਕੇ ਵੱਡਾ ਸਦਮਾ ਪਹੁੰਚਿਆ ਹੈ। ਦੱਸ ਦਈਏ ਕਿ ਗਾਇਕ ਅਰਜਨ ਢਿੱਲੋਂ ਦੇ ਪਿਤਾ ਦਾ ਦੇਹਾਂਤ ਹੋ ਗਿਆ ਹੈ। ਇਸ ਦੁਖਦਾਈ ਖ਼ਬਰ ਨੂੰ ਸੁਣ ਕੇ ਪ੍ਰਸ਼ੰਸਕ ਅਤੇ ਸੰਗੀਤ ਉਦਯੋਗ ਦੀਆਂ ਹਸਤੀਆਂ ਆਪਣੀ ਡੂੰਘੀ ਸੰਵੇਦਨਾ ਪ੍ਰਗਟ ਕਰ ਰਹੀਆਂ ਹਨ। ਉੱਥੇ ਹੀ ਗਾਇਕ ਦਾ ਪੂਰਾ ਪਰਿਵਾਰ ਸਦਮੇ ’ਚ ਹੈ।

ਇਸ਼ਤਿਹਾਰ


ਮਿਲੀ ਜਾਣਕਾਰੀ ਮੁਤਾਬਿਕ ਗਾਇਕ ਅਰਜਨ ਢਿੱਲੋ ਦੇ ਪਿਤਾ ਬੂਟਾ ਢਿੱਲੋਂ ਪਿਛਲੇ ਲੰਬੇ ਸਮੇਂ ਤੋਂ ਬਿਮਾਰ ਚਲ ਰਹੇ ਸੀ। ਉਨ੍ਹਾਂ ਦਾ ਲਗਭਗ 70 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਸੂਤਰਾਂ ਅਨੁਸਾਰ ਅਰਜਨ ਢਿੱਲੋਂ ਦੇ ਪਿਤਾ ਨੂੰ ਕੁਝ ਸਮੇਂ ਤੋਂ ਬਿਮਾਰੀ ਕਾਰਨ ਚੰਡੀਗੜ੍ਹ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ।


ਦੱਸ ਦਈਏ ਕਿ ਗਾਇਕ ਅਰਜਨ ਢਿੱਲੋਂ ਬਰਨਾਲਾ ਦੇ ਭਦੌੜ ਕਸਬੇ ਦੇ ਰਹਿਣ ਵਾਲੇ ਸਨ। ਉਨ੍ਹਾਂ ਦੇ ਪਿਤਾ ਦੀਆਂ ਅੰਤਿਮ ਰਸਮਾਂ ਨੂੰ ਨਿਭਾ ਦਿੱਤਾ ਗਿਆ ਹੈ। ਮੀਡੀਆ ਨੂੰ ਇਸ ਮਾਮਲੇ ਤੋਂ ਪਰਿਵਾਰ ਨੇ ਦੂਰ ਰੱਖਿਆ ਗਿਆ।

Read Latest News and Breaking News at Daily Post TV, Browse for more News

Ad
Ad

Punjab District News