Journalism Of Hope
BREAKING NEWS
ਡੀਏ ਬਕਾਇਆ ਮਾਮਲਾ: ਪੰਜਾਬ ਸਰਕਾਰ ਹਾਈਕੋਰਟ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਪੁੱਜੀ.....ਈਡੀ ਨੇ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਨੂੰ ਭੇਜਿਆ ਨਵਾਂ ਸੰਮਨ....ਐਥੇਨੌਲ ਲਈ ਮੱਕੀ ਦੀ ਮੰਗ ਵਧੀ, ਪੰਜਾਬ ’ਚ ਪੋਲਟਰੀ ਫੀਡ ਮਹਿੰਗੀ, ਅੰਡਿਆਂ ਦੀਆਂ ਕੀਮਤਾਂ ਵਧਣ ਦਾ ਵੀ ਖ਼ਦਸ਼ਾ.....ਡਿਊਟੀ ਦੌਰਾਨ ਪੰਜਾਬ ਪੁਲਿਸ ਦੇ ਕਾਂਸਟੇਬਲ ’ਤੇ ਜਾਨਲੇਵਾ ਹਮਲਾ....ਹਥਨੀਕੁੰਡ ਬੈਰਾਜ ’ਚ ਫੌਜ ਦੀ ਐਕਸਰਸਾਈਜ਼ ਦੌਰਾਨ ਵੱਡਾ ਹਾਦਸਾ, 2 ਜਵਾਨ ਲਾਪਤਾ.....SGPC ਦੀਆਂ 34 ਖਾਲੀ ਸੀਟਾਂ ’ਤੇ ਚੋਣਾਂ ਦੀ ਮੰਗ, ਹਾਈਕੋਰਟ ਵੱਲੋਂ ਕੇਂਦਰ ਨੂੰ ਨੋਟਿਸ.....

ਮੋਹਾਲੀ-ਚੰਡੀਗੜ੍ਹ ਬਾਰਡਰ ‘ਤੇ ਕਿਸਾਨ ਅੰਦੋਲਨ ਦਾ ਅੱਜ ਤੀਜਾ ਦਿਨ

Farmers’ agitation on Mohali-Chandigarh border: ਮੋਹਾਲੀ: ਮੋਹਾਲੀ-ਚੰਡੀਗੜ੍ਹ ਬਾਰਡਰ ‘ਤੇ ਕਿਸਾਨਾਂ ਦੇ ਅੰਦੋਲਨ ਦਾ ਅੱਜ ਤੀਜਾ ਦਿਨ ਹੈ। ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਵੱਲੋਂ 7 ਦਿਨਾਂ ਦੇ ਪੱਕੇ ਮੋਰਚੇ ਦੇ ਐਲਾਨ ਤੋਂ ਬਾਅਦ ਮੋਰਚੇ ‘ਤੇ ਕਿਸਾਨਾਂ ਦੀ ਗਿਣਤੀ ਵਿੱਚ ਹੋਰ ਵਾਧਾ ਹੋਇਆ ਹੈ। ਵੱਡੀ ਗਿਣਤੀ ਵਿੱਚ ਕਿਸਾਨ ਟਰੈਕਟਰ-ਟਰਾਲੀਆਂ ਸਮੇਤ ਮੋਰਚੇ ਵਾਲੀ ਥਾਂ ‘ਤੇ ਪਹੁੰਚ ਰਹੇ ਹਨ। […]
Ranjit Singh
By : Published: 03 Sep 2026 09:04:AM
ਮੋਹਾਲੀ-ਚੰਡੀਗੜ੍ਹ ਬਾਰਡਰ ‘ਤੇ ਕਿਸਾਨ ਅੰਦੋਲਨ ਦਾ ਅੱਜ ਤੀਜਾ ਦਿਨ
  • 32 ਕਿਸਾਨ ਜਥੇਬੰਦੀਆਂ ਦੇ 7 ਦਿਨਾਂ ਦੇ ਪੱਕੇ ਮੋਰਚੇ ਦੇ ਐਲਾਨ ਤੋਂ ਬਾਅਦ ਵਧੀ ਕਿਸਾਨਾਂ ਦੀ ਗਿਣਤੀ
  • ਪੁਲਿਸ ਨੇ ਵੀ ਵਧਾਈ ਸੁਰੱਖਿਆ

Farmers’ agitation on Mohali-Chandigarh border: ਮੋਹਾਲੀ: ਮੋਹਾਲੀ-ਚੰਡੀਗੜ੍ਹ ਬਾਰਡਰ ‘ਤੇ ਕਿਸਾਨਾਂ ਦੇ ਅੰਦੋਲਨ ਦਾ ਅੱਜ ਤੀਜਾ ਦਿਨ ਹੈ। ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਵੱਲੋਂ 7 ਦਿਨਾਂ ਦੇ ਪੱਕੇ ਮੋਰਚੇ ਦੇ ਐਲਾਨ ਤੋਂ ਬਾਅਦ ਮੋਰਚੇ ‘ਤੇ ਕਿਸਾਨਾਂ ਦੀ ਗਿਣਤੀ ਵਿੱਚ ਹੋਰ ਵਾਧਾ ਹੋਇਆ ਹੈ। ਵੱਡੀ ਗਿਣਤੀ ਵਿੱਚ ਕਿਸਾਨ ਟਰੈਕਟਰ-ਟਰਾਲੀਆਂ ਸਮੇਤ ਮੋਰਚੇ ਵਾਲੀ ਥਾਂ ‘ਤੇ ਪਹੁੰਚ ਰਹੇ ਹਨ। ਕਿਸਾਨਾਂ ਦੀ ਵਧਦੀ ਗਿਣਤੀ ਨੂੰ ਦੇਖਦਿਆਂ ਚੰਡੀਗੜ੍ਹ ਪੁਲਿਸ ਨੇ ਵੀ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਹਨ।

ਇਸ਼ਤਿਹਾਰ

ਇੱਕ ਪਾਸੇ ਦਾ ਰਸਤਾ ਕੀਤਾ ਬੰਦ
ਚੰਡੀਗੜ੍ਹ ਪੁਲਿਸ ਨੇ ਆਈਸਰ ਇੰਸਟੀਚਿਊਟ ਤੋਂ ਜਗਤਪੁਰਾ ਵੱਲ ਆਉਣ ਵਾਲੇ ਰਸਤੇ ‘ਤੇ ਇੱਕ ਪਾਸੇ ਦੀ ਸੜਕ ਬੰਦ ਕਰ ਦਿੱਤੀ ਹੈ। ਹੁਣ ਸੜਕ ਦੇ ਇੱਕ ਹੀ ਹਿੱਸੇ ਰਾਹੀਂ ਦੋਵੇਂ ਪਾਸਿਆਂ ਦਾ ਟ੍ਰੈਫਿਕ ਕੱਢਿਆ ਜਾ ਰਿਹਾ ਹੈ। ਇਸ ਕਾਰਨ ਵਾਹਨ ਚਾਲਕਾਂ ਨੂੰ ਕਾਫ਼ੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਟ੍ਰੈਫਿਕ ਨੂੰ ਹੋਰ ਰਸਤਿਆਂ ਵੱਲ ਡਾਇਵਰਟ ਕੀਤਾ ਗਿਆ ਹੈ।

ਕਿਸਾਨਾਂ ਦੀ ਵਧਦੀ ਗਿਣਤੀ ਅਤੇ ਟਰੈਕਟਰ-ਟਰਾਲੀਆਂ ਦੀ ਆਵਾਜਾਈ ਦੇ ਮੱਦੇਨਜ਼ਰ ਪੁਲਿਸ ਵੱਲੋਂ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News