ਫ਼ਾਜ਼ਿਲਕਾ ਪੁਲਿਸ ਹੱਥ ਲੱਗੀ ਵੱਡੀ ਸਫ਼ਲਤਾ, 27 ਪਿਸਤੌਲਾਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ
Punjab Police; ਫ਼ਾਜ਼ਿਲਕਾ ਪੁਲਿਸ ਵੱਲੋਂ ਸਰਹੱਦੀ ਇਲਾਕੇ ਅੰਦਰ 27 ਪਿਸਟਲ ਅਤੇ ਗੋਲੀਆਂ ਸਣੇ ਦੋ ਵਿਅਕਤੀ ਨੂੰ ਕਾਬੂ ਕੀਤਾ। ਜਾਣਕਾਰੀ ਮੁਤਾਬਕ ਭਾਰਤ-ਪਾਕਿ ਸਰਹੱਦ ਦੇ ਨਾਲ ਲੱਗਦੇ ਪਿੰਡ ਮੁਹਾਰ ਖੀਵਾ ਵਿਖੇ ਐੱਸ ਆਈ ਏ ਅਤੇ ਸਟੇਟ ਸਪੈਸ਼ਲ ਸੈੱਲ ਦੀ ਟੀਮ ਨੇ ਦੋ ਵਿਅਕਤੀਆਂ ਨੂੰ 27 ਗਲੋਕ ਪਿਸਟਲ ਅਤੇ ਗੋਲੀਆਂ ਸਣੇ ਕਾਬੂ ਕੀਤਾ । ਸੂਤਰਾਂ ਮੁਤਾਬਕ ਸਰਹੱਦ ਦੇ […]
ਲੇਖਕ :
ਜਸਪ੍ਰੀਤ ਸਿੰਘ
ਪ੍ਰਕਾਸ਼ਿਤ: | ਅੱਪਡੇਟ:
Punjab Police; ਫ਼ਾਜ਼ਿਲਕਾ ਪੁਲਿਸ ਵੱਲੋਂ ਸਰਹੱਦੀ ਇਲਾਕੇ ਅੰਦਰ 27 ਪਿਸਟਲ ਅਤੇ ਗੋਲੀਆਂ ਸਣੇ ਦੋ ਵਿਅਕਤੀ ਨੂੰ ਕਾਬੂ ਕੀਤਾ। ਜਾਣਕਾਰੀ ਮੁਤਾਬਕ ਭਾਰਤ-ਪਾਕਿ ਸਰਹੱਦ ਦੇ ਨਾਲ ਲੱਗਦੇ ਪਿੰਡ ਮੁਹਾਰ ਖੀਵਾ ਵਿਖੇ ਐੱਸ ਆਈ ਏ ਅਤੇ ਸਟੇਟ ਸਪੈਸ਼ਲ ਸੈੱਲ ਦੀ ਟੀਮ ਨੇ ਦੋ ਵਿਅਕਤੀਆਂ ਨੂੰ 27 ਗਲੋਕ ਪਿਸਟਲ ਅਤੇ ਗੋਲੀਆਂ ਸਣੇ ਕਾਬੂ ਕੀਤਾ । ਸੂਤਰਾਂ ਮੁਤਾਬਕ ਸਰਹੱਦ ਦੇ ਨਾਲ ਲੱਗਦੇ ਪਿੰਡ ਗੱਟੀ ਨੰਬਰ 3 ਦੇ ਰਹਿਣ ਵਾਲੇ ਮੰਗਲ ਸਿੰਘ ਪੁੱਤਰ ਹਰਬੰਸ ਸਿੰਘ ਅਤੇ ਮੁਹਰ ਜਮਸ਼ੇਰ ਦੇ ਰਹਿਣ ਵਾਲੇ ਗੁਰਮੀਤ ਸਿੰਘ ਪੁੱਤਰ ਤੇਜਾ ਸਿੰਘ ਨੂੰ ਗ੍ਰਿਫਤਾਰ ਕਰ ਪੁੱਛਗਿੱਛ ਜਾਰੀ ਹੈ।