Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

CM ਮਾਨ ਦੇ ਦਬਕੇ ਤੋਂ ਡਰ ਕੇ ਰਾਜਾ ਵੜਿੰਗ ਬੋਲਣ ਲੱਗਿਆ ਭਗਵੰਤ ਮਾਨ ਦੀ ਬੋਲੀ : ਸੁਖਬੀਰ ਬਾਦਲ

Sukhbir Singh Badal statement; ਪੰਜਾਬ ਬਚਾਓ ਰੈਲੀ ਲਈ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਿੱਥੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੇ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੇ ਨਾਕਾਮੀਆਂ ਨੂੰ ਜਾ ਕੇ ਜਾਹਿਰ ਕੀਤਾ। ਉੱਥੇ ਹੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਾ ਵੜਿੰਗ ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਭਗਵੰਤ ਮਾਨ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
CM ਮਾਨ ਦੇ ਦਬਕੇ ਤੋਂ ਡਰ ਕੇ ਰਾਜਾ ਵੜਿੰਗ ਬੋਲਣ ਲੱਗਿਆ ਭਗਵੰਤ ਮਾਨ ਦੀ ਬੋਲੀ : ਸੁਖਬੀਰ ਬਾਦਲ
sukhbir

Sukhbir Singh Badal statement; ਪੰਜਾਬ ਬਚਾਓ ਰੈਲੀ ਲਈ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਿੱਥੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੇ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੇ ਨਾਕਾਮੀਆਂ ਨੂੰ ਜਾ ਕੇ ਜਾਹਿਰ ਕੀਤਾ। ਉੱਥੇ ਹੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਾ ਵੜਿੰਗ ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਭਗਵੰਤ ਮਾਨ ਦੇ ਇੱਕ ਦਬਕੇ ਨਾਲ ਹੀ ਦੱਬ ਗਿਆ ਕਿਉਂਕਿ ਜਿੱਥੇ ਹੋਰਨਾਂ ਮੈਂਬਰ ਪਾਰਲੀਮੈਂਟਾਂ ਵੱਲੋਂ ਡੀਐਮ ਰੰਧਾਵਾ ਮਰਡਰ ਕੇਸ ਦੀ ਕੇਂਦਰ ਸਰਕਾਰ ਦੇ ਗ੍ਰਹਿ ਮੰਤਰੀ ਕੋਲ ਪੱਤਰ ਲਿਖ ਕੇ ਸੀਬੀਆਈ ਜਾਂਚ ਦੀ ਮੰਗ ਕੀਤੀ, ਜਦੋਂ ਕਿ ਰਾਜਾ ਵੜਿੰਗ ਨੇ ਇਸ ਮਾਮਲੇ ਨੂੰ ਲੈ ਕੇ ਪਾਰਟੀ ਦਾ ਸਟੈਂਡ ਹੀ ਬਦਲ ਦਿੱਤਾ ।

ਸੁਖਬੀਰ ਬਾਦਲ ਨੇ ਕਿਹਾ ਕਿ ਭਗਵੰਤ ਮਾਨ ਨੇ ਇੱਕ ਦਫਾ ਮਾਰਿਆ ਕਿ ਫਰੀਦਕੋਟ ਪਰਿਵਾਰ ਮਰਡਰ ਕੇਸ ਵਿੱਚ ਰਾਜਾ ਵੜਿੰਗ ਦਾ ਹੱਥ ਹੈ ਤੇ ਬੱਸਾਂ ਦੀਆਂ ਬਾਡੀਆਂ ਦੀ ਫਾਈਲ ਕੇਸ ਅਜੇ ਪੈਂਡਿੰਗ ਪਿਆ ਹਨ, ਜਿਸ ਤੋਂ ਡਰ ਕੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਮੁੱਖ ਮੰਤਰੀ ਦੀ ਬੋਲੀ ਬੋਲਣ ਲੱਗ ਪਿਆ ।

Read Latest News and Breaking News at Daily Post TV, Browse for more News

Ad
Ad

Punjab District News