Journalism Of Hope
BREAKING NEWS
ਪਟਿਆਲਾ ਤੋਂ ‘ਆਪ’ ਵਿਧਾਇਕ ਅਜੀਤਪਾਲ ਕੋਹਲੀ ਨੂੰ ਚੋਣ ਕਮਿਸ਼ਨ ਦਾ ਨੋਟਿਸ......ਪਟਿਆਲਾ ਨਗਰ ਨਿਗਮ ਚੋਣਾਂ: 6 ਪੁਲਿਸ ਅਧਿਕਾਰੀਆਂ ਨੂੰ ਤੁਰੰਤ ਰਿਲੀਵ ਕਰਨ ਦੇ ਹੁਕਮ......ਮੁਕੇਰੀਆਂ ’ਚ ਕਿਸਾਨਾਂ ਦੇ ਧਰਨੇ ਦੌਰਾਨ ਵੱਡਾ ਹਾਦਸਾ, ਟਰਾਲੀ ਨਾਲ ਟਕਰਾਈ ਬਾਈਕ; ਨੌਜਵਾਨ ਦੀ ਮੌਤ......ਪੰਜਾਬ ਸਮੇਤ 5 ਸੂਬਿਆਂ ਦੀ ਡਰਾਫਟ ਵੋਟਰ ਸੂਚੀ ਜਾਰੀ, ਯੂਪੀ ’ਚ 20.7 ਲੱਖ ਵੋਟਰ ਵਧੇ......NEET-UG ਪੇਪਰ ਲੀਕ ਮਾਮਲੇ ’ਚ 14 ਮੁਲਜ਼ਮਾਂ ਵਿਰੁੱਧ ਦੋਸ਼ ਆਇਦ ਕਰਨ ਦੇ ਹੁਕਮ.......ਕੁਲਗਾਮ ’ਚ ਲਸ਼ਕਰ ਦਾ ਅੱਤਵਾਦੀ ਲਤੀਫ ਭੱਟ ਮੁਕਾਬਲੇ ’ਚ ਢੇਰ......ਦਿਲਜੀਤ ਦੋਸਾਂਝ ਦੇ ਮੁੱਲਾਂਪੁਰ ਕੰਸਰਟ ’ਤੇ ਬਾਲ ਕਮਿਸ਼ਨ ਦਾ ਨੋਟਿਸ, ਡੀ.ਸੀ. ਮੋਹਾਲੀ ਤੋਂ ਮੰਗੀ ਰਿਪੋਰਟ.......DNA ਰਿਪੋਰਟ ਨੇ ਬਦਲਿਆ ਨਾਬਾਲਗ ਨਾਲ ਜਬਰ-ਜਨਾਹ ਦਾ ਕੇਸ, ਨਵਜੰਮੀ ਬੱਚੀ ਦਾ ਪਿਤਾ ਨਹੀਂ ਨਿਕਲਿਆ ਮੁਲਜ਼ਮ......ਪ੍ਰੇਮ ਸਬੰਧਾਂ ’ਚ ਪਤੀ ਬਣਿਆ ਰੋੜਾ ਤਾਂ ਪਤਨੀ ਨੇ ਹੀ ਰਚੀ ਕਤਲ ਦੀ ਸਾਜ਼ਿਸ਼ ! 3 ਲੱਖ ਦੀ ਦਿੱਤੀ ਸੁਪਾਰੀ......11 ਸਾਲ ਪੁਰਾਣੇ ਡੀਐੱਸਪੀ ਕਤਲ ਕੇਸ ’ਚ ਸਾਬਕਾ ਸਰਪੰਚ ਸਮੇਤ 4 ਨੂੰ ਉਮਰ ਕੈਦ

‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦੌਰਾਨ ਵਿਛੜੇ ਕਾਂਗਰਸੀ ਵਰਕਰ ਨੂੰ ਅੰਤਿਮ ਵਿਦਾਈ

Charanjit Channi Congress Worker Death; ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸ਼ੁਰੂ ਕੀਤੀ ਗਈ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦੌਰਾਨ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਸ ਯਾਤਰਾ ਵਿੱਚ ਸ਼ਾਮਲ ਕਾਂਗਰਸੀ ਵਰਕਰ ਸੁਰਜੀਤ ਸਿੰਘ ਦਾ ਬੀਤੇ ਦਿਨੀਂ ਤਲਵੰਡੀ ਸਾਬੋ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਸੀ। ਬੁੱਧਵਾਰ ਨੂੰ ਕੋਟਲਾ ਨਿਹੰਗ ਪਿੰਡ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦੌਰਾਨ ਵਿਛੜੇ ਕਾਂਗਰਸੀ ਵਰਕਰ ਨੂੰ ਅੰਤਿਮ ਵਿਦਾਈ

Charanjit Channi Congress Worker Death; ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸ਼ੁਰੂ ਕੀਤੀ ਗਈ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦੌਰਾਨ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਸ ਯਾਤਰਾ ਵਿੱਚ ਸ਼ਾਮਲ ਕਾਂਗਰਸੀ ਵਰਕਰ ਸੁਰਜੀਤ ਸਿੰਘ ਦਾ ਬੀਤੇ ਦਿਨੀਂ ਤਲਵੰਡੀ ਸਾਬੋ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਸੀ।

ਬੁੱਧਵਾਰ ਨੂੰ ਕੋਟਲਾ ਨਿਹੰਗ ਪਿੰਡ ਦੇ ਸ਼ਮਸ਼ਾਨਘਾਟ ਵਿਖੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਗਿਆ। ਉਨ੍ਹਾਂ ਦੇ ਪੁੱਤਰ ਐਡਵੋਕੇਟ ਬਰਿੰਦਰ ਸਿੰਘ ਨੇ ਪਿਤਾ ਦੀ ਚਿਖਾ ਨੂੰ ਅਗਨੀ ਭੇਟ ਕੀਤੀ।

ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸੁਖਵਿੰਦਰ ਸਿੰਘ ਵਿਸਕੀ, ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਐਡੀਸ਼ਨਲ ਐਡਵੋਕੇਟ ਜਨਰਲ ਗੁਰਪ੍ਰਤਾਪ ਸਿੰਘ ਗੁਰੀ ਗਿੱਲ ਸਮੇਤ ਕਈ ਆਗੂ ਮੌਜੂਦ ਰਹੇ।

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪੁੱਤਰ ਨਵਜੀਤ ਸਿੰਘ ਨਵੀਂ ਵੀ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਏ। ਇਸ ਤੋਂ ਇਲਾਵਾ ਯੂਥ ਕਾਂਗਰਸ ਰੋਪੜ ਦੇ ਜ਼ਿਲ੍ਹਾ ਪ੍ਰਧਾਨ, ਬਲਾਕ ਸੰਮਤੀ ਮੋਰਿੰਡਾ ਦੇ ਵਾਈਸ ਚੇਅਰਮੈਨ, ਬਾਰ ਐਸੋਸੀਏਸ਼ਨ ਰੋਪੜ ਦੇ ਪ੍ਰਧਾਨ ਅਤੇ ਹੋਰ ਪਤਵੰਤੇ ਸੱਜਣਾਂ ਨੇ ਸੁਰਜੀਤ ਸਿੰਘ ਨੂੰ ਅੰਤਿਮ ਵਿਦਾਈ ਦਿੱਤੀ।

Read Latest News and Breaking News at Daily Post TV, Browse for more News

Ad
Ad

Punjab District News