punjab ਵਿੱਤ ਮੰਤਰੀ ਨੇ ਬਜਟ ਵਿੱਚ ਕੀਤੇ ਕਰੋੜਾਂ ਦੇ ਐਲਾਨ ! ਦੇਖੋ ਵੀਡੀਓ ਰਾਹੀ

ਸਰਹੱਦੀ ਪਿੰਡਾਂ ਵਿੱਚ ਹੜ੍ਹਾਂ ਨੇ ਫਸਲਾਂ ਨੂੰ ਪੂਰੀ ਤਰ੍ਹਾਂ ਤਬਾਹ ਕੀਤਾ, ਕਿਸਾਨਾਂ ਵੱਲੋਂ ਸਰਕਾਰ ਨੂੰ ਅਪੀਲ
ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਨੇ ਸੈਂਕੜੇ ਏਕੜ ਫਸਲਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਹੈ। ਕਿਸਾਨਾਂ ਦਾ ਦਾਅਵਾ ਹੈ ਕਿ ਇਹ 1988 ਤੋਂ ਬਾਅਦ ਦਾ ਸਭ ਤੋਂ ਭਿਆਨਕ ਹੜ੍ਹ ਸੀ। ਉਨ੍ਹਾਂ ਨੇ ਸਰਕਾਰ ਤੋਂ ਪੂਰਾ ਮੁਆਵਜ਼ਾ ਅਤੇ ਜਲਦੀ ਸਰਵੇਖਣ (ਗਿਰਦਾਵਰੀ) ਦੀ ਮੰਗ ਕੀਤੀ ਹੈ। ਕਿਸਾਨਾਂ ਦੇ ਦਾਅਵੇ ਅਤੇ...