ਵਿੱਤੀ ਮੰਤਰੀ ਦਾ ਕੈਪਟਨ ਅਮਰਿੰਦਰ ਸਿੰਘ ਦੇ ਬਿਆਨ ‘ਤੇ ਰਿਐਕਸ਼ਨ
Punjab News: ਪੰਜਾਬ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈਸ ਕਾਨਫਰੰਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਦੇ ਬਿਆਨ ‘ਤੇ ਰਿਐਕਸ਼ਨ ਦਿੱਤਾ ਹੈ। ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਭਾਜਪਾ ਦੇ ਏਜੰਟ ਵਜੋਂ ਕੰਮ ਕਰ ਰਹੇ ਹਨ। ਨਾਲ ਹੀ ਉਨ੍ਹਾਂ ਕਿਹਾ ਕਿ ਕੈਪਟਨ ਦਲ ਬਦਲਣ ‘ਚ ਮਾਹਿਰ ਹਨ।ਦੱਸ ਦਈਏ ਕਿ ਹਰਪਾਲ ਚੀਮਾ ਦਾ ਇਹ ਬਿਆਨ ਕੈਪਟਨ […]
By :
Amritpal Singh
Updated On: 01 Dec 2025 13:36:PM
Punjab News: ਪੰਜਾਬ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈਸ ਕਾਨਫਰੰਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਦੇ ਬਿਆਨ ‘ਤੇ ਰਿਐਕਸ਼ਨ ਦਿੱਤਾ ਹੈ। ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਭਾਜਪਾ ਦੇ ਏਜੰਟ ਵਜੋਂ ਕੰਮ ਕਰ ਰਹੇ ਹਨ। ਨਾਲ ਹੀ ਉਨ੍ਹਾਂ ਕਿਹਾ ਕਿ ਕੈਪਟਨ ਦਲ ਬਦਲਣ ‘ਚ ਮਾਹਿਰ ਹਨ।
ਦੱਸ ਦਈਏ ਕਿ ਹਰਪਾਲ ਚੀਮਾ ਦਾ ਇਹ ਬਿਆਨ ਕੈਪਟਨ ਦੇ ਬੀਤੇ ਦਿਨ ਇੱਕ ਨਿਜੀ ਚੈਨਲ ਨੂੰ ਦਿੱਤੇ ਇੰਟਰਵਿਊ ਦੌਰਾਨ ਭਾਜਪਾ ਅਤੇ ਅਕਾਲੀ ਦਲ ਦੇ ਗਠਜੋੜ ਨੂੰ ਲੈ ਕੇ ਸਾਹਮਣੇ ਆਇਆ ਹੈ।