
ਰਮਨ ਅਰੋੜਾ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜਿਆ, ਜਬਰਨ ਵਸੂਲੀ ਮਾਮਲੇ ਵਿੱਚ ਹੋਈ ਸੁਣਵਾਈ
Punjab News: ਜਲੰਧਰ ਸੈਂਟਰਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਨੂੰ ਰਾਮਾ ਮੰਡੀ ਪੁਲਿਸ ਸਟੇਸ਼ਨ ਵਿੱਚ ਦਰਜ ਜਬਰਨ ਵਸੂਲੀ ਦੇ ਮਾਮਲੇ ਵਿੱਚ 3 ਦਿਨਾਂ ਦੇ ਰਿਮਾਂਡ ਦੀ ਸਮਾਪਤੀ ਤੋਂ ਬਾਅਦ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਰਮਨ ਅਰੋੜਾ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਣ ਦੇ ਹੁਕਮ ਦਿੱਤੇ। ਰਮਨ ਅਰੋੜਾ ਦੇ...