ਪਟਿਆਲਾ ਦੇ ਮਿੰਨੀ ਸਕੱਤਰੇਤ ਦਫ਼ਤਰ ‘ਚ ਅਚਾਨਕ ਲੱਗੀ ਅੱਗ
Patiala News: ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ ਪਰ ਅੱਗ ਚੌਥੀ ਮੰਜ਼ਿਲ ‘ਤੇ ਲੱਗੀ ਜਿੱਥੇ ਰਿਕਾਰਡ ਰੂਮ ਸਥਿਤ ਸੀ। Fire at Patiala’s Mini Secretariat office: ਪਟਿਆਲਾ ਦੇ ਮਿੰਨੀ ਸਕੱਤਰੇਤ ਦਫ਼ਤਰ ਵਿੱਚ ਅਚਾਨਕ ਅੱਗ ਲੱਗ ਗਈ। ਡੀਸੀ, ਡਿਵੀਜ਼ਨਲ ਕਮਿਸ਼ਨਰ ਸਮੇਤ ਸਾਰੇ ਉੱਚ ਪੱਧਰੀ ਅਧਿਕਾਰੀਆਂ ਦੇ ਦਫ਼ਤਰ ਖਾਲੀ ਕਰਵਾ ਲਏ ਗਏ ਅਤੇ […]
By :
ਮਨਵੀਰ ਰੰਧਾਵਾ
Updated On: 10 Jun 2025 13:42:PM
Patiala News: ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ ਪਰ ਅੱਗ ਚੌਥੀ ਮੰਜ਼ਿਲ ‘ਤੇ ਲੱਗੀ ਜਿੱਥੇ ਰਿਕਾਰਡ ਰੂਮ ਸਥਿਤ ਸੀ।
Fire at Patiala’s Mini Secretariat office: ਪਟਿਆਲਾ ਦੇ ਮਿੰਨੀ ਸਕੱਤਰੇਤ ਦਫ਼ਤਰ ਵਿੱਚ ਅਚਾਨਕ ਅੱਗ ਲੱਗ ਗਈ। ਡੀਸੀ, ਡਿਵੀਜ਼ਨਲ ਕਮਿਸ਼ਨਰ ਸਮੇਤ ਸਾਰੇ ਉੱਚ ਪੱਧਰੀ ਅਧਿਕਾਰੀਆਂ ਦੇ ਦਫ਼ਤਰ ਖਾਲੀ ਕਰਵਾ ਲਏ ਗਏ ਅਤੇ ਮੌਕੇ ‘ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚੀਆਂ, ਜਿਨ੍ਹਾਂ ਨੇ ਅੱਗ ‘ਤੇ ਕਾਬੂ ਪਾ ਲਿਆ। ਦੱਸ ਦੇਈਏ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ ਪਰ ਅੱਗ ਚੌਥੀ ਮੰਜ਼ਿਲ ‘ਤੇ ਲੱਗੀ ਜਿੱਥੇ ਰਿਕਾਰਡ ਰੂਮ ਸਥਿਤ ਸੀ।