Firing in Dera Baba Nanak: ਹਾਸਲ ਜਾਣਕਾਰੀ ਮੁਤਾਬਿਕ ਡੇਰਾ ਬਾਬਾ ਨਾਨਕ ਦੇ ਪਿੰਡ ਵੈਰੋਕੇ ‘ਚ ਯੂਥ ਅਕਾਲੀ ਆਗੂ ਦੇ ਘਰ ‘ਤੇ ਫਾਇਰਿੰਗ ਕੀਤੀ ਗਈ ਹੈ।
Shooting at Youth Akali Leader’s House: ਡੇਰਾ ਬਾਬਾ ਨਾਨਕ ‘ਚ ਇੱਕ ਵਾਰ ਫਿਰ ਤੋਂ ਤਾਬੜਤੋੜ ਫਾਇਰਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਹਾਸਲ ਜਾਣਕਾਰੀ ਮੁਤਾਬਿਕ ਡੇਰਾ ਬਾਬਾ ਨਾਨਕ ਦੇ ਪਿੰਡ ਵੈਰੋਕੇ ‘ਚ ਯੂਥ ਅਕਾਲੀ ਆਗੂ ਦੇ ਘਰ ‘ਤੇ ਫਾਇਰਿੰਗ ਕੀਤੀ ਗਈ ਹੈ। ਇਸ ਦੇ ਨਾਲ ਹੀ ਇਹ ਵੀ ਪਤਾ ਲੱਗਾ ਹੈ ਕਿ ਮਾਮਲਾ ਫਿਰੌਤੀ ਨਾ ਦੇਣ ਨਾਲ ਜੁੜਿਆ ਹੈ। ਅਕਾਲੀ ਆਗੂ ਤੋਂ 50 ਲੱਖ ਦੀ ਫ਼ਿਰੌਤੀ ਮੰਗੀ ਗਈ ਸੀ।