Journalism Of Hope
BREAKING NEWS
ਭਾਈ ਪਰਵਿੰਦਰ ਸਿੰਘ (ਝੋਟਾ) ਕੌਮ ਦਾ ਸ਼ਹੀਦ, ਜਥੇਦਾਰ ਗੜਗੱਜ ਨੇ ਕੀਤਾ ਐਲਾਨ.....OSD ਰਾਜਬੀਰ ਸਿੰਘ ਘੁੰਮਣ ਨੂੰ ਹਾਈਕੋਰਟ ਤੋਂ ਫਿਲਹਾਲ ਰਾਹਤ ਨਹੀਂ, ਸੁਣਵਾਈ ਮੁਲਤਵੀ....ਹਾਈਕੋਰਟ ਤੋਂ ਸੰਜੀਵ ਅਰੋੜਾ ਨੂੰ ਵੱਡਾ ਝਟਕਾ: ਜ਼ਮਾਨਤ ਪਟੀਸ਼ਨ ਖਾਰਜ....ਮਾਨਸਾ ਤੋਂ ਬਾਅਦ ਫੇਰ ਵੱਡੀ ਵਾਰਦਾਤ ! ਨਸ਼ਾ ਵੇਚਣ ਤੋਂ ਰੋਕਣ ’ਤੇ ਤਿੰਨ ਵਿਅਕਤੀਆਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇੱਕ ਦੀ ਮੌਤ......ਮੋਗਾ ਬੱਸ ਅੱਗਜ਼ਨੀ ਮਾਮਲੇ ’ਚ ਡੇਰਾ ਸੱਚਾ ਸੌਦਾ ਦੇ 9 ਪ੍ਰੇਮੀ ਬਰੀ.....15 ਸਾਲ ਪੁਰਾਣੇ ਸਿਟਰਸ ਕੌਂਸਲ ਘੁਟਾਲੇ ’ਚ 9 ਦੋਸ਼ੀਆਂ ਨੂੰ ਹੋਈ ਸਜ਼ਾ.....ਦਿਲ ਦਹਿਲਾਉਣ ਵਾਲੀ ਘਟਨਾ: 10 ਸਾਲ ਦੀ ਬੱਚੀ ਨੇ 18 ਮਹੀਨਿਆਂ ਦੀ ਬੱਚੀ ਨੂੰ ਛੇਵੀਂ ਮੰਜ਼ਿਲ ਤੋਂ ਸੁੱਟਿਆ......ਦਸੰਬਰ ’ਚ ਕੈਨੇਡਾ ਦੌਰੇ ‘ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ.....

ਹਲਵਾਰਾ ਤੋਂ ਮੁੰਬਈ ਤੇ ਨਾਂਦੇੜ ਸਾਹਿਬ ਲਈ ਉਡਾਣਾਂ ਜਲਦ ਸ਼ੁਰੂ ਹੋਣ ਦੀ ਉਮੀਦ

Flights from Halwara to Mumbai and Nanded Sahib: ਗੁਰੂਸਰ ਸੁਧਾਰ/ਹਲਵਾਰਾ: ਹਲਵਾਰਾ ਹਵਾਈ ਅੱਡੇ ਤੋਂ ਮੁੰਬਈ ਅਤੇ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਲਈ ਹਵਾਈ ਉਡਾਣਾਂ ਜਲਦ ਸ਼ੁਰੂ ਹੋਣ ਦੀ ਉਮੀਦ ਹੈ। ਇਹ ਜਾਣਕਾਰੀ ਹਲਵਾਰਾ ਹਵਾਈ ਅੱਡਾ ਸਲਾਹਕਾਰ ਕਮੇਟੀ ਦੇ ਚੇਅਰਮੈਨ ਅਤੇ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਅੱਜ ਹੋਈ ਮੀਟਿੰਗ ਦੌਰਾਨ ਦਿੱਤੀ। ਮੀਟਿੰਗ […]
By : Updated On: 17 Oct 2026 09:05:AM
ਹਲਵਾਰਾ ਤੋਂ ਮੁੰਬਈ ਤੇ ਨਾਂਦੇੜ ਸਾਹਿਬ ਲਈ ਉਡਾਣਾਂ ਜਲਦ ਸ਼ੁਰੂ ਹੋਣ ਦੀ ਉਮੀਦ
  • ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਹਵਾਈ ਅੱਡਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੌਰਾਨ ਦਿੱਤੀ ਜਾਣਕਾਰੀ

Flights from Halwara to Mumbai and Nanded Sahib: ਗੁਰੂਸਰ ਸੁਧਾਰ/ਹਲਵਾਰਾ: ਹਲਵਾਰਾ ਹਵਾਈ ਅੱਡੇ ਤੋਂ ਮੁੰਬਈ ਅਤੇ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਲਈ ਹਵਾਈ ਉਡਾਣਾਂ ਜਲਦ ਸ਼ੁਰੂ ਹੋਣ ਦੀ ਉਮੀਦ ਹੈ। ਇਹ ਜਾਣਕਾਰੀ ਹਲਵਾਰਾ ਹਵਾਈ ਅੱਡਾ ਸਲਾਹਕਾਰ ਕਮੇਟੀ ਦੇ ਚੇਅਰਮੈਨ ਅਤੇ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਅੱਜ ਹੋਈ ਮੀਟਿੰਗ ਦੌਰਾਨ ਦਿੱਤੀ।

ਇਸ਼ਤਿਹਾਰ

ਮੀਟਿੰਗ ਵਿੱਚ ਹਵਾਈ ਅੱਡਾ ਅਥਾਰਟੀ ਦੇ ਦੋ ਅਧਿਕਾਰੀਆਂ ਅਤੇ ਸਲਾਹਕਾਰ ਕਮੇਟੀ ਦੇ ਮੈਂਬਰਾਂ ਨੇ ਵੀ ਸ਼ਮੂਲੀਅਤ ਕੀਤੀ। ਇਨ੍ਹਾਂ ਨਵੀਆਂ ਉਡਾਣਾਂ ਦੇ ਸ਼ੁਰੂ ਹੋਣ ਨਾਲ ਇਲਾਕੇ ਦੇ ਯਾਤਰੀਆਂ ਨੂੰ ਮੁੰਬਈ ਜਾਣ ਅਤੇ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਦੀ ਧਾਰਮਿਕ ਯਾਤਰਾ ਕਰਨ ਵਿੱਚ ਸਹੂਲਤ ਮਿਲਣ ਦੀ ਉਮੀਦ ਹੈ।

Read Latest News and Breaking News at Daily Post TV, Browse for more News

Ad
Ad

Punjab District News