ਨਹੀਂ ਰਹੇ ਸਾਬਕਾ ਸਿੱਖਿਆ ਰਾਜ ਮੰਤਰੀ ਤਾਰਾ ਸਿੰਘ ਲਾਡਲ
Breaking News: ਸਾਲ 1997 ਵਿਚ ਸ਼੍ਰੋਮਣੀ ਅਕਾਲੀ ਦਲ ਭਾਜਪਾ ਸਰਕਾਰ ਵਿਚ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਇਕ ਤੇ ਸਿੱਖਿਆ ਰਾਜ ਮੰਤਰੀ ਰਹੇ ਮਾਸਟਰ ਤਾਰਾ ਸਿੰਘ ਲਾਡਲ ਨਹੀਂ ਰਹੇ। ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਰੂਪਨਗਰ ਦੇ ਪ੍ਰਧਾਨ ਵੀ ਰਹੇ ਹਨ।
ਲੇਖਕ :
ਜਸਪ੍ਰੀਤ ਸਿੰਘ
ਪ੍ਰਕਾਸ਼ਿਤ: | ਅੱਪਡੇਟ: