Journalism Of Hope
BREAKING NEWS
CM ਭਗਵੰਤ ਮਾਨ ਦੀ ਜ਼ਿੰਦਗੀ ’ਤੇ ਬਣੀ ਖ਼ਾਸ ਡਾਕੂਮੈਂਟਰੀ ਅੱਜ ਡਿਸਕਵਰੀ ਚੈਨਲ ’ਤੇ ਹੋਵੇਗੀ ਪ੍ਰਸਾਰਿਤ....ਭਾਜਪਾ ਨਾਲ ਗਠਜੋੜ ਕਰਨ ’ਚ ਕੋਈ ਦਿੱਕਤ ਨਹੀਂ: ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ....ਪੰਜਾਬ ’ਚ ਅੱਜ ਤੋਂ ਸ਼ੁਰੂ ਹੋਵੇਗੀ ‘ਸ਼ੇਰ-ਏ-ਪੰਜਾਬ T20 ਲੀਗ’, 6 ਟੀਮਾਂ ਵਿਚਾਲੇ ਹੋਣਗੇ ਰੋਮਾਂਚਕ ਮੁਕਾਬਲੇ....ਜਸਵੀਰ ਗੜ੍ਹੀ ਵੱਲੋਂ ਅੱਜ ਚਮਕੌਰ ਸਾਹਿਬ ਤੋਂ ਸ਼ੁਰੂ ਕੀਤੀ ਜਾਵੇਗੀ ‘ਆਸ਼ੀਰਵਾਦ ਯਾਤਰਾ’.....ਨੌਜਵਾਨ ਨੇ ਆਪਣੀ ਭੈਣ ਦੇ ਪ੍ਰੇਮੀ ਦੀ ਮਾਂ ਦਾ ਘਰ ‘ਚ ਦਾਖਲ ਹੋ ਕੇ ਕੀਤਾ ਕਤਲ....ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ’ਤੇ ਫਾਇਰਿੰਗ, ਇੱਕ ਦੀ ਮੌਤ, ਦੂਜਾ ਗੰਭੀਰ ਜ਼ਖਮੀ....ਨੇਪਾਲ ’ਚ ਮੁੜ ਵਧਿਆ ਹੜ੍ਹ ਦਾ ਖ਼ਤਰਾ, ਹੁਣ ਤੱਕ 691 ਮੌਤਾਂ, 3000 ਤੋਂ ਵੱਧ ਲੋਕ ਲਾਪਤਾ

ਨਹੀਂ ਰਹੇ ਸਾਬਕਾ ਮੰਤਰੀ ਰਘਬੀਰ ਸਿੰਘ

Raghbir Singh: ਮਰਹੂਮ ਮੁੱਖ ਮੰਤਰੀ ਤੇ ਅਕਾਲੀ ਰਾਜਨੀਤੀ ਦੇ ਬਾਬਾ ਬੋਹੜ ਰਹੇ ਪ੍ਰਕਾਸ਼ ਸਿੰਘ ਬਾਦਲ ਦੇ ਬੇਹੱਦ ਕਰੀਬੀ ਰਹੇ ਵਿਧਾਨ ਸਭਾ ਹਲਕਾ ਕਪੂਰਥਲਾ ਦੇ ਸਾਬਕਾ ਵਿਧਾਇਕ ਤੇ ਸਾਬਕਾ ਟਰਾਂਸਪੋਰਟ ਮੰਤਰੀ ਰਘਬੀਰ ਸਿੰਘ, ਜਿੰਨਾ ਨੂੰ ਅਕਸਰ ਲੋਕ ” ਮੰਤਰੀ ਸਾਹਿਬ ” ਕਹਿ ਕੇ ਪੁਕਾਰਦੇ ਸਨ, ਉਹ ਸਦੀਵੀ ਵਿਛੋੜਾ ਦੇ ਗਏ ਹਨ, ਥੋੜ੍ਹਾ ਬੀਮਾਰ ਹੋਣ ਕਾਰਨ ਉਨਾਂ […]
Nishant Malyan
By : Updated On: 05 Jan 2026 11:33:AM
ਨਹੀਂ ਰਹੇ ਸਾਬਕਾ ਮੰਤਰੀ ਰਘਬੀਰ ਸਿੰਘ
Former minister Raghbir Singh

Raghbir Singh: ਮਰਹੂਮ ਮੁੱਖ ਮੰਤਰੀ ਤੇ ਅਕਾਲੀ ਰਾਜਨੀਤੀ ਦੇ ਬਾਬਾ ਬੋਹੜ ਰਹੇ ਪ੍ਰਕਾਸ਼ ਸਿੰਘ ਬਾਦਲ ਦੇ ਬੇਹੱਦ ਕਰੀਬੀ ਰਹੇ ਵਿਧਾਨ ਸਭਾ ਹਲਕਾ ਕਪੂਰਥਲਾ ਦੇ ਸਾਬਕਾ ਵਿਧਾਇਕ ਤੇ ਸਾਬਕਾ ਟਰਾਂਸਪੋਰਟ ਮੰਤਰੀ ਰਘਬੀਰ ਸਿੰਘ, ਜਿੰਨਾ ਨੂੰ ਅਕਸਰ ਲੋਕ ” ਮੰਤਰੀ ਸਾਹਿਬ ” ਕਹਿ ਕੇ ਪੁਕਾਰਦੇ ਸਨ, ਉਹ ਸਦੀਵੀ ਵਿਛੋੜਾ ਦੇ ਗਏ ਹਨ, ਥੋੜ੍ਹਾ ਬੀਮਾਰ ਹੋਣ ਕਾਰਨ ਉਨਾਂ ਨੂੰ ਬਿਆਸ ਹਸਪਤਾਲ ਲਿਜਾਇਆ ਗਿਆ ਸੀ, ਜਿੱਥੇ ਉਨਾਂ ਦੀ ਮੌਤ ਹੋ ਗਈ ਹੈ ,ਉਹ ਨਿਆਹਿਤ ਸ਼ਰੀਫ ਇਨਸਾਨ ਤੇ ਨੇਤਾ ਮੰਨੇ ਜਾਂਦੇ ਸਨ।ਉਨਾਂ ਦੇ ਪਰਿਵਾਰਕ ਮੈਂਬਰਾਂ ਦੇ ਵਤਨ ਪਰਤਣ ‘ਤੇ ਅੰਤਿਮ ਸੰਸਕਾਰ ਕੀਤਾ ਜਾਵੇਗਾ !

ਇਸ਼ਤਿਹਾਰ

Read Latest News and Breaking News at Daily Post TV, Browse for more News

Ad
Ad

Punjab District News