Banner
Banner

ਬਰਨਾਲਾ ‘ਚ ਦਿਨ ਦਿਹਾੜੇ ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ, ਪਿੰਡ ‘ਚ ਦਹਿਸ਼ਤ ਦਾ ਮਾਹੌਲ, ਪੁਲਿਸ ਜਾਂਚ ਸ਼ੁਰੂ

Murder in Barnala: ਸਾਬਕਾ ਸਰਪੰਚ ਸੁਖਵਿੰਦਰ ਸਿੰਘ ਦਾ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਪੁਲਿਸ ਨੇ ਕਤਲ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। Former Sarpanch shot dead in Barnala: ਬਰਨਾਲਾ ‘ਚ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਵਿਧਾਨ ਸਭਾ ਹਲਕਾ ਭਦੌੜ ਦੇ ਪਿੰਡ ਸਹਿਣਾ ਵਿੱਚ ਸਾਬਕਾ ਸਰਪੰਚ ਸੁਖਵਿੰਦਰ ਸਿੰਘ […]
Khushi
By : Updated On: 04 Oct 2025 18:29:PM
ਬਰਨਾਲਾ ‘ਚ ਦਿਨ ਦਿਹਾੜੇ ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ, ਪਿੰਡ ‘ਚ ਦਹਿਸ਼ਤ ਦਾ ਮਾਹੌਲ, ਪੁਲਿਸ ਜਾਂਚ ਸ਼ੁਰੂ

Murder in Barnala: ਸਾਬਕਾ ਸਰਪੰਚ ਸੁਖਵਿੰਦਰ ਸਿੰਘ ਦਾ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਪੁਲਿਸ ਨੇ ਕਤਲ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Former Sarpanch shot dead in Barnala: ਬਰਨਾਲਾ ‘ਚ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਵਿਧਾਨ ਸਭਾ ਹਲਕਾ ਭਦੌੜ ਦੇ ਪਿੰਡ ਸਹਿਣਾ ਵਿੱਚ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਦਾ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਵਾਰਦਾਤ ਬੱਸ ਸਟੈਂਡ ਸਹਿਣਾ ਦੀ ਦੱਸੀ ਜਾ ਰਹੀ ਹੈ।

ਕਾਂਗਰਸ ਪਾਰਟੀ ਤੋਂ ਬਾਅਦ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਕਲਕੱਤਾ ਸਿਮਰਨਜੀਤ ਸਿੰਘ ਮਾਨ ਨਾਲ ਸੰਬੰਧਿਤ ਸੀ। ਸਾਬਕਾ ਸਰਪੰਚ ਸੁਖਵਿੰਦਰ ਸਿੰਘ ਕਲਕੱਤਾ ਆਪ ਪਾਰਟੀ ਦੀ ਗਤੀਵਿਧੀਆਂ ਖਿਲਾਫ਼ ਚਰਚਾ ਵਿੱਚ ਆਇਆ ਸੀ ।

ਕਤਲ ਨੂੰ ਲੈ ਕੇ ਪਿੰਡ ਵਾਸੀਆਂ ਅਤੇ ਸਮਰਥਕਾਂ ਵੱਲੋਂ ਬਰਨਾਲਾ- ਬਾਜਾ ਖਾਨਾਰੋਡ ਹਾਈਵੇ ਜਾਮ ਕੀਤਾ। ਕਤਲ ਤੋਂ ਬਾਅਦ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਹੈ। ਉਧਰ ਪੁਲਿਸ ਨੇ ਕਤਲ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Read Latest News and Breaking News at Daily Post TV, Browse for more News

Ad
Ad